By G-Kamboj on
AUSTRALIAN NEWS, News

ਸਿਡਨੀ (PE):- ਸਿਡਨੀ ਵਿੱਚ ਕੱਲ੍ਹ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ। ਸਿਡਨੀ ਦੇ ਵਾਹਨ ਚਾਲਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਸੜਕਾਂ ‘ਤੇ ਜ਼ਿਆਦਾ ਸਾਵਧਾਨੀ ਵਰਤਣ ਕਿਉਂਕਿ ਭਾਰੀ ਮੀਂਹ ਕਾਰਨ ਕਈ ਇਲਾਕਿਆਂ ‘ਚ ਹੜ੍ਹ ਆ ਗਏ ਹਨ। ਮੌਸਮ ਵਿਗਿਆਨ ਬਿਊਰੋ ਨੇ ਦਿਨ ਦੇ ਲਗਾਤਾਰ ਮੀਂਹ ਤੋਂ ਬਾਅਦ ਮੰਗਲਵਾਰ ਦੁਪਹਿਰ ਨੂੰ ਸਿਡਨੀ ਦੇ ਸਾਰੇ […]
By G-Kamboj on
News, World

ਕੀਵ (PE): ਯੂਕ੍ਰੇਨ ਨੇ ਦੇਸ਼ ਵਿਆਪੀ ਐਮਰਜੈਂਸੀ ਦਾ ਐਲਾਨ ਕੀਤਾ ਹੈ ਅਤੇ ਰੂਸੀ ਹਮਲੇ ਦੇ ਖਤਰੇ ਵੱਲ ਇਸ਼ਾਰਾ ਕਰਦੇ ਹੋਏ ਆਪਣੇ ਨਾਗਰਿਕਾਂ ਨੂੰ ਤੁਰੰਤ ਰੂਸ ਛੱਡਣ ਲਈ ਕਿਹਾ ਹੈ।ਇਹ ਘੋਸ਼ਣਾਵਾਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੁਆਰਾ ਪੂਰਬੀ ਯੂਕ੍ਰੇਨ ਦੇ ਦੋ ਵੱਖ ਹੋਏ ਖੇਤਰਾਂ ਨੂੰ ਮਾਨਤਾ ਦੇਣ ਅਤੇ ਰੂਸੀ ਸੈਨਿਕਾਂ ਨੂੰ ਉਥੇ “ਸ਼ਾਂਤੀ ਬਣਾਈ ਰੱਖਣ” ਦੇ ਆਦੇਸ਼ ਦੇਣ […]
By G-Kamboj on
INDIAN NEWS, News

ਬਈ, 23 ਫਰਵਰੀ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮੁੰਬਈ ਅੰਡਰਵਰਲਡ ਦੀਆਂ ਗਤੀਵਿਧੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੂੰ ਅੱਜ ਪੁੱਛ ਪੜਤਾਲ ਲਈ ਸੱਦਿਆ ਸੀ। ਨਵਾਬ ਮਲਿਕ ਨੇ ਕਿਹਾ,‘ਅਸੀਂ ਜਿੱਤਾਂਗੇ, ਝੁਕਾਂਗੇ ਨਹੀਂ।’ ਅਧਿਕਾਰੀਆਂ ਮੁਤਾਬਕ 62 ਸਾਲਾ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇਤਾ ਮਲਿਕ ਸਵੇਰੇ 8 ਵਜੇ ਇੱਥੇ ਬੈਲਾਰਡ […]
By G-Kamboj on
News, World

ਇਸਲਾਮਾਬਾਦ, 23 ਫਰਵਰੀ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਰੂਸ ਦੇ ਦੋ ਰੋਜ਼ਾ ਦੌਰੇ ਲਈ ਬੁੱਧਵਾਰ ਨੂੰ ਰਵਾਨਾ ਹੋਏ ਹਨ। ਉਹ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਖੇਤਰੀ ਤੇ ਕੌਮਾਂਤਰੀ ਵਿਸ਼ਿਆਂ ਬਾਰੇ ਗੱਲਬਾਤ ਕਰਨਗੇ। ਪਾਕਿਸਤਾਨ ਦੇ ਮੰਤਰੀਆਂ ਦਾ ਉਚ ਪੱਧਰੀ ਵਫਦ ਵੀ ਇਮਰਾਨ ਖਾਨ ਨਾਲ ਗਿਆ ਹੈ। ਇਸ ਮੌਕੇ ਰੂਸ ਤੇ ਪਾਕਿਸਤਾਨ ਵਿਚਾਲੇ ਊਰਜਾ ਸਹਿਯੋਗ […]
By G-Kamboj on
INDIAN NEWS, News

ਨਵੀਂ ਦਿੱਲੀ, 23 ਫਰਵਰੀ-ਸੁਪਰੀਮ ਕੋਰਟ ਨੇ ਕਿਹਾ ਹੈ ਕਿ ‘ਵਪਾਰਕ ਮਕਸਦ’ ਲਈ ਬੈਂਕ ਦੀਆਂ ਸੇਵਾਵਾਂ ਲੈਣ ਵਾਲਾ ਵਿਅਕਤੀ ਖਪਤਕਾਰ ਸੁਰੱਖਿਆ ਕਾਨੂੰਨ ਦੇ ਤਹਿਤ ਖਪਤਕਾਰ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਖਪਤਕਾਰ ਦੇ ਦਾਇਰੇ ਵਿੱਚ ਆਉਣ ਲਈ ਇੱਕ ਵਿਅਕਤੀ ਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਸੇਵਾਵਾਂ ਕੇਵਲ ਸਵੈ-ਰੁਜ਼ਗਾਰ ਦੇ ਜ਼ਰੀਏ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਲਈਆਂ […]