ਬਠਿੰਡਾ ਆਉਣਗੇ ਕੇਜਰੀਵਾਲ ਤੇ ਸਿਸੋਦੀਆ

ਬਠਿੰਡਾ ਆਉਣਗੇ ਕੇਜਰੀਵਾਲ ਤੇ ਸਿਸੋਦੀਆ

ਬਠਿੰਡਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀਰਵਾਰ 11 ਅਕਤੂਬਰ ਨੂੰ ਪੰਜਾਬ ਆ ਰਹੇ ਹਨ। ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵੇਂ ਆਗੂ ਬਠਿੰਡਾ ਦਿਹਾਤੀ ਦੀ ਵਿਧਾਇਕਾ ਰੂਬੀ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਬਠਿੰਡਾ ਆ ਰਹੇ ਹਨ। […]

ਸੁਖਬੀਰ ਬਾਦਲ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ- ਜੀ.ਕੇ.

ਸੁਖਬੀਰ ਬਾਦਲ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ- ਜੀ.ਕੇ.

ਖੰਨਾ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਭਾਵੇਂ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਸਾਫ਼ ਇਨਕਾਰ ਕੀਤਾ ਹੈ ਪਰ ਉਨ੍ਹਾਂ ਅਕਾਲੀ ਦਲ ਦੀ ਲੀਡਰਸ਼ਿਪ ਿਖ਼ਲਾਫ਼ ਸੰਗਤ ਦੇ ਗ਼ੁੱਸੇ ਨੂੰ ਸਹੀ ਠਹਿਰਾਉਂਦਿਆਂ ਇਹ ਵੀ ਕਿਹਾ ਹੈ ਕਿ ਪਾਰਟੀ ਦੇ ਮਾੜੇ ਹਾਲਾਤ ਲਈ ਪਾਰਟੀ ਲੀਡਰਸ਼ਿਪ ਜ਼ਿੰਮੇਵਾਰ ਹੈ, ਕਿਉਂਕਿ ਜਦੋਂ ਸ੍ਰੀ […]

10ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜੇ ਗਏ ਕਸ਼ਮੀਰੀ ਨੌਜਵਾਨ

10ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜੇ ਗਏ ਕਸ਼ਮੀਰੀ ਨੌਜਵਾਨ

ਜਲੰਧਰ – ਜਲੰਧਰ ‘ਚ ਅੱਜ ਇੱਕ ਹੋਸਟਲ ‘ਚੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਸ਼ਮੀਰੀ ਨੌਜਵਾਨਾਂ ਨੂੰ ਪੁਲਿਸ ਨੇ ਸ਼ਾਮ ਵੇਲੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਹੈ।ਜਲੰਧਰ ‘ਚ ਇੱਕ ਹੋਸਟਲ ‘ਚੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਸ਼ਮੀਰੀ ਨੌਜਵਾਨਾਂ ਨੂੰ ਪੁਲਿਸ ਵਲੋਂ ਸ਼ਾਮ ਵੇਲੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ […]

ਸਿੱਖਿਆ ਮੰਤਰੀ ਸੋਨੀ ਦਾ ਅਧਿਆਪਕਾਂ ਖਿਲਾਫ ਸਖਤ ਫੁਰਮਾਨ

ਸਿੱਖਿਆ ਮੰਤਰੀ ਸੋਨੀ ਦਾ ਅਧਿਆਪਕਾਂ ਖਿਲਾਫ ਸਖਤ ਫੁਰਮਾਨ

ਚੰਡੀਗੜ੍ਹ : ਅਧਿਆਪਕਾਂ ਦੇ ਪ੍ਰਦਰਸ਼ਨ ਬਾਰੇ ਬੋਲਦਿਆਂ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਸਖਤ ਫੁਰਮਾਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਜੇਕਰ ਅਧਿਆਪਕਾਂ ਦਾ ਅੰਦੋਲਨ ਖਤਮ ਨਹੀਂ ਹੋਇਆ ਤਾਂ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਅਜੇ ਤਾਂ 5 ਅਧਿਆਪਕਾਂ ਨੂੰ ਮੁਅੱਤਲ ਕੀਤਾ ਹੈ ਪਰ ਉਨ੍ਹਾਂ ਦੇ ਨਾਲ-ਨਾਲ ਹੋਰ ਅਧਿਆਪਕ ਵੀ ਮੁਅੱਤਲ ਕੀਤੇ ਜਾ ਸਕਦੇ […]

ਬਜਰੰਗ ਅਤੇ ਸਾਕਸ਼ੀ ਕਰਨਗੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ‘ਚ ਭਾਰਤੀ ਦਲ ਦੀ ਅਗਵਾਈ

ਬਜਰੰਗ ਅਤੇ ਸਾਕਸ਼ੀ ਕਰਨਗੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ‘ਚ ਭਾਰਤੀ ਦਲ ਦੀ ਅਗਵਾਈ

ਨਵੀਂ ਦਿੱਲੀ— ਓਲੰਪਿਕ ਤਮਗਾ ਜੇਤੂ ਸਾਕਸ਼ੀ ਮਲਿਕ ਅਤੇ ਏਸ਼ੀਅਨ ਗੇਮਸ ਦੇ ਸੋਨ ਤਮਗਾ ਜੇਤੂ ਬਜਰੰਗ ਪੂਨੀਆ 20 ਤੋਂ 28 ਅਕਤੂਬਰ ਤਕ ਹੰਗਰੀ ਦੇ ਬੁਡਾਪੇਸਟ ‘ਚ ਹੋਣ ਵਾਲੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ‘ਚ ਭਾਰਤ ਦਲ ਦੀ ਅਗਵਾਈ ਕਰਨਗੇ। ਭਾਰਤੀ ਕੁਸ਼ਤੀ ਸੰਘ ਨੇ ਫਰੀਸਟਾਈਲ, ਗਰੀਕੋ ਰੋਮਨ ਅਤੇ ਮਹਿਲਾ ਕੁਸ਼ਤੀ ਵਰਗ ‘ਚ 10-10 ਪਹਿਲਵਾਨਾਂ ਦੀ ਚੋਣ ਕੀਤੀ ਹੈ। ਬਜਰੰਗ […]