By G-Kamboj on
AUSTRALIAN NEWS, News

ਸਿਡਨੀ : ਆਸਟ੍ਰੇਲੀਆ ਦੇ ਸਿਡਨੀ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲੇ ਸਾਹਮਣੇ ਆਇਆ ਹੈ। ਦਰਅਸਲ ਇੱਥੋਂ ਦੇ ਇਕ ਮਸ਼ਹੂਰ ਲਿਟਲ ਬੇਅ ਬੀਚ ਵਿਚ ਇਕ ਵਿਅਕਤੀ ਦੁਪਹਿਰ ਦੇ ਸਮੇਂ ਤੈਅ ਰਿਹਾ ਸੀ। ਇਸ ਦੌਰਾਨ ਅਚਾਨਕ ਇਕ ਵੱਡੀ ਵ੍ਹਾਈਟ ਸ਼ਾਰਕ ਵੱਲੋਂ ਉਸ ’ਤੇ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ। ਇਸ ਦੌਰਾਨ […]
By G-Kamboj on
INDIAN NEWS, News

ਨਵੀਂ ਦਿੱਲੀ, 17 ਫਰਵਰੀ-ਸੁਪਰੀਮ ਕੋਰਟ ਨੇ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਹਰਿਆਣਾ ਦੇ ਵਸਨੀਕਾਂ ਲਈ 75 ਪ੍ਰਤੀਸ਼ਤ ਕੋਟੇ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ। ਹਾਈ ਕੋਰਟ ਨੇ ਸਰਕਾਰੀ ਹੁਕਮ ’ਤੇ ਰੋਕ ਲਗਾ ਦਿੱਤੀ ਸੀ। ਇਸ ਦੌਰਾਨ ਸਰਵਉੱਚ ਅਦਾਲਤ ਨੇ ਸਾਰੇ ਮੌਜੂਦਾ ਕਰਮਚਾਰੀਆਂ ਨੂੰ ਸੁਰੱਖਿਅਤ ਰੱਖਿਆ ਅਤੇ ਹੁਕਮ ਦਿੱਤਾ ਕਿ […]
By G-Kamboj on
INDIAN NEWS, News

ਕੁਸ਼ੀਨਗਰ (ਉੱਤਰ ਪ੍ਰਦੇਸ਼), 17 ਫਰਵਰੀ- ਕੁਸ਼ੀਨਗਰ ਜ਼ਿਲ੍ਹੇ ਦੇ ਨੇਬੂਆ ਨੌਰੰਗੀਆ ਇਲਾਕੇ ਵਿੱਚ ਵਿਆਹ ਦੌਰਾਨ ਖੂਹ ਵਿੱਚ ਡਿੱਗਣ ਕਾਰਨ 13 ਲੜਕੀਆਂ ਤੇ ਔਰਤਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਐੱਸ. ਰਾਜਲਿੰਗਮ ਨੇ ਦੱਸਿਆ ਕਿ ਨੇਬੂਆ ਨੌਰੰਗੀਆ ਥਾਣਾ ਖੇਤਰ ਦੇ ਨੌਰੰਗੀਆ ਟੋਲਾ ‘ਚ ਬੁੱਧਵਾਰ ਰਾਤ […]
By G-Kamboj on
INDIAN NEWS, News

ਨਵੀਂ ਦਿੱਲੀ, 17 ਫਰਵਰੀ-ਕਰੋਨਾ ਕਾਰਨ ਤਕਰੀਬਨ ਦੋ ਸਾਲਾਂ ਤੱਕ ਬੰਦ ਰਹਿਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਕਾਲਜ ਅੱਜ ਮੁੜ ਖੁੱਲ੍ਹ ਗਏ। ਦਿੱਲੀ ਯੂਨੀਵਰਸਿਟੀ ਨੇੜੇ ਸਥਿਤ ਯੂਨੀਵਰਸਿਟੀ ਮੈਟਰੋ ਸਟੇਸ਼ਨ ‘ਤੇ ਸਵੇਰ ਤੋਂ ਹੀ ਕਾਲਜ ਜਾਣ ਲਈ ਵਿਦਿਆਰਥੀਆਂ ਦੀ ਭੀੜ ਸੀ।
By G-Kamboj on
INDIAN NEWS, News

ਪਟਨਾ, 17 ਫਰਵਰੀ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ‘ਭਈਆ’ ਟਿੱਪਣੀ ਲਈ ਆਲੋਚਨਾ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਨੀ ਨੂੰ ਇਹ ਨਹੀਂ ਪਤਾ ਕਿ ਬਿਹਾਰ ਦੇ ਲੋਕਾਂ ਨੇ ਪੰਜਾਬ ਦੀ ਕਿੰਨੀ ਸੇਵਾ ਕੀਤੀ ਹੈ।ਉਨ੍ਹਾਂ, ‘ਇਹ ਸਭ ਬਕਵਾਸ ਹੈ। ਮੈਂ ਹੈਰਾਨ ਹਾਂ ਕਿ ਲੋਕ ਅਜਿਹੀਆਂ […]