ਪ੍ਰਿਥਵੀ ਸ਼ਾਅ ਨੇ ਮੈਦਾਨ ‘ਚ ਹੀ ਕੇ.ਐੱਲ.ਰਾਹੁਲ ਤੋਂ ਮੰਗਿਆ ਇਹ ਖਾਸ ਤੋਹਫਾ

ਪ੍ਰਿਥਵੀ ਸ਼ਾਅ ਨੇ ਮੈਦਾਨ ‘ਚ ਹੀ ਕੇ.ਐੱਲ.ਰਾਹੁਲ ਤੋਂ ਮੰਗਿਆ ਇਹ ਖਾਸ ਤੋਹਫਾ

ਨਵੀਂ ਦਿੱਲੀ—ਟੀਮ ਇੰਡੀਆ ਦੇ ਓਪਨਰ ਕੇ.ਐੱਲ. ਰਾਹੁਲ ਚਾਹੇ ਹੀ ਆਪਣੀ ਖਰਾਬ ਫਾਰਮ ਦੇ ਚੱਲਦੇ ਪਰੇਸ਼ਾਨ ਹਨ। ਪਰ ਹੈਦਰਾਬਾਦ ਟੈਸਟ ਦੀ ਦੂਜੀ ਪਾਰੀ ‘ਚ ਉਨ੍ਹਾਂ ਨੇ ਇਕ ਅਜਿਹਾ ਕੰਮ ਕੀਤਾ ਹੈ ਜਿਸ ਨੂੰ ਜਾਣ ਕੇ ਸਾਰੇ ਉਨ੍ਹਾਂ ਦੇ ਮੁਰੀਦ ਹੋ ਜਾਣਗੇ। ਦਰਅਸਲ ਹੈਦਰਾਬਾਦ ਟੈਸਟ ‘ਚ ਨੌਜਵਾਨ ਬੱਲੇਬਾਜ਼ ਪ੍ਰਿਥਵੀ ਸ਼ਾਅ ਨੇ ਪਿੱਚ ‘ਤੇ ਕੇ.ਐੱਲ. ਰਾਹੁਲ ਤੋਂ ਇਕ […]

ਚੀਨ ਨੇ ਫਿਰ ਕੀਤੀ ਭਾਰਤੀ ਖੇਤਰ ‘ਚ ਦਾਖਲ ਹੋਣ ਦੀ ਕੋਸ਼ਿਸ਼

ਚੀਨ ਨੇ ਫਿਰ ਕੀਤੀ ਭਾਰਤੀ ਖੇਤਰ ‘ਚ ਦਾਖਲ ਹੋਣ ਦੀ ਕੋਸ਼ਿਸ਼

ਨਵੀਂ ਦਿੱਲੀ – ਭਾਰਤ-ਤਿੱਬਤ ਸੀਮਾ ਪੁਲਸ (ਆਈ.ਟੀ.ਬੀ.ਪੀ.) ਦੀ ਰਿਪੋਰਟ ਤੋਂ ਖੁਲਾਸਾ ਹੋਇਆ ਹੈ ਕਿ ਚੀਨ ਨੇ ਇਕ ਵਾਰ ਫਿਰ ਤੋਂ ਭਾਰਤੀ ਸਰਹੱਦ ‘ਚ ਵੜਨ ਦੀ ਕੋਸ਼ਿਸ਼ ਕੀਤੀ। ਰਿਪੋਰਟ ਅਨੁਸਾਰ ਚੀਨ ਨੇ ਇਸ ਵਾਰ ਭਾਰਤ ‘ਚ ਦੋਹਰੀ ਘੁਸਪੈਠ ਦੀ ਕੋਸ਼ਿਸ਼ ਕੀਤੀ। ਚੀਨ ਨੇ ਇਕ ਪਾਸੇ ਜਿਥੇ ਜੰਮੂ ਕਸ਼ਮੀਰ ਦੇ ਲੱਦਾਖ ‘ਚ ਵੜਨ ਦੀ ਕੋਸ਼ਿਸ਼ ਕੀਤੀ, ਉਥੇ […]

ਅਸੀਂ ਚਾਹੁੰਦੇ ਹਾਂ ਕਿ ਜ਼ਿਆਦਾ ਤੋਂ ਜ਼ਿਆਦਾ ਪੰਜਾਬੀ ਕੈਨੇਡਾ ਆਉਣ : ਕੈਨੇਡੀਅਨ ਨੇਤਾ

ਅਸੀਂ ਚਾਹੁੰਦੇ ਹਾਂ ਕਿ ਜ਼ਿਆਦਾ ਤੋਂ ਜ਼ਿਆਦਾ ਪੰਜਾਬੀ ਕੈਨੇਡਾ ਆਉਣ : ਕੈਨੇਡੀਅਨ ਨੇਤਾ

ਅੰਮ੍ਰਿਤਸਰ- ਕੈਨੇਡਾ ‘ਚ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ 7 ਅਕਤੂਬਰ ਤੋਂ 13 ਅਕਤੂਬਰ ਤਕ ਭਾਰਤ ਯਾਤਰਾ ‘ਤੇ ਰਹੇ। ਉਹ ਆਪਣੀ ਪਤਨੀ ਨਾਲ ਭਾਰਤ ‘ਚ ਕਈ ਥਾਵਾਂ ‘ਤੇ ਘੁੰਮੇ। ਇਸ ਦੌਰਾਨ ਉਹ ਪੰਜਾਬ ਵੀ ਆਏ ਅਤੇ ਉਨ੍ਹਾਂ ਨੇ ਹਰਿਮੰਦਰ ਸਾਹਿਬ ‘ਚ ਜਾ ਕੇ ਮੱਥਾ ਵੀ ਟੇਕਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਨਿੱਘਾ […]

ਬਰਗਾੜੀ ਕਾਂਡ ਬਾਰੇ ਕੀ ਬੋਲੇ ਕੈਪਟਨ ਅਮਰਿੰਦਰ ਸਿੰਘ

ਬਰਗਾੜੀ ਕਾਂਡ ਬਾਰੇ ਕੀ ਬੋਲੇ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਕਾਂਡ ਬਾਰੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਇਸ ਮਾਮਲੇ ‘ਤੇ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਟੀਮ ‘ਚ ਸਪੈਸ਼ਲ ਅਫਸਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ […]

10ਵੀਂ ਪਾਸ ਹਨ ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ

10ਵੀਂ ਪਾਸ ਹਨ ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ

ਜਲੰਧਰ : ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਜਿਹੜੇ ਕਿ ਤਕਰੀਬਨ ਕਿਸੇ ਵਿਵਾਦ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ, ਅੱਜਕਲ ਉਨ੍ਹਾਂ ਦੀ ਸਿੱਖਿਆ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਕੁਝ ਲੋਕ ਪ੍ਰਚਾਰ ਕਰ ਰਹੇ ਹਨ ਕਿ ਓ. ਪੀ. ਸੋਨੀ 10ਵੀਂ ਪਾਸ ਹਨ ਅਤੇ ਕੁਝ […]