ਪਾਕਿਸਤਾਨ ‘ਚ ਨਮਾਜ਼ ਅਦਾ ਕਰਨ ਵੇਲੇ ਮਸਜਿਦ ’ਚ ਧਮਾਕਾ, 30 ਮੌਤਾਂ, 50 ਜ਼ਖ਼ਮੀ

ਪਾਕਿਸਤਾਨ ‘ਚ ਨਮਾਜ਼ ਅਦਾ ਕਰਨ ਵੇਲੇ ਮਸਜਿਦ ’ਚ ਧਮਾਕਾ, 30 ਮੌਤਾਂ, 50 ਜ਼ਖ਼ਮੀ

ਪੇਸ਼ਾਵਰ, 4 ਮਾਰਚ-ਪਾਕਿਸਤਾਨ ਦੇ ਉੱਤਰ-ਪੱਛਮੀ ਸ਼ਹਿਰ ਵਿਚਲੀ ਮਸਜਿਦ ਵਿੱਚ ਅੱਜ ਨਮਾਜ਼ ਵੇਲੇ ਬੰਬ ਧਮਾਕੇ ਕਾਰਨ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋ ਗਏ। ਕਿੱਸਾ ਖਵਾਨੀ ਬਾਜ਼ਾਰ ਖੇਤਰ ‘ਚ ਜਾਮੀਆ ਮਸਜਿਦ ‘ਚ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਨਮਾਜ਼ ਅਦਾ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ 10 ਜ਼ਖਮੀਆਂ […]

ਸੁਮੇਧ ਸੈਣੀ ਦੀ ਪਟੀਸ਼ਨ ’ਤੇ ਦੋ ਹਫ਼ਤਿਆਂ ’ਚ ਫ਼ੈਸਲਾ ਕੀਤਾ ਜਾਵੇ-ਸੁਪਰੀਮ ਕੋਰਟ

ਸੁਮੇਧ ਸੈਣੀ ਦੀ ਪਟੀਸ਼ਨ ’ਤੇ ਦੋ ਹਫ਼ਤਿਆਂ ’ਚ ਫ਼ੈਸਲਾ ਕੀਤਾ ਜਾਵੇ-ਸੁਪਰੀਮ ਕੋਰਟ

ਚੰਡੀਗੜ੍ਹ, 4 ਮਾਰਚ-ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ‘ਤੇ ਦੋ ਹਫ਼ਤਿਆਂ ਦੇ ਅੰਦਰ ਫੈਸਲਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਨੂੰ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਕੀ ਸੈਣੀ ਖ਼ਿਲਾਫ਼ ਸਾਰੇ ਲਟਕਦੇ ਅਪਰਾਧਿਕ ਮਾਮਲਿਆਂ ਨੂੰ ਸੀਬੀਆਈ ਨੂੰ ਦੇਣਾ […]

ਕੀਵ ’ਚ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਨੂੰ ਲੱਗੀਆਂ ਗੋਲੀਆਂ

ਕੀਵ ’ਚ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਨੂੰ ਲੱਗੀਆਂ ਗੋਲੀਆਂ

ਨਵੀਂ ਦਿੱਲੀ, 4 ਮਾਰਚ- ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਜ਼ਖਮੀ ਵਿਦਿਆਰਥੀ ਦਾ ਨਾਂ ਹਰਜੋਤ ਸਿੰਘ ਹੈ ਅਤੇ ਉਸ ਦਾ ਪਰਿਵਾਰ ਦਿੱਲੀ ਦੇ ਛਤਰਪੁਰ ਵਿਖੇ ਰਹਿੰਦਾ ਹੈ। ਹਰਜੋਤ ਦੀ ਹਾਲਤ ਸਥਿਰ ਹੈ। ਜਾਣਕਾਰੀ ਮੁਤਾਬਕ ਉਸ ਦੀ ਲੱਤ ਅਤੇ ਛਾਤੀ ‘ਚ ਗੋਲੀਆਂ ਲੱਗੀਆਂ ਹਨ। ਇਹ ਗੱਲ ਸ਼ਹਿਰੀ […]

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਪੂਰੀ ਤਰ੍ਹਾਂ ਖੋਲ੍ਹੇ ਬਾਰਡਰ

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਪੂਰੀ ਤਰ੍ਹਾਂ ਖੋਲ੍ਹੇ ਬਾਰਡਰ

ਪਰਥ (PE)- ਪੱਛਮੀ ਆਸਟ੍ਰੇਲੀਆ ਦੇ ਵੀਰਵਾਰ ਨੂੰ ਸਰਹੱਦੀ ਪਾਬੰਦੀਆਂ ਹਟਾਉਣ ਵਾਲਾ ਆਖਰੀ ਰਾਜ ਬਣਨ ਤੋਂ ਬਾਅਦ ਆਸਟ੍ਰੇਲੀਆ ਟੀਕਾਕਰਨ ਵਾਲੇ ਯਾਤਰੀਆਂ ਲਈ ਪੂਰੀ ਤਰ੍ਹਾਂ ਖੁੱਲ੍ਹ ਗਿਆ।ਪੱਛਮੀ ਆਸਟ੍ਰੇਲੀਆ ਜੋ ਕਿ ਦੇਸ਼ ਦੇ ਜ਼ਮੀਨੀ ਖੇਤਰ ਦੇ ਇੱਕ ਤਿਹਾਈ ਹਿੱਸੇ ਨੂੰ ਕਵਰ ਕਰਦਾ ਹੈ, ਨੇ ਕੋਵਿਡ 19 ਦੇ ਫੈਲਣ ਨੂੰ ਹੌਲੀ ਕਰਨ ਲਈ 2020 ਵਿੱਚ ਜ਼ਿਆਦਾਤਰ ਅੰਤਰਰਾਸ਼ਟਰੀ ਅਤੇ ਅੰਤਰਰਾਜੀ […]

ਰਾਸ਼ਟਰਪਤੀ ਜ਼ੇਲੇਂਸਕੀ ਦਾ ਵੱਡਾ ਬਿਆਨ, ਯੂਕ੍ਰੇਨੀਅਨ ਨਹੀਂ ਕਰਨਗੇ ਆਤਮ ਸਮਰਪਣ

ਰਾਸ਼ਟਰਪਤੀ ਜ਼ੇਲੇਂਸਕੀ ਦਾ ਵੱਡਾ ਬਿਆਨ, ਯੂਕ੍ਰੇਨੀਅਨ ਨਹੀਂ ਕਰਨਗੇ ਆਤਮ ਸਮਰਪਣ

ਕੀਵ (PE): ਰੂਸੀ ਹਮਲੇ ਦੇ ਅੱਠਵੇਂ ਦਿਨ ਵਿਚ ਦਾਖਲ ਹੋਣ ਅਤੇ 2,000 ਤੋਂ ਵੱਧ ਯੂਕ੍ਰੇਨ ਦੇ ਨਾਗਰਿਕਾਂ ਦੇ ਮਾਰੇ ਜਾਣ ਦੇ ਖਦਸ਼ੇ ਦੇ ਵਿਚਕਾਰ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੇ ਲੋਕ ਡਰਨ ਵਾਲੇ ਨਹੀਂ ਹਨ, ਨਾ ਉਹ ਟੁੱਟਣਗੇ ਅਤੇ ਨਾ ਹੀ ਆਤਮ ਸਮਰਪਣ ਕਰਨਗੇ।ਜ਼ੇਲੇਂਸਕੀ ਨੇ ਆਪਣੇ ਟੈਲੀਗ੍ਰਾਮ ਚੈਨਲ ਵਿੱਚ ਕਿਹਾ […]