By G-Kamboj on
INDIAN NEWS, News

ਨਵੀਂ ਦਿੱਲੀ, 4 ਫਰਵਰੀ- ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 1,49,394 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਕਰੋਨਾ ਪੀੜਤਾਂ ਦੀ ਗਿਣਤੀ 4,19,52,712 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ‘ਚ ਕੋਵਿਡ-19 ਨਾਲ 1,072 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ […]
By G-Kamboj on
INDIAN NEWS, News

ਚੰਡੀਗੜ੍ਹ, 4 ਫਰਵਰੀ-ਚੰਡੀਗੜ੍ਹ ਮੇਅਰ ਚੋਣ ‘ਚ ਆਮ ਆਦਮੀ ਪਾਰਟੀ ਵੱਲੋਂ ਲਗਾਏ ਧਾਂਦਲੀ ਦੇ ਦੋਸ਼ਾਂ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ। ਹਾਈ ਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਨੂੰ ਮੇਅਰ ਚੋਣਾਂ ਨਾਲ ਸਬੰਧਤ ਸਾਰਾ ਰਿਕਾਰਡ (ਬੈਲਟ ਸਲਿੱਪਾਂ ਤੋਂ ਲੈ ਕੇ ਵੀਡੀਓਗ੍ਰਾਫੀ ਤੱਕ) 2 ਹਫ਼ਤਿਆਂ ਦੇ ਅੰਦਰ ਸੀਲਬੰਦ ਲਿਫ਼ਾਫ਼ੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ […]
By G-Kamboj on
INDIAN NEWS, News

ਚੰਡੀਗੜ੍ਹ, 4 ਫਰਵਰੀ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਉਨ੍ਹਾਂ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ, ਜੋ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ।ਕਾਂਗਰਸ ਵੱਲੋਂ ਜਾਰੀ ਸੂਚੀ ਵਿੱਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਹਰੀਸ਼ ਚੌਧਰੀ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਮੀਰਾ ਕੁਮਾਰ, ਅਸ਼ੋਕ ਗਹਿਲੋਤ, ਭੁਪੇਸ਼ ਬਘੇਲ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਅਜੈ […]
By G-Kamboj on
INDIAN NEWS, News

ਨਵੀਂ ਦਿੱਲੀ, 4 ਫਰਵਰੀ-ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ‘ਚ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਬੰਧੀ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਮੇਟੀ ਬਣਾਉਣ ਲਈ ਕਿਹਾ ਹੈ।
By G-Kamboj on
INDIAN NEWS, News
ਜਲੰਧਰ,4 ਫਰਵਰੀ- ਈਡੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅੱਧੀ ਰਾਤ ਨੂੰ ਫੜੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਜਿਥੇ ਉਸ ਨੂੰ 4 ਦਿਨਾਂ ਲਈ 8 ਫਰਵਰੀ ਤੱਕ ਰਿਮਾਂਡ `ਤੇ ਭੇਜ ਦਿੱਤਾ ਗਿਆ ਹੈ। ਈਡੀ ਦੇ ਅਧਿਕਾਰੀ ਹੁਣ ਹਨੀ ਕੋਲੋਂ ਹੋਰ ਵੀ ਪੁੱਛ-ਪੜਛਾਲ ਕਰ ਸਕਣਗੇ।ਇਸ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ […]