ਭਾਰਤ ਵਿੱਚ 54 ਚੀਨੀ ਮੋਬਾਈਲ ਐਪਸ ’ਤੇ ਪਾਬੰਦੀ

ਭਾਰਤ ਵਿੱਚ 54 ਚੀਨੀ ਮੋਬਾਈਲ ਐਪਸ ’ਤੇ ਪਾਬੰਦੀ

ਨਵੀਂ ਦਿੱਲੀ, 14 ਫਰਵਰੀ- ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲੀਆਂ 54 ਚੀਨੀ ਮੋਬਾਈਲ ਐਪਲੀਕੇਸ਼ਨਾਂ ’ਤੇ ਪਾਬੰਦੀ ਲਗਾਉਣ ਦੀ ਸਿਫ਼ਾਰਿਸ਼ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਲੈਕਟ੍ਰੌਨਿਕ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਭਾਰਤ ਵਿਚ ਇਨ੍ਹਾਂ ਐਪਸ ਦੇ ਸੰਚਾਲਨ ’ਤੇ ਰੋਕ ਲਗਾਉਣ ਲਈ ਰਸਮੀ ਤੌਰ ’ਤੇ ਇਕ ਨੋਟੀਫਿਕੇਸ਼ਨ ਜਾਰੀ ਕਰੇਗਾ। […]

ਪੰਜਾਬ ਵਿਚ ਸਿਆਸੀ ਪਾਰਟੀਆਂ ਲਈ ਮੁਸ਼ਕਿਲ ਹੈ ਮੁਕਾਬਲਾ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਵਿਚ ਸਿਆਸੀ ਪਾਰਟੀਆਂ ਲਈ ਮੁਸ਼ਕਿਲ ਹੈ ਮੁਕਾਬਲਾ: ਕੈਪਟਨ ਅਮਰਿੰਦਰ ਸਿੰਘ

ਪਟਿਆਲਾ, 14 ਫਰਵਰੀ-ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਿਸੇ ਇਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ ਅਤੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਉਨ੍ਹਾਂ ਦੀ ਪਾਰਟੀ ਦੇ ਗੱਠਜੋੜ ਦੀ ਸਥਿਤੀ ਮਜ਼ਬੂਤ ਹੋ ਰਹੀ ਹੈ। […]

ਧਰਤੀ ’ਤੇ ਨਜ਼ਰ ਰੱਖਣ ਵਾਲਾ ਉਪਗ੍ਰਹਿ ਸਫ਼ਲਤਾਪੂਰਵਕ ਪੁਲਾੜ ’ਚ ਸਥਾਪਤ

ਧਰਤੀ ’ਤੇ ਨਜ਼ਰ ਰੱਖਣ ਵਾਲਾ ਉਪਗ੍ਰਹਿ ਸਫ਼ਲਤਾਪੂਰਵਕ ਪੁਲਾੜ ’ਚ ਸਥਾਪਤ

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 14 ਫਰਵਰੀ- ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ 2022 ਦੇ ਆਪਣੀ ਪਹਿਲੀ ਪਰੀਖਣ ਮੁਹਿੰਮ ਤਹਿਤ ਧਰਤੀ ’ਤੇ ਨਜ਼ਰ ਰੱਖਣ ਵਾਲੇ ਉਪਗ੍ਰਹਿ ਈਓਐੱਸ-04 ਅਤੇ ਦੋ ਛੋਟੇ ਉਪਗ੍ਰਹਿ ਪੀਐੱਸਐੱਲਵੀ-ਸੀ 52 ਰਾਹੀਂ ਅੱਜ ਸਫ਼ਲਤਾਪੂਰਵਕ ਪੁਲਾੜ ਦੇ ਘੇਰੇ ਵਿਚ ਸਥਾਪਤ ਕਰ ਦਿੱਤੇ। ਇਸਰੋ ਨੇ ਇਸ ਨੂੰ ਵੱਖਰੀ ਉਪਲਬਧੀ ਦੱਸਿਆ। ਪੁਲਾੜ ਏਜੰਸੀ ਦੇ ਰਾਕੇਟ ਨੇ ਪੁਲਾੜ ਲਈ […]

ਹਿਜਾਬ ਵਿਵਾਦ: ਹਾਈ ਸਕੂਲਾਂ ਦੁਆਲੇ ਧਾਰਾ 144 ਲਗਾਈ

ਹਿਜਾਬ ਵਿਵਾਦ: ਹਾਈ ਸਕੂਲਾਂ ਦੁਆਲੇ ਧਾਰਾ 144 ਲਗਾਈ

ਮੰਗਲੁਰੂ, 14 ਫਰਵਰੀ-ਮੰਗਲੁਰੂ ਸ਼ਹਿਰ ਪੁਲੀਸ ਕਮਿਸ਼ਨਰੇਟ ਦੀ ਹੱਦ ਅੰਦਰ ਆਉਂਦੇ ਸਾਰੇ ਹਾਈ ਸਕੂਲਾਂ ਦੁਆਲੇ 200 ਮੀਟਰ ਦੇ ਘੇਰੇ ਵਿਚ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 19 ਫਰਵਰੀ ਤੱਕ ਲਾਗੂ ਰਹਿਣਗੇ। ਇਹ ਫ਼ੈਸਲਾ ਹਿਜਾਬ ਵਿਵਾਦ ਦੇ ਮੱਦੇਨਜ਼ਰ ਕੋਈ ਵੀ ਮੰਦਭਾਗੀ ਘਟਨਾ ਵਾਪਰਨ ਤੋਂ ਰੋਕਣ ਵਾਸਤੇ ਲਿਆ ਗਿਆ ਹੈ। ਇਹ ਹੁਕਮ […]

ਮੋਦੀ ਦੀ ਰੈਲੀ ਖ਼ਿਲਾਫ਼ ਪੰਜਾਬ ਭਰ ਵਿਚ ਰੋਸ ਮੁਜ਼ਾਹਰੇ

ਮੋਦੀ ਦੀ ਰੈਲੀ ਖ਼ਿਲਾਫ਼ ਪੰਜਾਬ ਭਰ ਵਿਚ ਰੋਸ ਮੁਜ਼ਾਹਰੇ

ਚੰਡੀਗੜ੍ਹ, 14 ਫਰਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਜਲੰਧਰ ਵਿਚ ਹੋ ਰਹੀ ਚੋਣ ਰੈਲੀ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਅਤੇ ਅਰਥੀ ਫੂਕ ਮੁਜ਼ਾਹਰੇ ਹੋਏ। ਇਸ ਦੌਰਾਨ ਪੰਜਾਬ ਭਰ ਵਿਚ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੇ ਵਿਰੋਧ […]