By G-Kamboj on
AUSTRALIAN NEWS, News

ਕੈਨਬਰਾ (PE): ਆਸਟ੍ਰੇਲੀਆ ਵਿੱਚ ਬੁੱਧਵਾਰ ਨੂੰ 40,000 ਤੋਂ ਵੱਧ ਨਵੇਂ ਕੋਵਿਡ-19 ਮਾਮਲੇ ਸਾਹਮਣੇ ਆਏ, ਜਿਸ ਨਾਲ ਸਥਿਤੀ ਚਿੰਤਾਜਨਕ ਬਣ ਗਈ ਹੈ। ਜਾਣਕਾਰੀ ਮੁਤਾਬਕ ਆਸਟ੍ਰੇਲੀਆ ਵਿਚ ਕੋਵਿਡ ਟੀਕਾਕਰਨ ਦੌਰਾਨ ਕੁੱਲ ਮਿਲਾ ਕੇ 50 ਮਿਲੀਅਨ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ।ਰਾਜਾਂ ਅਤੇ ਖੇਤਰਾਂ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਰਾਸ਼ਟਰੀ ਪੱਧਰ ‘ਤੇ 70 ਮੌਤਾਂ ਹੋਈਆਂ, ਜਿਨ੍ਹਾਂ ਵਿੱਚ […]
By G-Kamboj on
INDIAN NEWS, News

ਲੁਧਿਆਣਾ (GK) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨਿਆ ਗਿਆ ਹੈ, ਉੱਥੇ ਹੀ ਪੰਜਾਬ ਕਾਂਗਰਸ ‘ਤੇ ਲਗਾਤਾਰ ਸੀ. ਐੱਮ. ਚਿਹਰਾ ਐਲਾਨਣ ਦਾ ਦਬਾਅ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ 6 ਫਰਵਰੀ ਨੂੰ ਪੰਜਾਬ ਕਾਂਗਰਸ ਦੇ ਸੀ. ਐੱਮ. ਚਿਹਰਾ ਦਾ ਐਲਾਨ ਕੀਤਾ ਜਾਵੇਗਾ। ਇਸ […]
By G-Kamboj on
INDIAN NEWS, News

ਸੰਗਤ ਮੰਡੀ, 3 ਫਰਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸੱਤਾ ਵਿੱਚ ਆ ਕੇ ਡਾਂਗ ਨਾਲ ਰਾਜ ਕਰੇਗੀ। ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਅਤੇ ਪਰਚੇ ਕਰਵਾਉਣ ਵਾਲੇ ਕਾਂਗਰਸੀ ਲੀਡਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸ੍ਰੀ ਬਾਦਲ ਨੇ ਅੱਜ ਬਠਿੰਡਾ ਦਿਹਾਤੀ ਤੋਂ ਅਕਾਲੀ-ਬਸਪਾ ਉਮੀਦਵਾਰ ਪ੍ਰਕਾਸ਼ […]
By G-Kamboj on
INDIAN NEWS, News

ਚੰਡੀਗੜ੍ਹ, 3 ਫਰਵਰੀ-ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਾਲ 1988 ਦੇ ਰੋਡ ਰੇਜ ਮਾਮਲੇ ‘ਚ ਸੁਣਵਾਈ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਨਾਲ ਕਾਂਗਰਸੀ ਨੇਤਾ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਾਲ 2018 ਵਿੱਚ ਸਿੱਧੂ ਨੂੰ ਸਿਰਫ਼ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। […]
By G-Kamboj on
INDIAN NEWS, News

ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਨੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਹਫ਼ਤੇ ਲਈ ਵਧਾ ਦਿੱਤੀ ਹੈ। ਵਿਧਾਇਕ ਖ਼ਿਲਾਫ਼ ਪੰਜਾਬ ਦੀ ਅਦਾਲਤ ਨੇ ਗ਼ੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਹੋਏ ਹਨ। ਚੀਫ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਰਾਜ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ […]