By G-Kamboj on
INDIAN NEWS, News

ਸਨੌਰ, 7 ਫ਼ਰਵਰੀ-ਵਿਧਾਨ ਸਭਾ ਹਲਕਾ ਸਨੌਰ ਦੇ ਅਕਾਲੀ ਵਿਧਾਇਕ ਅਤੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਹਲਕਾ ਸਨੌਰ ਦੇ ਰਿਟਰਨਿੰਗ ਅਫਸਰ ਕਮ ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਜਸਲੀਨ ਭੁੱਲਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਹਰਿੰਦਰਪਾਲ ਚੰਦੂਮਾਜਰਾ ਦੇ ਸਿਆਸੀ ਸਕੱਤਰ […]
By G-Kamboj on
INDIAN NEWS, News

ਭਵਾਨੀਗੜ੍ਹ, 7 ਫਰਵਰੀ-ਕਰੋਨਾ ਵਾਇਰਸ ਦੀ ਆੜ ਹੇਠ ਸਰਕਾਰਾਂ ਵੱਲੋਂ ਬੰਦ ਕੀਤੇ ਗਏ ਵਿਦਿਅਕ ਅਦਾਰਿਆਂ ਨੂੰ ਖੁੱਲਵਾਉਣ ਲਈ ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ 2 ਘੰਟੇ ਜਾਮ ਲਗਾਇਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਸੁਖਦੇਵ ਸਿੰਘ ਬਾਲਦ ਕਲਾਂ, […]
By G-Kamboj on
INDIAN NEWS, News

ਲੰਬੀ 7 ਫਰਵਰੀ-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅੱਜ ਲੰਬੀ ਹਲਕੇ ਵਿੱਚ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੀ ਹਮਾਇਤ ’ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਵੀਰ ਸਿੰਘ ਰਾਜੇਵਾਲ ਵੱਲੋਂ ਅਰਵਿੰਦ ਕੇਜਰੀਵਾਲ ‘ਤੇ ਸਤਲੁਜ-ਯਮੁਨਾ ਲਿੰਕ ਨਹਿਰ ਦਾ ਪਾਣੀ […]
By G-Kamboj on
INDIAN NEWS, News

ਟੱਲੇਵਾਲ, 7 ਫਰਵਰੀ- ਪਹਿਲੀ ਕਲਾਸ ਤੋਂ ਲੈ ਕੇ ਸਾਰੀਆਂ ਜਮਾਤਾਂ ਤਕ ਸਕੂਲ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਜੱਥੇਬੰਦੀਆਂ ਵਲੋਂ ਅੱਜ ਵੱਖ ਵੱਖ ਥਾਈਂ ਜਾਮ ਲਗਾਏ ਗੲੇ। ਪਿੰਡ ਚੀਮਾ ਦੇ ਬੱਸ ਅੱਡੇ ‘ਤੇ ਬਰਨਾਲਾ-ਮੋਗਾ ਕੌਮੀ ਮਾਰਗ ਉਪਰ ਕਿਸਾਨਾਂ ਨੇ ਧਰਨਾ ਦਿੱਤਾ। ਇਹ ਚੱਕਾ ਜਾਮ ਦੁਪਹਿਰ 12 ਵਜੇ ਤੋਂ ਲੈ ਕੇ 2 […]
By G-Kamboj on
INDIAN NEWS, News

ਰੋਹਤਕ, 7 ਜਨਵਰੀ-ਸਾਧਵੀਆਂ ਨਾਲ ਜਬਰਜਨਾਹ ਤੇ ਹੱਤਿਆ ਦੇ ਦੋਸ਼ਾਂ ਹੇਠ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਾਹੀਮ ਨੂੰ ਪੈਰੋਲ ਮਿਲ ਗਈ ਹੈ। ਡੇਰਾ ਮੁਖੀ ਦੀ 21 ਦਿਨਾਂ ਦੀ ਪੈਰੋਲ ਹਰਿਆਣਾ ਜੇਲ੍ਹ ਵਿਭਾਗ ਵੱਲੋਂ ਮਨਜ਼ੂਰ ਕੀਤਾ ਗਈ ਹੈ। ਜ਼ਿਕਰਯੋਗ ਹੈ ਕਿ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। […]