ਲਖੀਮਪੁਰ ਖੀਰੀ ਹਿੰਸਾ ’ਚ ਸ਼ਹੀਦ ਕਿਸਾਨ ਦੇ ਪੁੱਤ ਨੇ ਅਜੈ ਮਿਸ਼ਰਾ ਖ਼ਿਲਾਫ਼ ਚੋਣ ਲੜਨ ਦੀ ਇੱਛਾ ਪ੍ਰਗਟਾਈ

ਲਖੀਮਪੁਰ ਖੀਰੀ ਹਿੰਸਾ ’ਚ ਸ਼ਹੀਦ ਕਿਸਾਨ ਦੇ ਪੁੱਤ ਨੇ ਅਜੈ ਮਿਸ਼ਰਾ ਖ਼ਿਲਾਫ਼ ਚੋਣ ਲੜਨ ਦੀ ਇੱਛਾ ਪ੍ਰਗਟਾਈ

ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼), 5 ਫਰਵਰੀ- ਲਖੀਮਪੁਰ ਖੀਰੀ ਜ਼ਿਲ੍ਹੇ ਦੇ ਪਿੰਡ ਤਿਕੋਨੀਆ ਵਿੱਚ ਪਿਛਲੇ ਸਾਲ 3 ਅਕਤੂਬਰ ਨੂੰ ਜੀਪ ਵੱਲੋਂ ਟੱਕਰ ਮਾਰ ਕੇ ਸ਼ਹੀਦ ਕੀਤੇ ਕਿਸਾਨ ਨਛੱਤਰ ਸਿੰਘ ਦੇ ਪੁੱਤਰ ਨੇ ਇਲਾਕੇ ਦੇ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ‘ਟੈਨੀ’ ਖ਼ਿਲਾਫ਼ ਸਾਲ 2024 ਦੀਆਂ ਲੋਕ ਸਭਾ ਚੋਣਾਂ ਲੜਨ ਦੀ ਇੱਛਾ ਪ੍ਰਗਟਾਈ ਹੈ। ਪਿਛਲੇ […]

ਯੂਪੀ ਚੋਣਾਂ: ਬਿਜਨੌਰ ਤੋਂ ਆਰਐੱਲਡੀ ਦੇ ਉਮੀਦਵਾਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ

ਯੂਪੀ ਚੋਣਾਂ: ਬਿਜਨੌਰ ਤੋਂ ਆਰਐੱਲਡੀ ਦੇ ਉਮੀਦਵਾਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ

ਬਿਜਨੌਰ (ਯੂਪੀ), 5 ਫਰਵਰੀ- ਤਰ ਪ੍ਰਦੇਸ਼ ਦੇ ਬਿਜਨੌਰ ਵਿਧਾਨ ਸਭਾ ਹਲਕੇ ਤੋਂ ਰਾਸ਼ਟਰੀ ਲੋਕ ਦਲ (ਆਰਐੱਲਡੀ) ਦੇ ਉਮੀਦਵਾਰ ਖ਼ਿਲਾਫ਼ ਚੋਣ ਪ੍ਰਚਾਰ ਦੌਰਾਨ ਕਥਿਤ ਤੌਰ ‘ਤੇ ਪਾਕਿਸਤਾਨ ਪੱਖੀ ਨਾਅਰੇਬਾਜ਼ੀ ਕਰਨ ਦੇ ਦੋਸ਼ ਹੇਠ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਕੁਝ ਦਿਨ ਪਹਿਲਾਂ ਬਿਜਨੌਰ ਵਿਧਾਨ ਸਭਾ ਹਲਕੇ ਤੋਂ ਆਰਐੱਲਡੀ ਉਮੀਦਵਾਰ ਨੀਰਜ ਚੌਧਰੀ ਦਾ […]

ਹੱਦਬੰਦੀ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ਦੇ ਹਲਕਿਆਂ ’ਚ ਵੱਡੇ ਫੇਰਬਦਲ ਦੀ ਤਜਵੀਜ਼

ਹੱਦਬੰਦੀ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ਦੇ ਹਲਕਿਆਂ ’ਚ ਵੱਡੇ ਫੇਰਬਦਲ ਦੀ ਤਜਵੀਜ਼

