By G-Kamboj on
INDIAN NEWS, News

ਨਵੀਂ ਦਿੱਲੀ, 10 ਫਰਵਰੀ- ਵਿਸ਼ਵ ਹੈਵੀਵੇਟ ਚੈਂਪੀਅਨ ‘ਦਿ ਗਰੇਟ ਖਲੀ’ ਵਜੋਂ ਜਾਣੇ ਜਾਂਦੇ ਦਲੀਪ ਸਿੰਘ ਰਾਣਾ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗੲੇ ਹਨ। ਉਨ੍ਹਾਂ ਨੂੰ ਦਿੱਲੀ ਵਿੱਚ ਪਾਰਟੀ ਹੈੱਡਕੁਆਰਟਰ ’ਤੇ ਭਾਜਪਾ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਤੇ ਭਾਜਪਾ ਆਗੂ ਅਰੁਣ ਸਿੰਘ ਹਾਜ਼ਰ ਸਨ। ਗਰੇਟ […]
By G-Kamboj on
INDIAN NEWS, News

ਬੰਗਲੂਰੂ, 10 ਫਰਵਰੀ- ਕਰਨਾਟਕ ਵਿੱਚ ਹਿਜਾਬ ਬਨਾਮ ਭਗਵਾ ਸ਼ਾਲ ਵਿਵਾਦ ਕਰਕੇ ਬਣੇ ਤਣਾਅ ਦਰਮਿਆਨ ਸੂਬਾ ਸਰਕਾਰ ਵੱਲੋਂ ਤਿੰਨ ਦਿਨਾਂ ਲਈ ਸਾਰੇ ਹਾਈ ਸਕੂਲ ਤੇ ਕਾਲਜ ਬੰਦ ਕੀਤੇ ਜਾਣ ਦੇ ਹੁਕਮਾਂ ਮਗਰੋਂ ਸਿੱਖਿਆ ਸੰਸਥਾਵਾਂ ਵਿੱਚ ਮਾਹੌਲ ਸ਼ਾਂਤ ਹੋ ਗਿਆ ਹੈ। ਸੂਤਰਾਂ ਨੇ ਕਿਹਾ ਕਿ ਜ਼ਿਆਦਾਤਰ ਸਕੂਲ-ਕਾਲਜ ਸਿੱਖਿਆ ਦੇ ਆਨਲਾਈਨ ਮੋਡ ਵਿੱਚ ਪਰਤ ਆਏ ਹਨ ਜਦੋਂਕਿ ਪ੍ਰਾਇਮਰੀ […]
By G-Kamboj on
INDIAN NEWS, News

ਲਖਨਊ, 10 ਫਰਵਰੀ- ਇਲਾਹਾਬਾਦ ਹਾਈ ਕੋਰਟ ਨੇ ਲਖੀਮਪੁਰ ਹਿੰਸਾ ਕੇਸ ਵਿੱਚ ਵੀਰਵਾਰ ਨੂੰ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਪੁੱਤਰ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਹੋਈ ਲਖੀਮਪੁਰ ਹਿੰਸਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਸੀ ਜਿਨ੍ਹਾਂ ਵਿੱਚ ਚਾਰ ਕਿਸਾਨ ਵੀ ਸ਼ਾਮਲ ਸਨ। ਹਾਈ ਕੋਰਟ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 10 ਫਰਵਰੀ-ਸਰਕਾਰ ਨੇ ਦੇਸ਼ ਵਿੱਚ ਦਾਖਲ ਹੋਣ ਵਾਲੇ ਕੌਮਾਂਤਰੀ ਯਾਤਰੀਆਂ ਲਈ ਵੀਰਵਾਰ ਨੂੰ ਸੋਧੀਆਂ ਹੋਈਆਂ ਕੋਵਿਡ ਹਦਾਇਤਾਂ ਜਾਰੀ ਕੀਤੀਆਂ ਹਨ ਤੇ 7 ਦਿਨਾਂ ਦੇ ਲਾਜ਼ਮੀ ਘਰੇਲੂ ਇਕਾਂਤਵਾਸ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ। ਇਨ੍ਹਾਂ ਯਾਤਰੀਆਂ ਨੂੰ 8ਵੇਂ ਦਿਨ ਆਰਟੀ-ਪੀਸੀਆਰ ਟੈਸਟ ਵੀ ਕਰਵਾਉਣਾ ਪੈਂਦਾ ਸੀ ਤੇ ਇਸ ਹਦਾਇਤ ਨੂੰ ਵੀ ਵਾਪਸ ਲੈ ਲਿਆ […]
By G-Kamboj on
INDIAN NEWS, News

ਮੁੰਬਈ, 10 ਫਰਵਰੀ-ਭਾਰਤੀ ਰਿਜ਼ਰਵ ਬੈਂਕ ਨੇ ਵੀਰਵਾਰ ਨੂੰ ਆਪਣੀ ਪ੍ਰਮੁੱਖ ਨੀਤੀਗਤ ਦਰ ਰੈਪੋ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ ਅਤੇ ਇਸ ਨੂੰ 4 ਫੀਸਦ ’ਤੇ ਬਰਕਰਾਰ ਰੱਖਿਆ ਹੈ। ਇਸ ਦਾ ਮਤਲਬ ਇਹ ਹੈ ਕਿ ਬੈਂਕ ਕਰਜ਼ੇ ਦੀ ਮਹੀਨਾਵਾਰ ਕਿਸ਼ਤ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਇਸੇ ਦੇ ਨਾਲ ਹੀ ਆਰਬੀਆਈ ਨੇ ਮਹਿੰਗਾਈ ਦੀ ਉੱਚੀ ਦਰ ਦੇ […]