ਦੀਪ ਸਿੱਧੂ ਦੀ ਮੌਤ ’ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਚੁੱਕੇ ਸਵਾਲ

ਦੀਪ ਸਿੱਧੂ ਦੀ ਮੌਤ ’ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਚੁੱਕੇ ਸਵਾਲ

ਚੰਡੀਗੜ੍ਹ : ਕਿਸਾਨੀ ਅੰਦੋਲਨ ਤੋਂ ਬਾਅਦ ਨੌਜਵਾਨਾਂ ਲਈ ਚਰਚਿਤ ਚਿਹਰਾ ਬਣਿਆ ਦੀਪ ਸਿੱਧੂ ਦੀ ਮੌਤ ’ਤੇ ਗੁਰਦੁਆਰਾ ਪ੍ਰਮਸ਼ੇਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਦੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਭਾਵੇਂ ਸਾਜ਼ਿਸ਼ ਤਹਿਤ ਕਤਲ ਹੈ ਜਾਂ […]

ਕੈਨੇਡਾ ਸਰਕਾਰ ਨੇ ਟਰੱਕਾਂ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਓਟਵਾ ਪੁਲੀਸ ਮੁਖੀ ਨੂੰ ਨੌਕਰੀ ਤੋਂ ਕੱਢਿਆ

ਕੈਨੇਡਾ ਸਰਕਾਰ ਨੇ ਟਰੱਕਾਂ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਓਟਵਾ ਪੁਲੀਸ ਮੁਖੀ ਨੂੰ ਨੌਕਰੀ ਤੋਂ ਕੱਢਿਆ

ਓਟਵਾ, 16 ਫਰਵਰੀ- ਕੈਨੇਡਾ ਦੀ ਰਾਜਧਾਨੀ ਵਿੱਚ ਦੋ ਹਫ਼ਤਿਆਂ ਤੋਂ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਟਰੱਕ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੇ ਓਟਵਾ ਪੁਲੀਸ ਮੁਖੀ ਪੀਟਰ ਸਲੋਲੀ ਨੂੰ ਬਰਖਾਸਤ ਕਰ ਦਿੱਤਾ ਗਿਆ। ਇਸ ਨਾਲ ਅਮਰੀਕਾ-ਕੈਨੇਡਾ ਸਰਹੱਦ ‘ਤੇ ਲਗਾਏ ਜਾਮ ਦੀ ਗਿਣਤੀ ਘਟ ਕੇ ਸਿਰਫ਼ ਇਕ […]

ਹਿਜਾਬ ਵਿਵਾਦ: ਕਰਨਾਟਕ ’ਚ ਬੁਰਕੇ ਵਾਲੀਆਂ ਵਿਦਿਆਰਥਣਾਂ ਲਈ ਦਰ ਬੰਦ

ਹਿਜਾਬ ਵਿਵਾਦ: ਕਰਨਾਟਕ ’ਚ ਬੁਰਕੇ ਵਾਲੀਆਂ ਵਿਦਿਆਰਥਣਾਂ ਲਈ ਦਰ ਬੰਦ

ਬੰਗਲੌਰ, 16 ਫਰਵਰੀ-ਕਰਨਾਟਕ ‘ਚ ਹਿਜਾਬ ਵਿਵਾਦ ਤੋਂ ਹਫ਼ਤੇ ਬਾਅਦ ਅੱਜ ਕਈ ਪ੍ਰੀ-ਯੂਨੀਵਰਸਿਟੀ ਕਾਲਜ ਖੋਲ੍ਹੇ ਗਏ ਪਰ ਬੁਰਕਾ ਪਹਿਨਣ ਵਾਲੀਆਂ ਮੁਸਲਿਮ ਕੁੜੀਆਂ ਨੂੰ ਕਾਲਜਾਂ ‘ਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਪ੍ਰੀ-ਯੂਨੀਵਰਸਿਟੀ ਕਾਲਜਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਸੀ ਅਤੇ ਕਈ ਸੰਵੇਦਨਸ਼ੀਲ ਥਾਵਾਂ ‘ਤੇ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਪਰ ਮੁਸਲਿਮ ਵਿਦਿਆਰਥਣਾਂ ਦਾ ਇੱਕ ਹਿੱਸਾ […]

ਅੰਮ੍ਰਿਤਸਰ ਦੇ ਕਾਂਗਰਸੀ ਮੇਅਰ ਰਿੰਟੂ ਆਮ ਆਦਮੀ ਪਾਰਟੀ ’ਚ ਸ਼ਾਮਲ

ਅੰਮ੍ਰਿਤਸਰ ਦੇ ਕਾਂਗਰਸੀ ਮੇਅਰ ਰਿੰਟੂ ਆਮ ਆਦਮੀ ਪਾਰਟੀ ’ਚ ਸ਼ਾਮਲ

ਅੰਮ੍ਰਿਤਸਰ, 16 ਫਰਵਰੀ-20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਅਤੇ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ, ਜਿਸ ਨਾਲ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦਾ ਪਾਰਟੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ […]

ਦੀਪ ਸਿੱਧੂ ਹਾਦਸਾ: ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ

ਦੀਪ ਸਿੱਧੂ ਹਾਦਸਾ: ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ, 16 ਫਰਵਰੀ- ਅਦਾਕਾਰ ਦੀਪ ਸਿੱਧੂ ਦਾ ਅੰਤਮ ਸੰਸਕਾਰ ਲੁਧਿਆਣਾ ਦੇ ਨਾਲ ਲੱਗਦੇ ਥਰੀਕੇ ਵਿਖੇ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਸਸਕਾਰ ਸ਼ਾਮ ਪੰਜ ਵਜੇ ਕੀਤਾ ਜਾਵੇਗਾ।ਇਸ ਦੇ ਨਾਲ ਹੀ ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨ ’ਤੇ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹਾਦਸੇ ਵਿੱਚ ਜ਼ਖ਼ਮੀ ਹੋਈ ਉਸ ਦੀ ਮੰਗੇਤਰ ਰੀਨਾ ਰਾਏ ਨੂੰ ਉਸ […]