ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਲਈ ‘ਆਪ’ ਨੇ ਮੰਗੀ ਪੈਰਾਮਿਲਟਰੀ ਫੋਰਸ

ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਲਈ ‘ਆਪ’ ਨੇ ਮੰਗੀ ਪੈਰਾਮਿਲਟਰੀ ਫੋਰਸ

ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੀ ਬੁਲਾਰਾ ਤੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਜ਼ਿਲਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਦੌਰਾਨ ‘ਆਪ’ ਦੇ ਉਮੀਦਵਾਰ ਹਰਵਿੰਦਰ ਸਿੰਘ ਦੇ ਕਤਲ ਨੂੰ ਮੰਦਭਾਗਾ ਦੱਸਿਆ ਹੈ। ਉਥੇ ਹੀ ਕੈਪਟਨ ਸਰਕਾਰ ‘ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਲਾਅ ਐਂਡ ਆਰਡਰ ਦੀ ਗੱਲ ਕਰਨ ਵਾਲੀ ਕਾਂਗਰਸ ਖੁਦ […]

‘ਸੁਖਬੀਰ ਨੂੰ ਗੁੱਸਾ ਇਸ ਲਈ ਆਉਂਦਾ ਹੈ ਕਿਉਂਕਿ ਸਵਾਲ ਦਾ ਜਵਾਬ ਨਹੀਂ ਆਉਂਦਾ’ : ਜਾਖੜ

‘ਸੁਖਬੀਰ ਨੂੰ ਗੁੱਸਾ ਇਸ ਲਈ ਆਉਂਦਾ ਹੈ ਕਿਉਂਕਿ ਸਵਾਲ ਦਾ ਜਵਾਬ ਨਹੀਂ ਆਉਂਦਾ’ : ਜਾਖੜ

ਜਲੰਧਰ : ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਬਹਿਬਲ ਕਲਾਂ ਗੋਲੀਕਾਂਡ ਬਾਰੇ ਜਵਾਬ ਮੰਗਿਆ ਹੈ। ਸੁਖਬੀਰ ਵਲੋਂ ਐਤਵਾਰ ਨੂੰ ਅਬੋਹਰ ‘ਚ ਕੀਤੀ ਗਈ ਰੈਲੀ ‘ਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਸਮਾਂ ਆਉਣ ‘ਤੇ ਹੱਥਕੜੀ ਲਾਉਣ ਦੇ ਦਿੱਤੇ ਬਿਆਨ ‘ਤੇ ਜਾਖੜ […]

ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਐੱਸ. ਆਈ. ਟੀ. ਦਾ ਕੀਤਾ ਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਐੱਸ. ਆਈ. ਟੀ. ਦਾ ਕੀਤਾ ਗਠਨ

ਚੰਡੀਗੜ੍ਹ – ਕੇਂਦਰੀ ਬਿਊਰੋ ਆਫ ਇਨਵੈਸਟੀਗੇਸ਼ਟਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਘਟਨਾਵਾਂ ਦੇ ਕੇਸ ਵਾਪਸ ਲੈਣ ਤੋਂ ਤਿੰਨ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਹੈ। ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਪ੍ਰਬੋਧ ਕੁਮਾਰ (ਆਈ. ਪੀ. ਐੱਸ. ਨਿਰਦੇਸ਼ਕ […]

ਕਾਗਜ਼ ਰੱਦ ਹੋਣ ‘ਤੇ ਡੀ.ਸੀ. ਸਾਹਮਣੇ ਕੱਢੀ ਪਿਸਤੌਲ

ਕਾਗਜ਼ ਰੱਦ ਹੋਣ ‘ਤੇ ਡੀ.ਸੀ. ਸਾਹਮਣੇ ਕੱਢੀ ਪਿਸਤੌਲ

ਫਿਰੋਜ਼ਪੁਰ  : ਫਿਰੋਜ਼ਪੁਰ ‘ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਨੈਸ਼ਨਲ ਕਾਂਗਰਸ ਯੂਥ ਦੇ ਲੀਡਰ ਦਾ ਨਾਮਜ਼ਦਗੀ ਪੱਤਰ ਰੱਦ ਹੋ ਗਿਆ। ਜਾਣਕਾਰੀ ਮੁਤਾਬਕ ਨੈਸ਼ਨਲ ਕਾਂਗਰਸ ਯੂਥ ਦੇ ਲੀਡਰ ਗੁਰਭੇਜ ਸਿੰਘ ਟਿੱਬੀ ਨੇ ਕਾਗਜ਼ ਰੱਦ ਹੋਣ ‘ਤੇ ਪੁਲਸ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ। ਇਸ ਦੌਰਾਨ ਉਸ ਨੇ ਡੀ.ਸੀ. ਦੇ ਸਾਹਮਣੇ ਪਿਸਤੌਲ ਵੀ ਕੱਢ ਲਈ। ਪੁਲਸ ਨੇ […]

ਖਤਰੇ ਵਿਚ ਹੈ ਵੈਸ਼ਨੋ ਮਾਤਾ ਨੂੰ ਜਾਣ ਵਾਲਾ ਹਾਈਵੇਅ

ਖਤਰੇ ਵਿਚ ਹੈ ਵੈਸ਼ਨੋ ਮਾਤਾ ਨੂੰ ਜਾਣ ਵਾਲਾ ਹਾਈਵੇਅ

ਨਵੀਂ ਦਿੱਲੀ- ਜੰਮੂ-ਊਧਮਪੁਰ ਨੈਸ਼ਨਲ ਹਾਈਵੇਅ ਦੀਆਂ ਸੁਰੰਗਾਂ ਦੇ ਉਦਘਾਟਨ ਤੋਂ 45 ਮਹੀਨੇ ਬਾਅਦ ਹੀ ਇਸ ‘ਚ ਲੀਕੇਜ ਸ਼ੁਰੂ ਹੋ ਗਈ ਹੈ। ਇਹ ਪ੍ਰਾਜੈਕਟ ਬਹੁ-ਕਰੋੜੀ ਰਾਸ਼ਟਰੀ ਰਾਜਮਾਰਗ ਵਿਸਤਾਰ ਯੋਜਨਾ ਦਾ ਹਿੱਸਾ ਹੈ। ਇਨ੍ਹਾਂ ਸੁਰੰਗਾਂ ਦੀ ਲੰਬਾਈ 1.4 ਕਿਲੋਮੀਟਰ ਹੈ ਜਿਸ ਨੂੰ 3 ਜਨਵਰੀ 2015 ਨੂੰ ਆਵਾਜਾਈ ਲਈ ਖੋਲ੍ਹਿਆ ਗਿਆ ਸੀ, ਇਸ ਤੋਂ ਪਹਿਲਾਂ ਯਾਤਰੀਆਂ ਨੂੰ 6.8 […]