ਸਾਬਕਾ ਅਕਾਲੀ ਨੇਤਾ ਨੇ ਬਾਦਲ ਤੇ ਭੂੰਦੜ ਖਿਲਾਫ ਦਰਜ ਕਰਵਾਈ ਸ਼ਿਕਾਇਤ

ਸਾਬਕਾ ਅਕਾਲੀ ਨੇਤਾ ਨੇ ਬਾਦਲ ਤੇ ਭੂੰਦੜ ਖਿਲਾਫ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ- ਪਿਛਲੇ ਦਿਨੀਂ ਅਬੋਹਰ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਮੁੱਦੇ ‘ਤੇ ਕਾਂਗਰਸ ਖਿਲਾਫ ਕੀਤੀ ਗਈ ਰੈਲੀ ਦੌਰਾਨ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਉੱਥੇ ਮੌਜੂਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਸੰਬੋਧਨ ਕਰਨ ਦਾ ਮਾਮਲਾ ਪੁਲਸ ਥਾਣੇ […]

ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣਾ ਭ੍ਰਿਸ਼ਟ ਆਚਰਨ: ਸੁਪਰੀਮ ਕੋਰਟ

ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣਾ ਭ੍ਰਿਸ਼ਟ ਆਚਰਨ: ਸੁਪਰੀਮ ਕੋਰਟ

ਨਵੀਂ ਦਿੱਲੀ- ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣ ਕਰਕੇ ਸੁਪਰੀਮ ਕੋਰਟ ਨੇ ਪਹਿਲੀ ਨਜ਼ਰ ‘ਚ ‘ਭ੍ਰਿਸ਼ਟ ਆਚਰਨ’ ਤਾਂ ਮੰਨਿਆ ਹੈ ਪਰ ਇਸ ਸੰਬੰਧ ‘ਚ ਸੰਸਦ ਨੂੰ ਕਾਨੂੰਨ ਬਣਾਉਣ ਦਾ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਖ਼ਰ ਅਦਾਲਤ ਨੇ ਕਿਹਾ ਕਿ ਸਾਡੇ ਅਧਿਕਾਰਾਂ ਦੀ ਵੀ ਇਕ ਸੀਮਾ ਹੈ। ਜਸਟਿਸ ਐਸ.ਏ.ਬੋਬਡੇ. ਅਤੇ ਜਸਟਿਸ ਐਨ.ਨਾਗੇਸ਼ਵਰ ਰਾਓ ਦੀ […]

‘ਫਲੋਰੈਂਸ’ ਤੂਫਾਨ ਕਾਰਨ ਅਮਰੀਕਾ ਦੇ 10 ਲੱਖ ਲੋਕਾਂ ਦੀ ਜਾਨ ਖਤਰੇ ‘ਚ

‘ਫਲੋਰੈਂਸ’ ਤੂਫਾਨ ਕਾਰਨ ਅਮਰੀਕਾ ਦੇ 10 ਲੱਖ ਲੋਕਾਂ ਦੀ ਜਾਨ ਖਤਰੇ ‘ਚ

ਵਾਸ਼ਿੰਗਟਨ – ਅਮਰੀਕਾ ਦੇ ਪੂਰਬੀ ਤੱਟੀ ਹਿੱਸੇ ਵਿਚ ਤੂਫਾਨ ‘ਫਲੋਰੈਂਸ’ ਆਉਣ ਦੇ ਮੱਦੇਨਜ਼ਰ 10 ਲੱਖ ਲੋਕਾਂ ਨੂੰ ਇਲਾਕਾ ਛੱਡਣ ਲਈ ਕਿਹਾ ਗਿਆ ਹੈ। ਸ਼੍ਰੇਣੀ 4 ਦੇ ਇਸ ਸ਼ਕਤੀਸ਼ਾਲੀ ਤੂਫਾਨ ਨਾਲ 220 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਹਵਾਵਾਂ ਚੱਲ ਸਕਦੀਆਂ ਹਨ। ਦੱਖਣੀ ਕੈਰੋਲੀਨਾ ਦੇ ਗਵਰਨਰ ਹੈਨਰੀ ਮੈਕਮਾਸਟਰ ਨੇ ਵੀਰਵਾਰ ਨੂੰ ਤੂਫਾਨ ਦੇ ਆਉਣ ਤੋਂ ਪਹਿਲਾਂ […]

ਪਿਤਾ ਦੀ ਸਲਾਹ ਨੇ ਬਦਲੀ ਪੰਜਾਬਣ ਦੀ ਜ਼ਿੰਦਗੀ

ਪਿਤਾ ਦੀ ਸਲਾਹ ਨੇ ਬਦਲੀ ਪੰਜਾਬਣ ਦੀ ਜ਼ਿੰਦਗੀ

ਐਡੀਲੇਡ – ਕਹਿੰਦੇ ਨੇ ਜੇਕਰ ਇਨਸਾਨ ਅੰਦਰ ਕੁਝ ਕਰਨ ਦਾ ਜਨੂੰਨ ਹੋਵੇ ਤਾਂ ਵੱਡੀ ਤੋਂ ਵੱਡੀ ਮੁਸ਼ਕਲ ਵੀ ਉਸ ਦੇ ਅੱਗੇ ਗੋਡੇ ਟੇਕ ਦਿੰਦੀ ਹੈ। ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ ‘ਚ ਰਹਿਣ ਵਾਲੀ ਪੰਜਾਬਣ ਗੁਰਵਿੰਦਰ ਕੌਰ ਨੇ ਆਪਣੇ ਸੁਪਨਿਆਂ ਨੂੰ ਆਪਣੇ ਹੌਸਲੇ ਅਤੇ ਜਜ਼ਬੇ ਨਾਲ ਉਡਾਣ ਦਿੱਤੀ। ਗੁਰਵਿੰਦਰ ਕੌਰ ਏਅਰ ਫੋਰਸ ‘ਚ ਸ਼ਾਮਲ ਹੋਣਾ ਚਾਹੁੰਦੀ ਸੀ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਕੈਪਟਨ ਨੇ ਕੇਂਦਰ ਤੋਂ ਮੰਗੇ 2150 ਕਰੋੜ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਕੈਪਟਨ ਨੇ ਕੇਂਦਰ ਤੋਂ ਮੰਗੇ 2150 ਕਰੋੜ ਰੁਪਏ

ਸੁਲਤਾਨਪੁਰ ਲੋਧੀ  – ਸੁਲਤਾਨਪੁਰ ਲੋਧੀ ‘ਚ 2019 ਨੂੰ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਤ ਸਮਾਜ ਨਾਲ ਮੀਟਿੰਗ ਕੀਤੀ ਗਈ। ਸੰਤ ਸਮਾਜ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 11 ਮੈਂਬਰੀ ਕਮੇਟੀ ਬਣਾਈ ਗਈ ਹੈ […]