By G-Kamboj on
INDIAN NEWS, News

ਨਵੀਂ ਦਿੱਲੀ, 24 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦਾ ਫਾਰਮੂਲਾ ਤੈਅ ਹੋ ਗਿਆ ਹੈ। ਇਥੇ ਭਾਜਪਾ 65, ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਪਾਰਟੀ 37 ਤੇ ਅਕਾਲੀ ਦਲ ਸੰਯੁਕਤ ਢੀਂਡਸਾ 15 ਸੀਟਾਂ ’ਤੇ ਚੋਣ ਲੜਨਗੇ। ਇਹ ਐਲਾਨ ਭਾਜਪਾ ਆਗੂ ਜੇਪੀ ਨੱਢਾ ਨੇ ਦਿੱਲੀ ਵਿਚ ਪੱਤਰਕਾਰ ਮਿਲਣੀ ਦੌਰਾਨ ਕੀਤਾ। ਪ੍ਰੈਸ ਕਾਨਫਰੰਸ […]
By G-Kamboj on
INDIAN NEWS, News

ਚੰਡੀਗੜ੍ਹ, 24 ਜਨਵਰੀ-ਪੰਦਰਾਂ ਸਾਲਾ ਏਕਮ ਵੜਿੰਗ ਸਿਆਸਤ ਵਿਚ ਸ਼ਾਇਦ ਬਹੁਤ ਛੋਟੀ ਹੈ ਪਰ ਪ੍ਰਚਾਰ ਲਈ ਨਹੀਂ। ਉਹ ਆਪਣੇ ਪਿਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਨਾਲ ਰਾਬਤਾ ਬਣਾ ਰਹੀ ਹੈ। ਏਕਮ ਹੱਥ ਜੋੜ ਕੇ ਘਰ-ਘਰ ਜਾ ਕੇ ਵੋਟਰਾਂ ਦਾ ਸਵਾਗਤ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਪਿਛਲੇ 10 ਸਾਲਾਂ ਵਿੱਚ […]
By G-Kamboj on
INDIAN NEWS, News

ਨਵੀਂ ਦਿੱਲੀ, 24 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੱਚਿਆਂ ਨੂੰ ਦੇਸੀ ਵਸਤਾਂ ਦੀ ਵਰਤੋਂ ਲਈ ਆਵਾਜ਼ ਉਠਾਉਣ ਤੇ ਆਤਮ-ਨਿਰਭਰ ਭਾਰਤ ਮੁਹਿੰਮ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਬੱਚਿਆਂ ਨੂੰ ਆਪਣੇ ਪਰਿਵਾਰਾਂ ਨੂੰ ਭਾਰਤੀ ਵਸਤਾਂ ਖਰੀਦਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਡਿਜੀਟਲ ਨੈਸ਼ਨਲ ਚਿਲਡਰਨ ਐਵਾਰਡ ਦੇਣ ਤੋਂ ਬਾਅਦ ਸਵੱਛ ਭਾਰਤ ਮੁਹਿੰਮ ਦੀ ਸਫਲਤਾ […]
By G-Kamboj on
INDIAN NEWS, News
ਊਨਾ : ਪੰਥਕ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਗੁਰੂ ਨਾਨਕ ਸਾਹਿਬ ਅੰਸ਼ ਵੰਸ਼ ਪੀੜੀ ਸਤਾਰਵੀਂ ਨੇ ਕਿਹਾ ਕਿ ਸਿਖ ਨੌਜਵਾਨਾਂ ਦੀਆਂ ਰਿਹਾਈਆਂ ਹੋਣੀਆਂ ਚਾਹੀਦੀਆਂ ਹਨ।ਉਹ ਕਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਭੁਗਤ ਚੁਕੇ ਹਨ ਤੇ ਅਗਾਊਂ ਸਿਖਾਂ ਦੀਆਂ ਬਲੈਕ ਲਿਸਟਾਂ ਨਹੀਂ ਬਣਨੀਆਂ ਚਾਹੀਦੀਆਂ।ਪੰਜਾਬ ਦੇ ਸਮੁਚੇ ਮਸਲੇ ਮੋਦੀ ਸਰਕਾਰ ਨੂੰ ਹਲ ਕਰਨੇ ਚਾਹੀਦੇ ਹਨ।ਸਰਦਾਰ ਦਵਿੰਦਰਪਾਲ।ਸਿੰਘ ਭੁਲਰ ਦੀ ਤੁਰੰਤ […]
By G-Kamboj on
INDIAN NEWS, News

ਨਵੀਂ ਦਿੱਲੀ, 23 ਜਨਵਰੀ- ਸ੍ਰੀ ਹਰਮੀਤ ਸਿੰਘ ਕਾਲਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਅਹੁਦੇਦਾਰਾਂ ਦੀ ਚੋਣ ਵਾਸਤੇ ਦੇਰ ਰਾਤ ਪਈਆਂ ਵੋਟਾਂ ਦੌਰਾਨ ਸ੍ਰੀ ਕਾਲਕਾ ਨੂੰ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਤੋਂ ਇਲਾਵਾ ਹਰਵਿੰਦਰ ਸਿੰਘ ਕੇਪੀ ਸੀਨੀਅਰ ਮੀਤ ਪ੍ਰਧਾਨ, ਆਤਮਾ ਸਿੰਘ ਲੁਬਾਣਾ ਜੂਨੀਅਰ ਮੀਤ ਪ੍ਰਧਾਨ, ਜਗਦੀਪ ਸਿੰਘ ਕਾਹਲੋਂ […]