ਸ੍ਰੀਨਗਰ, 5 ਫਰਵਰੀ- ਹੱਦਬੰਦੀ ਕਮਿਸ਼ਨ ਨੇ ਜੰਮੂ-ਕਸ਼ਮੀਰ ਦੇ ਵਿਧਾਨ ਸਭਾ ਹਲਕਿਆਂ ਵਿੱਚ ਵੱਡੀਆਂ ਤਬਦੀਲੀਆਂ ਦਾ ਪ੍ਰਸਤਾਵ ਦਿੱਤਾ ਹੈ, ਜਿਸ ਤੋਂ ਲੋਕ ਨਾਖੁ਼ਸ਼ ਹਨ। ਹੱਦਬੰਦੀ ਕਮਿਸ਼ਨ ਦੇ ਪ੍ਰਸਤਾਵ ਅਨੁਸਾਰ ਬਾਰਾਮੂਲਾ ਨੂੰ ਦੋ ਨਵੇਂ ਹਲਕੇ ਕੁੰਜ਼ਰ ਅਤੇ ਤੰਗਮਾਰਗ ਮਿਲ ਹਨ, ਜਦੋਂ ਕਿ ਮੌਜੂਦਾ ਸੰਗਰਾਮਾ ਹਲਕੇ ਨੂੰ ਤੰਗਮਾਰਗ ਨਾਲ ਰਲਾ ਦਿੱਤਾ ਗਿਆ ਹੈ। ਕਮਿਸ਼ਨ ਨੇ ਕੁਪਵਾੜਾ ਜ਼ਿਲ੍ਹੇ ਵਿੱਚ […]

ਲਤਾ ਮੰਗੇਸ਼ਕਰ ਦੀ ਹਾਲਤ ਵਿਗੜੀ, ਮੁੜ ਵੈਂਟੀਲੇਟਰ ’ਤੇ

ਲਤਾ ਮੰਗੇਸ਼ਕਰ ਦੀ ਹਾਲਤ ਵਿਗੜੀ, ਮੁੜ ਵੈਂਟੀਲੇਟਰ ’ਤੇ

ਮੁੰਬਈ, 5 ਫਰਵਰੀ-ਘੀ ਗਾਇਕਾ ਲਤਾ ਮੰਗੇਸ਼ਕਰ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰ ਨੇ ਕਿਹਾ ਕਿ ਉਨ੍ਹਾਂ ਨੂੰ ਮੁੜ ਵੈਂਟੀਲੇਟਰ ’ਤੇ ਪਾ ਦਿੱਤਾ ਗਿਆ ਹੈ। 92 ਸਾਲਾ ਗਾਇਕਾ ਹਲਕੇ ਲੱਛਣਾਂ ਨਾਲ ਕੋਵਿਡ ਪਾਜ਼ੇਟਿਵ ਸੀ ਅਤੇ ਉਨ੍ਹਾਂ ਨੂੰ 8 ਜਨਵਰੀ ਨੂੰ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ […]

ਬਰਫ਼ ਨਾਲ ਢਕਿਆ ਸ਼ਿਮਲਾ

ਬਰਫ਼ ਨਾਲ ਢਕਿਆ ਸ਼ਿਮਲਾ

ਚੰਡੀਗੜ੍ਹ, 5 ਫਰਵਰੀ- ਤਿੰਨ ਦਿਨਾਂ ਦੀ ਬਰਫਬਾਰੀ ਤੋਂ ਬਾਅਦ ਸ਼ਿਮਲਾ ਦੇ ਲੋਕਾਂ ਨੇ ਅੱਜ ਚਮਕਦਾਰ ਧੁੱਪ ਦਾ ਸਵਾਗਤ ਕੀਤਾ। ਸ਼ਿਮਲਾ ਵਿੱਚ ਸਰਕਾਰੀ ਦਫ਼ਤਰ ਅੱਜ ਬੰਦ ਰਹੇ ਕਿਉਂਕਿ ਸੜਕਾਂ ਜਾਮ ਹੋ ਗਈਆਂ ਸਨ। ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ ਵਿੱਚ ਸੈਲਾਨੀਆਂ ਦੀ ਗਿਣਤੀ ਕਈ ਗੁਣਾ ਵੱਧ ਗਈ ਹੈ।