ਭਾਰਤੀ ਅੰਬੈਸੀ ਵੱਲੋਂ ਕੀਵ ’ਚ ਫਸੇ ਭਾਰਤੀ ਨਾਗਰਿਕਾਂ ਨੂੰ ਰੇਲਵੇ ਸਟੇਸ਼ਨ ਪੁੱਜਣ ਦੀ ਸਲਾਹ

ਭਾਰਤੀ ਅੰਬੈਸੀ ਵੱਲੋਂ ਕੀਵ ’ਚ ਫਸੇ ਭਾਰਤੀ ਨਾਗਰਿਕਾਂ ਨੂੰ ਰੇਲਵੇ ਸਟੇਸ਼ਨ ਪੁੱਜਣ ਦੀ ਸਲਾਹ

ਨਵੀਂ ਦਿੱਲੀ, 28 ਫਰਵਰੀ-ਯੂਕਰੇਨ ਵਿੱਚ ਭਾਰਤੀ ਅੰਬੈਸੀ ਨੇ ਕੀਵ ਵਿਚ ਫਸੇ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਯੂਕਰੇਨੀਅਨ ਰਾਜਧਾਨੀ ਦੇ ਰੇਲਵੇ ਸਟੇਸ਼ਨ ਪੁੱਜਣ ਦੀ ਸਲਾਹ ਦਿੱਤੀ ਹੈ। ਅੰਬੈਸੀ ਨੇ ਇਕ ਟਵੀਟ ਵਿੱਚ ਕਿਹਾ ਕਿ ਕੀਵ ਵਿੱਚ ਲੱਗਾ ਹਫਤਾਵਾਰੀ ਕਰਫਿਊ ਖ਼ਤਮ ਕਰ ਦਿੱਤਾ ਗਿਆ ਹੈ ਤੇ ਭਾਰਤੀ ਵਿਦਿਆਰਥੀ ਸ਼ਹਿਰ ਤੋਂ ਬਾਹਰ ਨਿਕਲਣ ਤੇ ਯੂਕਰੇਨ ਦੇ ਪੱਛਮੀ ਹਿੱਸੇ ਵੱਲ […]

ਆਸਟ੍ਰੇਲੀਆ ਨਾਟੋ ਭਾਈਵਾਲਾਂ ਰਾਹੀਂ ਯੂਕ੍ਰੇਨ ਨੂੰ ਭੇਜੇਗਾ ਹਥਿਆਰ

ਆਸਟ੍ਰੇਲੀਆ ਨਾਟੋ ਭਾਈਵਾਲਾਂ ਰਾਹੀਂ ਯੂਕ੍ਰੇਨ ਨੂੰ ਭੇਜੇਗਾ ਹਥਿਆਰ

ਕੈਨਬਰਾ (PE): ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਐਤਵਾਰ ਨੂੰ ਕਿਹਾ ਕਿ ਆਸਟ੍ਰੇਲੀਆ ਯੂਰਪ ਵਿੱਚ ਨਾਟੋ ਸਹਿਯੋਗੀਆਂ ਰਾਹੀਂ ਯੂਕ੍ਰੇਨ ਨੂੰ ਹਥਿਆਰਾਂ ਦੀ ਸਪਲਾਈ ਕਰੇਗਾ। ਪ੍ਰਧਾਨ ਮੰਤਰੀ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਇਕ ਦਿਨ ਪਹਿਲਾਂ ਕੈਨਬਰਾ ਦੁਆਰਾ ਕਿਹਾ ਗਿਆ ਸੀ ਕਿ ਉਹ ਸਿਰਫ “ਗੈਰ-ਘਾਤਕ” ਸਹਾਇਤਾ ਪ੍ਰਦਾਨ ਕਰੇਗਾ। ਮੌਰੀਸਨ ਦੇ ਹਵਾਲੇ ਨਾਲ ਸਿਡਨੀ ਮਾਰਨਿੰਗ ਹੇਰਾਲਡ ਨੇ […]

ਯੂਕ੍ਰੇਨ ਦੇ ਰਾਸ਼ਟਰਪਤੀ ਦੀ ਮੰਗ, ਰੂਸ ਨੂੰ UNSC ਤੋਂ ਕੀਤਾ ਜਾਵੇ ਬਾਹਰ

ਯੂਕ੍ਰੇਨ ਦੇ ਰਾਸ਼ਟਰਪਤੀ ਦੀ ਮੰਗ, ਰੂਸ ਨੂੰ UNSC ਤੋਂ ਕੀਤਾ ਜਾਵੇ ਬਾਹਰ

ਕੀਵ (PE)- ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ‘ਤੇ ਹਮਲੇ ਲਈ ਰੂਸ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਤੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਜ਼ੇਲੇਂਸਕੀ ਨੇ ਐਤਵਾਰ ਨੂੰ ਇਕ ਵੀਡੀਓ ਸੰਦੇਸ਼ ‘ਚ ਕਿਹਾ ਕਿ ਯੂਕ੍ਰੇਨ ‘ਤੇ ਰੂਸ ਦਾ ਹਮਲਾ ਨਸਲਕੁਸ਼ੀ ਵੱਲ ਇਕ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਰੂਸ ਨੇ […]

