ਦੀਪ ਸਿੱਧੂ ਦੀ ਮੌਤ ਦਾ ਮਾਮਲਾ : ਦੋਸ਼ੀ ਡਰਾਈਵਰ ਨੂੰ ਕੋਰਟ ਨੇ ਦਿੱਤੀ ਜ਼ਮਾਨਤ

ਦੀਪ ਸਿੱਧੂ ਦੀ ਮੌਤ ਦਾ ਮਾਮਲਾ : ਦੋਸ਼ੀ ਡਰਾਈਵਰ ਨੂੰ ਕੋਰਟ ਨੇ ਦਿੱਤੀ ਜ਼ਮਾਨਤ

ਸੋਨੀਪਤ (PE)- ਹਰਿਆਣਾ ਦੇ ਸੋਨੀਪਤ ‘ਚ ਪੰਜਾਬੀ ਅਦਾਕਾਰ ਅਤੇ ਗਾਇਕ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ ਦੇ ਮਾਮਲੇ ‘ਚ ਟਰਾਲਾ ਡਰਾਈਵਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਦੀਪ ਦੇ ਭਰਾ ਦੇ ਬਿਆਨ ‘ਤੇ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ। ਦੋਸ਼ੀ ਡਰਾਈਵਰ ਦਾ ਨਾਮ ਕਾਸਿਮ ਹੈ, ਜੋ ਕਿ ਨੂੰਹ ਜ਼ਿਲ੍ਹੇ ਦੇ ਪਿੰਡ ਸਿੰਗਾਰ […]

ਅਹਿਮਦਾਬਾਦ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ ’ਚ 38 ਨੂੰ ਸਜ਼ਾ-ਏ-ਮੌਤ

ਅਹਿਮਦਾਬਾਦ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ ’ਚ 38 ਨੂੰ ਸਜ਼ਾ-ਏ-ਮੌਤ

ਅਹਿਮਦਾਬਾਦ, 18 ਫਰਵਰੀ-ਇਥੋਂ ਦੀ ਵਿਸ਼ੇਸ਼ ਅਦਾਲਤ ਨੇ 2008 ਦੇ ਅਹਿਮਦਾਬਾਦ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ 38 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਧਮਾਕਿਆਂ ‘ਚ 56 ਲੋਕ ਮਾਰੇ ਗਏ ਸਨ ਅਤੇ 200 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਵਿਸ਼ੇਸ਼ ਅਦਾਲਤ ਦੇ ਜੱਜ ਏਆਰ ਪਟੇਲ ਨੇ ਇਸ ਮਾਮਲੇ ਦੇ 11 ਹੋਰ ਦੋਸ਼ੀਆਂ ਨੂੰ ਵੀ ਮੌਤ […]

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਚੋਣ ਮਨੋਰਥ ਪੱਤਰ ਜਾਰੀ ਕੀਤਾ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਚੋਣ ਮਨੋਰਥ ਪੱਤਰ ਜਾਰੀ ਕੀਤਾ

ਚੰਡੀਗੜ੍ਹ, 18 ਫਰਵਰੀ-ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਇਥੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ 1 ਲੱਖ ਸਰਕਾਰੀ ਨੌਕਰੀਆਂ ਦਾ ਵਾਅਦਾ ਕੀਤਾ ਹੈ। ਕਾਂਗਰਸ ਨੇ ਰਾਜ ਦੀਆਂ ਔਰਤਾਂ ਨੂੰ ਪ੍ਰਤੀ ਸਾਲ ਅੱਠ ਮੁਫ਼ਤ ਐੱਲਪੀਜੀ ਸਿਲੰਡਰ ਤੇ 1100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਹੈ। ਮਨੋਰਥ ਪੱਤਰ ਜਾਰੀ ਕਰਦਿਆਂ ਪਾਰਟੀ ਦੀ ਸੂਬਾ ਇਕਾਈ ਦੇ […]

‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਲਈ ਅਕਾਲੀ, ਕਾਂਗਰਸੀ ਤੇ ਭਾਜਪਾ ਹੋਏ ਇਕੱਠੇ: ਕੇਜਰੀਵਾਲ

‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਲਈ ਅਕਾਲੀ, ਕਾਂਗਰਸੀ ਤੇ ਭਾਜਪਾ ਹੋਏ ਇਕੱਠੇ: ਕੇਜਰੀਵਾਲ

ਬਠਿੰਡਾ, 18 ਫਰਵਰੀ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਅਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਸਮੁੱਚੀਆਂ ਵਿਰੋਧੀ ਧਿਰਾਂ ‘ਘਿਓ-ਖਿਚੜੀ’ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ, ਰਾਹੁਲ ਗਾਂਧੀ ਤੋਂ ਲੈ ਕੇ ਸੁਖਬੀਰ ਬਾਦਲ, […]

ਭਾਜਪਾ ਨੇ ਸਾਕਾ ਨੀਲਾ ਤਾਰਾ ਦੀ ਹਮਾਇਤ ਕੀਤੀ ਸੀ: ਡਾ. ਗੁਮਟਾਲਾ

ਅੰਮ੍ਰਿਤਸਰ 18 ਫਰਵਰੀ -ਜਦੋਂ ਵੀ ਚੋਣਾਂ ਹੁੰਦੀਆਂ ਹਨ ਤਾਂ ਭਾਜਪਾ ਵੱਲੋਂ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਉਪਰ ਹੱਲਾ ਬੋਲਦਿਆਂ ਦੋਸ਼ ਲਾਇਆ ਜਾਂਦਾ ਹੈ ਕਿ ਕਾਂਗਰਸ ਪਾਰਟੀ ਦੇ  ਬੇਦੋਸ਼ਿਆਂ ਦੇ ਖੁਨ ਨਾਲ ਹੱਥ ਰੰਗੇ ਹੋਏ ਹਨ। ਅੱਜ ਕੱਲ੍ਹ ਪੰਜਾਬ ਦੇ ਚੋਣ ਪ੍ਰਚਾਰ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਿੱਖਾਂ ਨੂੰ 1984 ਦਾ ਕਤਲੇਆਮ ਯਾਦ ਕਰਵਾਇਆ […]