By G-Kamboj on
INDIAN NEWS, News

ਟੋਰਾਂਟੋ (ਕੈਨੇਡਾ), 11 ਫਰਵਰੀ-ਅਮਰੀਕਾ ਵਿੱਚ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੇਸ਼ ਵਿੱਚ ਕੋਵਿਡ-19 ਪਾਬੰਦੀਆਂ ਦੇ ਵਿਰੋਧ ਵਿੱਚ ਟਰੱਕ ਨਾਕਾਬੰਦੀ ਨੂੰ ਖਤਮ ਕਰਨ ਲਈ ਆਪਣੀਆਂ ਸੰਘੀ ਸ਼ਕਤੀਆਂ ਦੀ ਵਰਤੋਂ ਕਰਨ, ਕਿਉਂਕਿ ਸਰਹੱਦ ਦੇ ਦੋਵੇਂ ਪਾਸੇ ਆਟੋ ਪਲਾਂਟਾਂ ਨੂੰ ਬੰਦ ਕਰਨ ਜਾਂ ਉਤਪਾਦਨ […]
By G-Kamboj on
INDIAN NEWS, News, World

ਨਵੀਂ ਦਿੱਲੀ, 11 ਫਰਵਰੀ-ਮੈਲਬਰਨ ਵਿੱਚ ਭਾਰਤ, ਅਮਰੀਕਾ, ਆਸਟਰੇਲੀਆ ਅਤੇ ਜਾਪਾਨ ਦੇ ਵਿਦੇਸ਼ ਮੰਤਰੀਆਂ ਨੇ ਯੂਕਰੇਨ ਕਾਰਨ ਰੂਸ ਅਤੇ ਨਾਟੋ ਦੇਸ਼ਾਂ ਵਿਚਾਲੇ ਤਣਾਅ, ਅਫ਼ਗਾਨ ਸੰਕਟ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਚੀਨ ਦੇ ‘ਦਬਾਅ’ ਸਬੰਧੀ ਚਿੰਤਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ, ਜਾਪਾਨ ਦੇ ਵਿਦੇਸ਼ ਮੰਤਰੀ ਯੋਸ਼ੀਮਾਸਾ ਹਯਾਸ਼ੀ ਅਤੇ […]
By G-Kamboj on
INDIAN NEWS, News

ਨਵੀਂ ਦਿੱਲੀ, 11 ਫਰਵਰੀ-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਹਰ ਨਾਗਰਿਕ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕਰੇਗੀ ਅਤੇ ਕਰਨਾਟਕ ਹਾਈ ਕੋਰਟ ਦੇ ਉਸ ਨਿਰਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ‘ਢੁਕਵੇਂ ਸਮੇਂ’ ‘ਤੇ ਵਿਚਾਰ ਕਰੇਗੀ, ਜਿਸ ‘ਚ ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ‘ਚ ਧਾਰਮਿਕ ਕੱਪੜੇ ਨਾ ਪਹਿਨਣ ਲਈ ਕਿਹਾ ਕਿਹਾ ਗਿਆ ਹੈ। ਵਿਦਿਆਰਥੀਆਂ ਵੱਲੋਂ ਪੇਸ਼ […]
By G-Kamboj on
INDIAN NEWS, News

ਬੰਗਲੌਰ, 11 ਫਰਵਰੀ-ਕਰਨਾਟਕ ਹਾਈ ਕੋਰਟ ਨੇ ਹਿਜਾਬ ਵਿਵਾਦ ‘ਤੇ ਸੁਣਵਾਈ ਕਰਦੇ ਹੋਏ ਰਾਜ ਸਰਕਾਰ ਨੂੰ ਵਿਦਿਅਕ ਸੰਸਥਾਵਾਂ ਨੂੰ ਮੁੜ ਖੋਲ੍ਹਣ ਲਈ ਕਿਹਾ ਹੈ ਤੇ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਭਗਵੇਂ ਸ਼ਾਲ, ਪਰਨੇ ਤੇ ਹਿਜਾਬ ਪਹਿਨਣ ਜਾਂ ਕੋਈ ਹੋਰ ਧਾਰਮਿਕ ਝੰਡਾ ਲੈ ਕੇ ਜਾਣ ‘ਤੇ ਰੋਕ ਲਗਾ ਦਿੱਤੀ। ਹਾਈਕੋਰਟ ਨੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਕਿ ਹਿਜਾਬ ਸਿਰਫ਼ […]
By G-Kamboj on
AUSTRALIAN NEWS, News

ਵੈਲਿੰਗਟਨ (PE): ਨਿਊਜ਼ੀਲੈਂਡ ਪੁਲਸ ਨੇ ਵੀਰਵਾਰ ਨੂੰ ਸੰਸਦ ਦੇ ਮੈਦਾਨ ਵਿਚ ਵੈਕਸੀਨ ਨੂੰ ਲਾਜ਼ਮੀ ਕਰਨ ਦਾ ਵਿਰੋਧ ਕਰ ਰਹੇ 120 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ। ਵੇਲਿੰਗਟਨ ਜ਼ਿਲ੍ਹਾ ਨਾਇਕ ਸੁਪਰਡੈਂਟ ਕੋਰੀ ਪਾਰਨੇਲ ਨੇ ਇਹ ਜਾਣਕਾਰੀ ਦਿੱਤੀ ਹੈ। ਨਿਊਜ਼ੀਲੈਂਡ ਹੇਰਾਲਡ ਨੇ ਪਾਰਨੇਲ ਦੇ ਹਵਾਲੇ ਨਾਲ ਕਿਹਾ ਕਿ ਅੱਜ ਗ੍ਰਿਫ਼ਤਾਰ ਕੀਤੇ ਗਏ 120 ਲੋਕਾਂ ਦੇ ਮਾਮਲੇ ਵਿਚ ਵਿਰੋਧ ਪ੍ਰਦਰਸ਼ਨ ਅਤੇ […]