ਏਅਰ ਇੰਡੀਆ ਦੀ ਦੂਜੀ ਉਡਾਣ ਯੂਕਰੇਨ ਤੋਂ 250 ਭਾਰਤੀਆਂ ਨੂੰ ਲੈ ਕੇ ਦਿੱਲੀ ਪੁੱਜੀ

ਏਅਰ ਇੰਡੀਆ ਦੀ ਦੂਜੀ ਉਡਾਣ ਯੂਕਰੇਨ ਤੋਂ 250 ਭਾਰਤੀਆਂ ਨੂੰ ਲੈ ਕੇ ਦਿੱਲੀ ਪੁੱਜੀ

ਨਵੀਂ ਦਿੱਲੀ, 27 ਫਰਵਰੀ- ਯੂਕਰੇਨ ਵਿੱਚ ਫਸੇ 250 ਭਾਰਤੀ ਨਾਗਰਿਕਾਂ ਨੂੰ ਲੈ ਕੇ ਏਅਰ ਇੰਡੀਆ ਦੀ ਦੂਜੀ ਉਡਾਣ ਅੱਜ ਤੜਕੇ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਤੋਂ ਦਿੱਲੀ ਹਵਾਈ ਅੱਡੇ ‘ਤੇ ਪਹੁੰਚੀ। ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਯੂਕਰੇਨ ਤੋਂ ਲਿਆਂਦੇ ਭਾਰਤੀਆਂ ਦਾ ਹਵਾਈ ਅੱਡੇ ‘ਤੇ ਸਵਾਗਤ ਕੀਤਾ। ਪਹਿਲੀ ਉਡਾਣ ਏਆਈ 1944 ਬੁਖਾਰੈਸਟ ਤੋਂ 219 ਲੋਕਾਂ ਨੂੰ […]

ਅਮਰੀਕਾ ਨੇ 31 ਦਸੰਬਰ ਤੱਕ ਭਾਰਤ ’ਚ ਵੀਜ਼ਾ ਬਿਨੈਕਾਰਾਂ ਲਈ ਇੰਟਰਵਿਊ ਦੀ ਸ਼ਰਤ ਖਤਮ ਕੀਤੀ

ਅਮਰੀਕਾ ਨੇ 31 ਦਸੰਬਰ ਤੱਕ ਭਾਰਤ ’ਚ ਵੀਜ਼ਾ ਬਿਨੈਕਾਰਾਂ ਲਈ ਇੰਟਰਵਿਊ ਦੀ ਸ਼ਰਤ ਖਤਮ ਕੀਤੀ

ਵਾਸ਼ਿੰਗਟਨ, 27 ਫਰਵਰੀ-ਅਮਰੀਕਾ ਨੇ ਵਿਦਿਆਰਥੀਆਂ ਅਤੇ ਵਰਕਰਾਂ ਸਮੇਤ ਕਈ ਵੀਜ਼ਾ ਬਿਨੈਕਾਰਾਂ ਲਈ ਇਸ ਸਾਲ 31 ਦਸੰਬਰ ਤੱਕ ਭਾਰਤ ਵਿੱਚ ਆਪਣੇ ਦੂਤਾਵਾਸਾਂ ਵਿੱਚ ਵਿਅਕਤੀਗਤ ਤੌਰ ‘ਤੇ ਹਾਜ਼ਰ ਹੋਣ ਅਤੇ ਇੰਟਰਵਿਊ ਕਰਨ ਦੀ ਸ਼ਰਤ ਖਤਮ ਕਰ ਦਿੱਤੀ ਹੈ।  ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੇ ਭਾਰਤੀ ਭਾਈਚਾਰੇ ਦੇ ਨੇਤਾਵਾਂ ਨੂੰ ਇਹ ਜਾਣਕਾਰੀ ਦਿੱਤੀ। ਇਸ ਮੁਤਾਬਕ ਜਿਨ੍ਹਾਂ ਬਿਨੈਕਾਰਾਂ ਨੂੰ ਛੋਟ […]