By G-Kamboj on
News, World News

ਵਾਸ਼ਿੰਗਟਨ, 3 ਮਾਰਚ- ਐੱਚ1ਬੀ ਅਤੇ ਐੱਲ1 ਵੀਜ਼ਾ ਪ੍ਰਣਾਲੀ ਦੇ ਸਮੁੱਚੇ ਸੁਧਾਰ ਲਈ ਅਮਰੀਕੀ ਸੰਸਦ ’ਚ ਬਿੱਲ ਪੇਸ਼ ਕੀਤਾ ਗਿਆ ਹੈ। ਕਾਨੂੰਨਸਾਜ਼ਾਂ ਦੀ ਦਲੀਲ ਹੈ ਕਿ ਇਹ ਅਮਰੀਕੀ ਕਾਮਿਆਂ ਦੇ ਹਿੱਤਾਂ ਦੀ ਰੱਖਿਆ ਕਰੇਗਾ ਅਤੇ ਵਿਦੇਸ਼ੀ ਆਊਟਸੋਰਸਿੰਗ ਕੰਪਨੀਆਂ ਨੂੰ ਰੋਕੇਗਾ ਜੋ ਯੋਗ ਅਮਰੀਕੀਆਂ ਨੂੰ ਨੌਕਰੀਆਂ ਤੋਂ ਇਨਕਾਰ ਕਰਕੇ ਵੀਜ਼ਾ ਪ੍ਰੋਗਰਾਮ ਦੀ ਦੁਰਵਰਤੋਂ ਕਰਦੀਆਂ ਹਨ। ਐੱਚ1ਬੀ ਵੀਜ਼ਾ […]
By G-Kamboj on
News, World News

ਵਾਸ਼ਿੰਗਟਨ, 3 ਮਾਰਚ- ਰੂਸ ਤੋਂ ਐੱਸ-400 ਮਿਜ਼ਾਈਲ ਡਿਫੈਂਸ ਸਿਸਟਮ ਦੀ ਖਰੀਦ ਮਾਮਲੇ ’ਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਸੀਏਏਟੀਐੱਸਏ ਕਾਨੂੰਨ ਤਹਿਤ ਭਾਰਤ ’ਤੇ ਪਾਬੰਦੀਆਂ ਲਗਾਉਣ ਜਾਂ ਨਾ ਲਗਾਉਣ ਬਾਰੇ ਫ਼ੈਸਲਾ ਕਰਨਗੇ। ਬਾਇਡਨ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਇਹ ਜਾਣਕਾਰੀ ਦਿੱਤੀ। ਕਾਊਂਟਰਿੰਗ ਅਮਰੀਕਾਜ਼ ਐਡਵਰਸਰੀਜ਼ ਥਰੂ ਸੈਂਕਸ਼ਨ ਐਕਟ (ਸੀਏਏਟੀਐੱਸਏ) ਤਹਿਤ ਅਮਰੀਕੀ ਪ੍ਰਸ਼ਾਸਨ ਕੋਲ […]
By G-Kamboj on
News, World News

ਕੀਵ, 3 ਮਾਰਚ- ਰੂਸ ਵਿਰੁੱਧ ਲਾਮਬੰਦੀ ਕਰਦੇ ਹੋਏ ਸੰਯੁਕਤ ਰਾਸ਼ਟਰ ਵਿਚ ਜ਼ਿਆਦਾਤਰ ਦੇਸ਼ਾਂ ਨੇ ਯੂਕਰੇਨ ਵਿਚੋਂ ਉਸ ਨੂੰ ਬਾਹਰ ਨਿਕਲਣ ਦੀ ਮੰਗ ਕੀਤੀ। ਦੂਜੇ ਪਾਸੇ ਰੂਸੀ ਫੌਜ ਨੇ ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ‘ਤੇ ਬੰਬਾਰੀ ਮੁੜ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਦੇਸ਼ ਦੀ ਰਾਜਧਾਨੀ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਇਸ ਦੌਰਾਨ […]
By G-Kamboj on
INDIAN NEWS, News

ਨਵੀਂ ਦਿੱਲੀ, 3 ਮਾਰਚ- ਸੁਪਰੀਮ ਕੋਰਟ ਨੇ ਅਟਾਰਨੀ ਜਨਰਲ ਨੂੰ ਰੋਮਾਨੀਆ ਦੀ ਹੱਦ ਕੋਲ ਯੂਕਰੇਨ ’ਚ ਫਸੇ ਕੁੱਝ ਭਾਰਤੀ ਮੈਡੀਕਲ ਵਿਦਿਆਰਥੀਆਂ ਨੂੰ ਕੱਢਣ ’ਚ ਮਦਦ ਕਰਨ ਲਈ ਕਿਹਾ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਵਕੀਲ ਦੀ ਉਸ ਦਲੀਲ ਦਾ ਨੋਟਿਸ ਲਿਆ ਕਿ ਰੋਮਾਨੀਆ ਦੀ ਸਰਹੱਦ ‘ਤੇ ਕੜਾਕੇ ਦੀ […]
By G-Kamboj on
INDIAN NEWS, News, World News

ਕੀਵ, 3 ਮਾਰਚ-ਰੂਸ ਦੇ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੁਲਕ ਯੂਕਰੇਨ ਵਿੱਚ ਲੜਾਈ ਖਤਮ ਕਰਨ ਲਈ ਗੱਲਬਾਤ ਲਈ ਤਿਆਰ ਹੈ ਪਰ ਉਹ ਯੂਕਰੇਨ ਦੇ ਫੌਜੀ ਢਾਂਚੇ ਨੂੰ ਤਬਾਹ ਕਰਨ ਲਈ ਕੋਸ਼ਿਸ਼ ਜਾਰੀ ਰੱਖੇਗਾ। ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਰੂਸੀ ਵਫ਼ਦ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਯੂਕਰੇਨੀ ਵਾਰਤਾਕਾਰਾਂ ਨੂੰ […]