By G-Kamboj on
INDIAN NEWS, News

ਨਵੀਂ ਦਿੱਲੀ, 4 ਮਈ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ 80ਵਿਆਂ ਵਿਚ ਉਨ੍ਹਾਂ ਦੀ ਪਾਰਟੀ ਨੇ ਉਦੋਂ ਬਹੁਤ ਸਾਰੀਆਂ ‘ਗਲਤੀਆਂ’ ਕੀਤੀਆਂ ਜਦੋਂ ਉਹ ਉੱਥੇ ਨਹੀਂ ਸਨ, ਪਰ ਗਾਂਧੀ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਇਤਿਹਾਸ ਵਿੱਚ ਕੀਤੀਆਂ ਗਈਆਂ ਗਲਤੀਆਂ ਦੀ ਜ਼ਿੰਮੇਵਾਰੀ ਲੈ ਕੇ ਬਹੁਤ […]
By G-Kamboj on
INDIAN NEWS, News

ਮਾਨਸਾ, 3 ਮਈ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕਰਨ ਜਾਂਦੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਕਾਰਕੁਨ 40 ਤੇ ਵੱਧ ਕਿਸਾਨਾਂ ਨੂੰ ਅੱਜ ਮਾਨਸਾ ਪੁਲੀਸ ਵੱਲੋਂ ਹਿਰਾਸਤ ਵਿਚ ਲੈ ਕੇ ਥਾਣਾ ਕੋਟ ਧਰਮੂ ਵਿਖੇ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਕਿਸਾਨਾਂ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ […]
By G-Kamboj on
INDIAN NEWS, News

ਨਵੀਂ ਦਿੱਲੀ, 3 ਮਈ : ਭਾਰਤ ਨੇ ਪਹਿਲਗਾਮ ਵਿਚ ਅਤਿਵਾਦੀਆਂ ਵੱਲੋਂ ਸੈਲਾਨੀਆਂ ਦੀਆਂ ਹੱਤਿਆਵਾਂ ਦੇ ਮੱਦੇਨਜ਼ਰ ਪਾਕਿਸਤਾਨ ਤੋਂ ਆਉਣ ਵਾਲੇ ਸਾਮਾਨ ਜਾਂ ਉਸ ਦੀ ਸਰਹੱਦ ਤੋਂ ਹੋ ਕੇ ਆਉਣ ਵਾਲੀਆਂ ਵਸਤਾਂ ’ਤੇ ਪਾਬੰਦੀ ਲਾ ਦਿੱਤੀ ਹੈ। ਭਾਰਤ ਦੇ ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ ਨੇ ਇਕ ਨੋਟੀਫਿਕੇਸ਼ਨ ਵਿਚ ਕਿਹਾ ਹੈ ਕਿ ਇਹ ਪਾਬੰਦੀ ਫੌਰੀ ਤੌਰ ’ਤੇ ਅਮਲ […]
By G-Kamboj on
INDIAN NEWS, News

ਚੰਡੀਗੜ੍ਹ, 2 ਮਈ : ਪੰਜਾਬ ਅਤੇ ਹਰਿਆਣਾ ਦੇ ਪਾਣੀ ਵਿਵਾਦ ਬਾਰੇ ਕੇਂਦਰੀ ਗ੍ਰਹਿ ਸਕੱਤਰ ਗੋਬਿੰਦ ਮੋਹਨ ਦੀ ਪ੍ਰਧਾਨਗੀ ਹੇਠ ਹੋਈ ਅੱਜ ਚਾਰ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਮੀਟਿੰਗ ਵਿੱਚ ਹਰਿਆਣਾ ਵਾਧੂ ਪਾਣੀ ਦੀ ਮੰਗ ਬਾਰੇ ਕੋਈ ਠੋਸ ਦਲੀਲ ਪੇਸ਼ ਕਰਨ ਵਿੱਚ ਫ਼ੇਲ੍ਹ ਰਿਹਾ। ਕੇਂਦਰੀ ਗ੍ਰਹਿ ਸਕੱਤਰ ਨੇ ਪੰਜਾਬ ਤੇ ਹਰਿਆਣਾ ਨੂੰ ਮੌਜੂਦਾ ਮਾਮਲੇ ’ਤੇ ਜ਼ਿੱਦ […]
By G-Kamboj on
INDIAN NEWS, News

ਨਾਭਾ, 2 ਮਈ : ਮੰਡੌਰ ਪੁਲੀਸ ਮੁਕਾਬਲੇ ਵਿੱਚ ਅੱਜ ਤਤਕਾਲ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ ਤੱਕ ਜਵਾਬ ਦਾਖ਼ਲ ਕਰਾਉਣ ਨੂੰ ਕਿਹਾ ਹੈ। ਅਗਲੀ ਪੇਸ਼ੀ ਗਰਮੀਆਂ ਦੀ ਛੁੱਟੀਆਂ ਤੋਂ ਬਾਅਦ 17 ਜੁਲਾਈ ਨੂੰ ਹੋਵੇਗੀ। […]