By G-Kamboj on
INDIAN NEWS, News

ਨਾਗਪੁਰ (ਮਹਾਰਾਸ਼ਟਰ), 25 ਜਨਵਰੀ- ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਇਕ ਕਾਰ ਦੇ ਪੁਲ ਤੋਂ ਡਿੱਗਣ ਕਾਰਨ ਉਸ ਵਿੱਚ ਸਵਾਰ 7 ਮੈਡੀਕਲ ਵਿਦਿਆਰਥੀਆਂ ਦੀ ਮੌਤ ਹੋ ਗਈ। ਮਿ੍ਤਕਾਂ ਵਿੱਚ ਭਾਜਪਾ ਵਿਧਾਇਕ ਦਾ ਪੁੱਤਰ ਵੀ ਸ਼ਾਮਲ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਦੇਰ ਰਾਤ ਕਰੀਬ ਡੇਢ ਵਜੇ ਦੇ ਕਰੀਬ ਵਰਧਾ […]
By G-Kamboj on
INDIAN NEWS, News

ਅੰਮਿ੍ਤਸਰ, 25 ਜਨਵਰੀ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਰਿਮ ਜ਼ਮਾਨਤ ਖਾਰਜ ਕੀਤੇ ਜਾਣ ਬਾਅਦ ਪੰਜਾਬ ਪੁਲੀਸ ਦੀ ਅਪਰਾਧ ਸ਼ਾਖਾ ਦੀ ਇਕ ਟੀਮ ਨੇ ਅੱਜ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੰਮਿ੍ਤਸਰ ਰਿਹਾਇਸ਼ ’ਤੇ ਛਾਪਾ ਮਾਰਿਆ। ਪੁਲੀਸ ਟੀਮ ਗ੍ਰੀਨ ਐਵੇਨਿਊ ਇਲਾਕੇ ਵਿੱਚ ਸਥਿਤ ਘਰ ਵਿੱਚ ਕਰੀਬ 50 […]
By G-Kamboj on
INDIAN NEWS, News

ਮਾਨਸਾ, 25 ਜਨਵਰੀ- ਪੰਜਾਬੀ ਦੇ ਪ੍ਰਸਿੱਧ ਗੀਤਕਾਰ ਹਰਦੇਵ ਸਿੰਘ ਦਿਲਗੀਰ (ਦੇਵ ਥਰੀਕਿਆਂ ਵਾਲਾ) ਦਾ ਅੱਜ ਤੜਕੇ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਥਰੀਕੇ ਵਿਚ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ। ਉਨ੍ਹਾਂ ਦੇ ਲਿਖੇ ਗੀਤਾਂ ਦੀ ਦੁਨੀਆਂ ਭਰ ਵਿੱਚ ਧੁੂਮ ਰਹੀ। ਉਨ੍ਹਾਂ ਦੇ ਗੀਤ ਹਰ ਕਿਸੇ ਦੀ ਜ਼ਬਾਨ ‘ਤੇ […]
By G-Kamboj on
INDIAN NEWS, News

ਚੰਡੀਗੜ੍ਹ, 25 ਜਨਵਰੀ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜ਼ਿਲ੍ਹੇ ਦੇ ਇਤਿਹਾਸਕ ਕਾਲੀ ਮਾਤਾ ਮੰਦਿਰ ਵਿੱਚ ਬੇਅਦਬੀ ਦੀ ਕਥਿਤ ਕੋਸ਼ਿਸ਼ ਦੀ ਮੰਗਲਵਾਰ ਨੂੰ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਫਰਤ ਦੀ ਰਾਜਨੀਤੀ ਘੁਸਪੈਠ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲੇ ਲੋਕ ‘ਪੰਜਾਬੀਅਤ’ ਦੇ […]
By G-Kamboj on
INDIAN NEWS, News

ਪਟਿਆਲਾ, 25 ਜਨਵਰੀ-ਇਥੋਂ ਦੇ ਪ੍ਰਾਚੀਨ ਕਾਲੀ ਮਾਤਾ ਮੰਦਿਰ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਹਿੰਦੂ ਜਥੇਬੰਦੀਆਂ ਵੱਲੋਂ ਮੰਗਲਵਾਰ ਨੂੰ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਸ਼ਹਿਰ ਵਿੱਚ ਦੁਕਾਨਾਂ ਬੰਦ ਰਹੀਆਂ ਤੇ ਪੁਲੀਸ ਤਾਇਨਾਤ ਰਹੀ। ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਹਿੰਦੂ ਜਥੇਬੰਦੀਆਂ ਨੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ।