By G-Kamboj on
AUSTRALIAN NEWS, News

ਕੈਨਬਰਾ (PE): ਦੱਖਣੀ ਆਸਟ੍ਰੇਲੀਆ (SA) ਦੇ ਹੜ੍ਹ ਪ੍ਰਭਾਵਿਤ ਹਿੱਸਿਆਂ ਵਿਚ ਜ਼ਰੂਰੀ ਸਪਲਾਈ ਲਈ ਆਸਟ੍ਰੇਲੀਆਈ ਰੱਖਿਆ ਬਲ (ADF) ਨੂੰ ਤਾਇਨਾਤ ਕੀਤਾ ਗਿਆ ਹੈ।ਐੱਸ.ਏ. ਦੇ ਪ੍ਰੀਮੀਅਰ ਸਟੀਵਨ ਮਾਰਸ਼ਲ ਨੇ ਐਤਵਾਰ ਨੂੰ ਘੋਸ਼ਣਾ ਕੀਤੀ ਕਿ ਏ.ਡੀ.ਐੱਫ. ਰਾਜ ਦੇ ਉੱਤਰ ਵਿੱਚ ਕੂਬਰ ਪੇਡੀ ਸ਼ਹਿਰ ਵਿੱਚ ਸੋਮਵਾਰ ਨੂੰ ਮੌਸਮ ਸਬੰਧੀ ਭਵਿੱਖਬਾਣੀ ਤੋਂ ਪਹਿਲਾਂ 20 ਟਨ ਭੋਜਨ ਅਤੇ ਸਪਲਾਈ ਨਾਲ ਉਡਾਣ […]
By G-Kamboj on
INDIAN NEWS, News

ਨਵੀਂ ਦਿੱਲੀ, 30 ਜਨਵਰੀ- ਸਰਕਾਰ ਨੇ ਅੰਤਰਰਾਸ਼ਟਰੀ ਕਾਲਾਂ, ਸੈਟੇਲਾਈਟ ਫੋਨ ਕਾਲਾਂ, ਕਾਨਫਰੰਸ ਕਾਲਾਂ ਅਤੇ ਆਮ ਨੈੱਟਵਰਕਾਂ ਦੇ ਨਾਲ-ਨਾਲ ਇੰਟਰਨੈੱਟ ‘ਤੇ ਭੇਜੇ ਸੰਦੇਸ਼ਾਂ ਨੂੰ ਘੱਟੋ-ਘੱਟ ਦੋ ਸਾਲਾਂ ਦੀ ਮਿਆਦ ਲਈ ਸਟੋਰ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇਹ ਕਦਮ ਦੂਰਸੰਚਾਰ ਵਿਭਾਗ (ਡੀਓਟੀ) ਵੱਲੋਂ ਦਸੰਬਰ ਵਿੱਚ ਯੂਨੀਫਾਈਡ ਲਾਇਸੈਂਸ (ਯੂਐੱਲ) ਵਿੱਚ ਕੀਤੀ ਸੋਧ ਤੋਂ ਬਾਅਦ ਚੁੱਕਿਆ ਗਿਆ ਹੈ, ਜਿਸ […]
By G-Kamboj on
News, World

ਓਟਵਾ, 30 ਜਨਵਰੀ- ਕੈਨੇਡਾ ਦੀ ਰਾਜਧਾਨੀ ਓਟਵਾ ਵਿੱਚ ਹਜ਼ਾਰਾਂ ਲੋਕਾਂ ਨੇ ਕਰੋਨਾ ਵਿਰੋਧੀ ਟੀਕਿਆਂ ਨੂੰ ਲਾਜ਼ਮੀ ਕਰਨ ਅਤੇ ਕੋਵਿਡ-19 ਪਾਬੰਦੀਆਂ ਦਾ ਵਿਰੋਧ ਕੀਤਾ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਕੋਵਿਡ ਪਾਬੰਦੀਆਂ ਦੀ ਤੁਲਨਾ ਫਾਸ਼ੀਵਾਦ ਨਾਲ ਕੀਤੀ ਅਤੇ ਕੈਨੇਡੀਅਨ ਝੰਡੇ ਦੇ ਨਾਲ ਨਾਜ਼ੀ ਚਿੰਨ੍ਹ ਪ੍ਰਦਰਸ਼ਿਤ ਕੀਤੇ। ਕਈ ਪ੍ਰਦਰਸ਼ਨਕਾਰੀਆਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤਿੱਖੀ ਆਲੋਚਨਾ […]
By G-Kamboj on
News, SPORTS NEWS

ਕੂਲਿਜ (ਐਂਟੀਗਾ), 30 ਜਨਵਰੀ- ਖੱਬੂ ਤੇਜ਼ ਗੇਂਦਬਾਜ਼ ਰਵੀ ਕੁਮਾਰ ਦੀ ਘਾਤਕ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਪਿਛਲੀ ਚੈਂਪੀਅਨ ਬੰਗਲਾਦੇਸ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ਵਿਚ ਥਾਂ ਪੱਕੀ ਕਰ ਲਈ। ਪਿਛਲੇ ਟੂਰਨਾਮੈਂਟ ਵਿੱਚ ਭਾਰਤ ਖ਼ਿਤਾਬੀ ਮੁਕਾਬਲੇ ਵਿੱਚ ਬੰਗਲਾਦੇਸ਼ ਤੋਂ ਹਾਰ ਗਿਆ ਸੀ। ਚਾਰ ਵਾਰ ਦੀ ਚੈਂਪੀਅਨ ਭਾਰਤੀ ਟੀਮ 2 ਫਰਵਰੀ […]
By G-Kamboj on
INDIAN NEWS, News

ਅੰਮ੍ਰਿਤਸਰ, 30 ਜਨਵਰੀ- ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਸਿੱਖ ਬੰਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਸੈਂਟੈਂਸ ਰੀਵਿਊ ਬੋਰਡ ਦੀ ਅਗਲੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਇਹ ਖੁਲਾਸਾ ਅੱਜ ਇੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਕੇਜਰੀਵਾਲ ਨੇ ਦੱਸਿਆ ਕਿ ਇਸ ਮਾਮਲੇ ਬਾਰੇ ਉਨ੍ਹਾਂ ਗ੍ਰਹਿ ਵਿਭਾਗ […]