ਜਗਮਿੰਦਰ ਸਵਾਜ਼ਪੁਰ ਪੰਜਾਬ ਕਾਂਗਰਸ ਕਿਸਾਨ ਤੇ ਖੇਤ ਮਜ਼ਦੂਰ ਸੈਲ ਦੇ ਜਨਰਲ ਸੈਕਟਰੀ ਨਿਯੁਕਤ

ਜਗਮਿੰਦਰ ਸਵਾਜ਼ਪੁਰ ਪੰਜਾਬ ਕਾਂਗਰਸ ਕਿਸਾਨ ਤੇ ਖੇਤ ਮਜ਼ਦੂਰ ਸੈਲ ਦੇ ਜਨਰਲ ਸੈਕਟਰੀ ਨਿਯੁਕਤ

ਕਾਂਗਰਸ ਹਾਈ ਕਮਾਂਨ ਦਾ ਤਹਿ ਦਿਲੋਂ ਧੰਨਵਾਦ: ਸਵਾਜਪੁਰ ਪਟਿਆਲਾ, 8 ਫਰਵਰੀ (ਕੰਬੋਜ)-ਪੰਜਾਬ ਕਾਂਗਰਸ ਕਮੇਟੀ ਵਲੋਂ ਮਿਹਨਤੀ ਕਾਂਗਰਸੀ ਆਗੂ ਸ. ਜਗਮਿੰਦਰ ਸਿੰਘ ਸਵਾਜ਼ਪੁਰ ਨੂੰ ਕਿਸਾਨ ਤੇ ਖੇਤ ਮਜ਼ਦੂਰ ਸੈਲ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਗੌਤਮ ਸੇਠ ਅਤੇ ਚੇਅਰਮੈਨ ਨਰਿੰਦਰ ਸਿੰਘ ਸਿੱਧੂ ਵਲੋਂ ਜਗਮਿੰਦਰ ਸਿੰਘ ਸਵਾਜ਼ਪੁਰ ਨੂੰ ਨਿਯੁਕਤੀ […]

ਲੋਕ ਇਨਸਾਫ਼ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕੀਤਾ

ਲੋਕ ਇਨਸਾਫ਼ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕੀਤਾ

ਲੁਧਿਆਣਾ, 8 ਫਰਵਰੀ-ਪੁਲੀਸ ਨੇ ਅੱਜ ਇਥੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਹਲਕਾ ਆਤਮ ਨਗਰ ਤੋਂ ਵਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ। ਬੀਤੇ ਦਿਨ ਉਨ੍ਹਾਂ ਖ਼ਿਲਾਫ਼ ਧਾਰਾ 307 ਦਾ ਕੇਸ ਕੀਤਾ ਗਿਆ ਸੀ। ਪੁਲੀਸ ਨੇ ਅੱਜ ਉਨ੍ਹਾਂ ਨੂੰ ਬਾਰ ਰੂਮ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ ਹੈ| ਇਥੇ ਵਿਧਾਇਕ ਬੈਂਸ ਅਤੇ ਉਨ੍ਹਾਂ ਦਾ ਭਰਾ […]

ਰਾਹੁਲ ਨੂੰ 170 ਕਰੋੜ ਦੀ ਜਾਇਦਾਦ ਵਾਲਾ ਚੰਨੀ ਗਰੀਬ ਨਜ਼ਰ ਆ ਰਿਹੈ: ਭਗਵੰਤ ਮਾਨ

ਰਾਹੁਲ ਨੂੰ 170 ਕਰੋੜ ਦੀ ਜਾਇਦਾਦ ਵਾਲਾ ਚੰਨੀ ਗਰੀਬ ਨਜ਼ਰ ਆ ਰਿਹੈ: ਭਗਵੰਤ ਮਾਨ

ਬਠਿੰਡਾ, 8 ਫਰਵਰੀ-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਤਜਵੀਜ਼ਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਨੂੰ ਨਿਸ਼ਾਨੇ ’ਤੇ ਲੈ ਕੇ ਤਿੱਖੇ ਸੁਆਲ ਚੁੱਕੇ ਹਨ। ਡੇਰਾ ਮੁਖੀ ਦੀ ਫ਼ਰਲੋ ਨੂੰ ਭਗਵੰਤ ਮਾਨ ਨੇ ਕਾਨੂੰਨੀ ਮਾਮਲਾ ਦੱਸਦਿਆਂ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਹੈ। ਉਨ੍ਹਾਂ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਰਾਹੁਲ ਗਾਂਧੀ ਨੇ ਲੋਕ ਰਾਇ […]

ਕਰਤਾਰਪੁਰ ਸਾਹਿਬ ਨੂੰ ਭਾਰਤ ’ਚ ਨਹੀ ਰੱਖ ਸਕੀ ਕਾਂਗਰਸ: ਮੋਦੀ

ਕਰਤਾਰਪੁਰ ਸਾਹਿਬ ਨੂੰ ਭਾਰਤ ’ਚ ਨਹੀ ਰੱਖ ਸਕੀ ਕਾਂਗਰਸ: ਮੋਦੀ

ਨਵੀਂ ਦਿੱਲੀ, 8 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਡਿਜੀਟਲ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਨੂੰ ਅੱਗੇ ਰੱਖਣ ਵਿੱਚ ਪੰਜਾਬ ਦੀ ਵੱਖਰੀ ਪਛਾਣ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਰਤਾਰਪੁਰ ਸਾਹਿਬ ਨੂੰ ਭਾਰਤ ’ਚ ਨਹੀਂ ਰੱਖ ਸਕੀ। ਭਾਜਪਾ ਤੇ ਐੱਨਡੀਏ ਦਾ ਉਦੇਸ਼ ਨਵਾਂ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਹੱਦੀ ਖੇਤਰ ਵਿਕਾਸ […]

ਚੰਨੀ ਦਾ ਭਾਣਜਾ ਹਨੀ ਅਦਾਲਤ ’ਚ ਪੇਸ਼

ਚੰਨੀ ਦਾ ਭਾਣਜਾ ਹਨੀ ਅਦਾਲਤ ’ਚ ਪੇਸ਼

ਜਲੰਧਰ, 8 ਫਰਵਰੀ-ਐਨਫੋਰਸਮੈਂਟ ਡਾਇਰੈਕਟੋਰੇਟ ( ਈਡੀ) ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਹਨੀ ਦਾ 4 ਫਰਵਰੀ ਤੱਕ ਰਿਮਾਂਡ ਸੀ। ਸਵੇਰੇ 10.45 ’ਤੇ ਉਸ ਨੂੰ ਅਦਾਲਤ ਅੰਦਰ ਲੈ ਕੇ ਗਏ।