By G-Kamboj on
INDIAN NEWS, News

ਨਵੀਂ ਦਿੱਲੀ, 30 ਜਨਵਰੀ- ਇਜ਼ਰਾਈਲ ਦੀ ਸਪਾਈਵੇਅਰ ਪੈਗਾਸਸ ਦੀ ਕਥਿਤ ਵਰਤੋਂ ਬਾਰੇ ਸੁਪਰੀਮ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਅਦਾਲਤ ਨੂੰ ਇਸ ਵਿਸ਼ੇ ‘ਤੇ ਅਮਰੀਕੀ ਅਖਬਾਰ ‘ਨਿਊਯਾਰਕ ਟਾਈਮਜ਼’ ਦਾ ਹਵਾਲਿਆਂ ਦਿੰਦਿਆਂ ਸਾਲ 2017 ਦੇ ਭਾਰਤ-ਇਜ਼ਰਾਈਲ ਰੱਖਿਆ ਸੌਦੇ ਦੀ ਜਾਂਚ ਦੇ ਆਦੇਸ਼ ਦੇਣ ਦੀ ਅਪੀਲੀ ਕੀਤੀ ਗਈ ਹੈ। ਨਿਊਯਾਰਕ ਟਾਈਮਜ਼ ਦੀ ਰਿਪੋਰਟ […]
By G-Kamboj on
AUSTRALIAN NEWS, News

ਸਿਡਨੀ :- ਆਸਟ੍ਰੇਲੀਆ ਵਿਚ ਪੰਜਾਬੀ ਭਾਈਚਾਰੇ ਦਾ ਨਾਮ ਰੌਸ਼ਨ ਕਰਨ ਵਾਲੇ ਅਮਰ ਸਿੰਘ ਨੂੰ ਆਸਟ੍ਰੇਲੀਆ ਡੇਅ ‘ਤੇ ਸਿਟੀਜਨ ਆਫ ਦਿ ਈਅਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਅਮਰ ਸਿੰਘ ਟਰਬਨ ਫਾਰ ਆਸਟ੍ਰੇਲੀਆ ਦੇ ਪ੍ਰਧਾਨ ਹਨ, ਜੋ ਕਿ ਆਸਟ੍ਰੇਲੀਆ ਵਿਚ ਸਮਾਜ ਸੇਵਾ ਦੇ ਕੰਮਾਂ ਵਿਚ ਵੱਧ ਚੜ ਕੇ ਹਿੱਸਾ ਲੈਂਦੇ ਹਨ। ਆਸਟ੍ਰੇਲੀਆ ਦੇ ਲਗਭਗ 26 ਮਿਲੀਅਨ ਲੋਕਾਂ […]
By G-Kamboj on
INDIAN NEWS, News

ਸਮਰਾਲਾ : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜ ਰਹੇ ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ’ਤੇ ਵੱਡਾ ਸਵਾਲ ਚੁੱਕਿਆ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਵਿੱਚ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ […]
By G-Kamboj on
INDIAN NEWS, News

ਐਸਕੇਐਮ ਦੇ ਸੱਦੇ ’ਤੇ ਸਾੜਿਆ ਜਾਵੇਗਾ ਨਰੇਂਦਰ ਮੋਦੀ ਦਾ ਪੁਤਲਾ ਜਲੰਧਰ 29 ਜਨਵਰੀ (PE ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਿੱਲੀ ਵਿਖੇ ਸਾਲ ਤੋਂ ਵੱਧ ਸਮਾਂ ਚੱਲੇ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੀ ਸਮਾਪਤੀ ਮੌਕੇ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਲਿਖਤੀ ਸਮਝੌਤੇ ਮੁਤਾਬਕ ਕਿਸਾਨੀ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਕਿਸਾਨ ਮੋਰਚੇ ਦੇ ਸੱਦੇ ਉਤੇ ਮਹਿਲਾ ਕਿਸਾਨ […]
By G-Kamboj on
INDIAN NEWS, News

ਮੁੰਬਈ, 29 ਜਨਵਰੀ- ਗਾਂਧੀਧਾਮ-ਪੁਰੀ ਐਕਸਪ੍ਰੈਸ ਰੇਲਗੱਡੀ ਦੀ ਪੈਂਟਰੀ ਕਾਰ ਵਿੱਚ ਅੱਜ ਉਸ ਸਮੇਂ ਅੱਗ ਲੱਗ ਗਈ ਜਦੋਂ ਇਹ ਮਹਾਰਾਸ਼ਟਰ ਦੇ ਨੰਦੂਰਬਾਰ ਰੇਲਵੇ ਸਟੇਸ਼ਨ ਦੇ ਨੇੜੇ ਸੀ ਪਰ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਪੁਲੀਸ ਨੇ ਦੱਸਿਆ ਕਿ ਅੱਗ ਸਵੇਰੇ 10.45 ਵਜੇ ਦੇ ਕਰੀਬ ਉਸ ਸਮੇਂ ਲੱਗੀ ਜਦੋਂ ਰੇਲਗੱਡੀ ਉੜੀਸਾ ਦੇ ਪੁਰੀ ਜਾ ਰਹੀ ਸੀ। […]