ਵਿਦੇਸ਼ ਦੀ ਯਾਤਰਾ ਕਰਨ ਵਾਲਿਆਂ ਨੂੰ ਮਿਲੇਗਾ ‘ਈ-ਪਾਸਪੋਰਟ’ ਦਾ ਤੋਹਫ਼ਾ

ਵਿਦੇਸ਼ ਦੀ ਯਾਤਰਾ ਕਰਨ ਵਾਲਿਆਂ ਨੂੰ ਮਿਲੇਗਾ ‘ਈ-ਪਾਸਪੋਰਟ’ ਦਾ ਤੋਹਫ਼ਾ

ਨਵੀਂ ਦਿੱਲੀ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਆਮ ਬਜਟ 2022 ਪੇਸ਼ ਕੀਤਾ। ਬਜਟ ਭਾਸ਼ਣ ਦੌਰਾਨ ਸੀਤਾਰਮਨ ਨੇ ਵਿਦੇਸ਼ ਦੀ ਯਾਤਰਾ ਕਰਨ ਵਾਲਿਆਂ ਲਈ ਅਹਿਮ ਐਲਾਨ ਕੀਤਾ। ਉਨ੍ਹਾਂ ਨੇ ਈ-ਪਾਸਪੋਰਟ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਈ-ਪਾਸਪੋਰਟ ਨਾਲ ਨਾਗਰਿਕਾਂ ਨੂੰ ਵਿਦੇਸ਼ ਦੀ ਯਾਤਰਾ ’ਚ ਸਹੂਲਤ ਮਿਲੇਗੀ। ਵਿੱਤ ਮੰਤਰੀ ਨੇ […]

ਮਹਿਲਾ ਕਿਸਾਨ ਯੂਨੀਅਨ ਨੇ ਵਿਸ਼ਵਾਸ਼ਘਾਤ ਦਿਵਸ ਮੌਕੇ ਮੋਦੀ ਦੀ ਅਰਥੀ ਸਾੜੀ

ਮਹਿਲਾ ਕਿਸਾਨ ਯੂਨੀਅਨ ਨੇ ਵਿਸ਼ਵਾਸ਼ਘਾਤ ਦਿਵਸ ਮੌਕੇ ਮੋਦੀ ਦੀ ਅਰਥੀ ਸਾੜੀ

ਜਲੰਧਰ, 1 ਫਰਵਰੀ (PE) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਿੱਲੀ ਵਿਖੇ ਇੱਕ ਸਾਲ ਤੋਂ ਵੱਧ ਸਮਾਂ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੀ ਸਮਾਪਤੀ ਮੌਕੇ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਲਿਖਤੀ ਸਮਝੌਤੇ ਮੁਤਾਬਕ ਕਿਸਾਨੀ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਮਹਿਲਾ ਕਿਸਾਨ ਯੂਨੀਅਨ ਨੇ ਇੱਥੇ ਵਿਸ਼ਵਾਸ਼ਘਾਤ ਦਿਵਸ ਮਨਾਇਆ। ਇਸ ਮੌਕੇ ਮਹਿਲਾ […]

ਭਾਰਤੀ ਰਿਜ਼ਰਵ ਬੈਂਕ ਪੇਸ਼ ਕਰੇਗਾ ਡਿਜੀਟਲ ਰੁਪਇਆ

ਭਾਰਤੀ ਰਿਜ਼ਰਵ ਬੈਂਕ ਪੇਸ਼ ਕਰੇਗਾ ਡਿਜੀਟਲ ਰੁਪਇਆ

ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਰਿਜ਼ਰਵ ਬੈਂਕ ਨੇ 2022-23 ਤੋਂ ਬਲਾਕਚੇਨ ਤਕਨੀਕ ਦੀ ਵਰਤੋਂ ਕਰਦੇ ਹੋਏ ‘ਡਿਜੀਟਲ ਰੁਪਇਅ’ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ 2022-23 ਵਿੱਚ ਰਾਜਾਂ ਨੂੰ ਇੱਕ ਲੱਖ ਕਰੋੜ ਰੁਪਏ ਦੀ ਵਿੱਤੀ ਸਹਾਇਤਾ […]

5ਜੀ ਸਪੈਕਟ੍ਰਮ ਦੀ ਨਿਲਾਮੀ ਅਗਲੇ ਵਿੱਤੀ ਸਾਲ ਤੋਂ

5ਜੀ ਸਪੈਕਟ੍ਰਮ ਦੀ ਨਿਲਾਮੀ ਅਗਲੇ ਵਿੱਤੀ ਸਾਲ ਤੋਂ

ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਨਿੱਜੀ ਕੰਪਨੀਆਂ ਵੱਲੋਂ 5ਜੀ ਮੋਬਾਈਲ ਸੇਵਾਵਾਂ ਦੀ ਸ਼ੁਰੂਆਤ ਲਈ ਸਪੈਕਟ੍ਰਮ ਨਿਲਾਮੀ ਅਗਲੇ ਵਿੱਤੀ ਸਾਲ 2022-23 ਵਿੱਚ ਕੀਤੀ ਜਾਵੇਗੀ।

ਕਾਂਗਰਸੀ ਨੇਤਾ ਜਗਮੋਹਨ ਕੰਗ ਆਪਣੇ ਪੁੱਤਰਾਂ ਸਣੇ ਆਪ ਵਿੱਚ ਸ਼ਾਮਲ

ਕਾਂਗਰਸੀ ਨੇਤਾ ਜਗਮੋਹਨ ਕੰਗ ਆਪਣੇ ਪੁੱਤਰਾਂ ਸਣੇ ਆਪ ਵਿੱਚ ਸ਼ਾਮਲ

ਚੰਡੀਗੜ੍ਹ, 1 ਫਰਵਰੀ- ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਸ੍ਰੀ ਕੰਗ ਨੇ ਕੁਝ ਦਿਨ ਪਹਿਲਾਂ ਖਰੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ […]