By G-Kamboj on
INDIAN NEWS, News

ਚੰਡੀਗੜ੍ਹ, 23 ਫਰਵਰੀ-ਚੰਡੀਗੜ੍ਹ ਦੇ ਮੁਨਾਫ਼ੇ ਵਿੱਚ ਚੱਲ ਰਹੇ ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਸਾਰੀ ਰਾਤ ਹਨੇਰੇ ਵਿੱਚ ਡੁੱਬਿਆ ਰਿਹਾ ਹੈ। ਸ਼ਹਿਰ ਵਿੱਚ ਬਿਜਲੀ ਸਪਲਾਈ ਸ਼ੁਰੂ ਕਰਨ ਲਈ ਫੌ਼ਜ ਨੂੰ ਤਾਇਨਾਤ ਕੀਤਾ ਗਿਆ ਹੈ। ਬਿਜਲੀ ਸਪਲਾਈ ਬੰਦ ਹੋਣ ਕਰਕੇ ਚੰਡੀਗੜ੍ਹੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। […]
By G-Kamboj on
INDIAN NEWS, News

ਸਿਰਸਾ, 23 ਫਰਵਰੀ-ਰੂਸ ਨਾਲ ਵਿਵਾਦ ਕਾਰਨ ਯੂਕਰੇਨ ’ਚ ਪੜ੍ਹਦੇ ਭਾਰਤੀ ਵਿਦਿਆਰਥੀਆਂ ਦੇ ਮਾਪੇ ਫਿਕਰਾਂ ’ਚ ਹਨ। ਬੱਚਿਆਂ ਨੂੰ ਦੇਸ਼ ਲਿਆਉਣ ਲਈ ਮਹਿੰਗੇ ਮੁੱਲ ਦੀਆਂ ਟਿਕਟਾਂ ਖਰੀਦਣ ਲਈ ਮਜਬੂਰ ਹੋ ਰਹੇ ਹਨ। ਯੂਕਰੇਨ ’ਚ ਐੱਮਬੀਬੀਐੱਸ ਕਰ ਰਹੀ ਵਿਦਿਆਰਥਣ ਦੇ ਪਿਤਾ ਅਸ਼ਵਨੀ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਲੜਕੀ ਮਹਿਕ ਐੱਮਬੀਬੀਐੱਸ ਦੇ ਦੂਜੇ ਸਾਲ ਦੀ ਵਿਦਿਆਰਥਣ ਹੈ, […]
By G-Kamboj on
INDIAN NEWS, News

ਬਠਿੰਡਾ, 23 ਫਰਵਰੀ-ਫ਼ਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਦੀ ਅਦਾਲਤ ਨੇ ਮਾਣਹਾਨੀ ਦੇ ਕੇਸ ’ਚ ਸੰਮਨ ਜਾਰੀ ਕੀਤੇ ਹਨ। ਉਸ ਨੂੰ 19 ਅਪਰੈਲ ਨੂੰ ਅਦਾਲਤ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਦਾਲਤ ’ਚ ਮਾਣਹਾਨੀ ਦਾ ਕੇਸ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਮਹਿੰਦਰ ਕੌਰ ਵੱਲੋਂ ਕੀਤਾ ਗਿਆ ਹੈ। ਦਿੱਲੀ ਵਿੱਚ ਕਿਸਾਨ ਅੰਦੋਲਨ ਮੌਕੇ ਅਦਾਕਾਰਾ ਨੇ […]
By G-Kamboj on
AUSTRALIAN NEWS, News

ਨਿਉ ਸਾਊਥ ਵੇਲਜ਼ ਦੁਆਰਾ COVID-19 ਦਾ ਸੋਚਿਆ ਸਮਝਿਆ ਪ੍ਰਬੰਧਨ ਕਰਨਾ ਜਾਰੀ ਰੱਖਣ ਦੇ ਨਾਲ, ਰਾਜ ਸਰਕਾਰ ਪਾਬੰਦੀਆਂ ਨੂੰ ਸੌਖਾ ਕਰਨ ਲਈ ਇੱਕ ਪੜਾਅਵਾਰ ਅਤੇ ਲਚਕੀਲੀ ਪਹੁੰਚ ਅਪਣਾ ਰਹੀ ਹੈ। ਸ਼ੁੱਕਰਵਾਰ, 18 ਫਰਵਰੀ 2022 ਦੀ ਸ਼ੁਰੂਆਤ ਤੋਂ, ਮੌਜੂਦਾ ਪਰਿਸਥਿਤੀਆਂ ਵਿੱਚ ਹੇਠਾਂ ਦੱਸੀਆਂ ਤਬਦੀਲੀਆਂ ਲਿਆਂਦੀਆਂ ਜਾਣਗੀਆਂ: · ਘਣਤਾ ਦੀ ਕੋਈ ਸੀਮਾ ਨਹੀਂ ਰਹੇਗੀ (ਪਹਿਲਾਂ ਮੇਜ਼ਬਾਨੀ (ਹਾਸਪੀਟੈਲਟੀ) ਸਥਾਨਾਂ ਲਈ ਪ੍ਰਤੀ 2 ਵਰਗ ਮੀਟਰ […]
By G-Kamboj on
News, World

ਡੋਨੇਟਸਕ (ਬਿਊਰੋ): ਰੂਸ ਅਤੇ ਯੂਕਰੇਨ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਪੁਤਿਨ ਨੇ ਯੂਕਰੇਨ ਦੇ ਬਾਗੀ ਇਲਾਕਿਆਂ ਡੋਨੇਟਸਕ ਅਤੇ ਲੁਹਾਨਸਕ ਦੀ ਆਜ਼ਾਦੀ ਨੂੰ ਮਾਨਤਾ ਦਿੱਤੀ, ਜਿਸ ਨੇ ਰਾਤੋ-ਰਾਤ ਪੂਰੀ ਦੁਨੀਆ ਦੀ ਚਿੰਤਾ ਵਧਾ ਦਿੱਤੀ ਹੈ। ਇਸ ਤੋਂ ਤੁਰੰਤ ਬਾਅਦ ਪੁਤਿਨ ਨੇ ਦੋਵਾਂ ਖੇਤਰਾਂ ਵਿਚ ਫ਼ੌਜਾਂ ਦੀ ਤਾਇਨਾਤੀ ਦਾ ਹੁਕਮ ਦਿੱਤਾ। ਅਜਿਹੇ ‘ਚ […]