By G-Kamboj on
INDIAN NEWS, News

ਨਵੀਂ ਦਿੱਲੀ, 17 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ। ਕੇਜਰੀਵਾਲ ਨੇ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਅਹੁਦੇ ਲਈ ਆਪਣੀ ਪਸੰਦ […]
By G-Kamboj on
INDIAN NEWS, News

ਨਵੀਂ ਦਿੱਲੀ, 17 ਜਨਵਰੀ- ਟੀਕਾਕਰਨ ਸਬੰਧੀ ਕੌਮੀ ਤਕਨੀਕੀ ਸਲਾਹਕਾਰ ਸਮੂਹ ਦੇ ਕੋਵਿਡ-19 ਕਾਰਜ ਸਮੂਹ ਦੇ ਪ੍ਰਧਾਨ ਡਾ. ਐੱਨ.ਕੇ. ਅਰੋੜਾ ਨੇ ਅੱਜ ਕਿਹਾ ਕਿ ਭਾਰਤ ਵਿਚ ਮਾਰਚ ’ਚ 12 ਤੋਂ 14 ਸਾਲ ਉਮਰ ਵਰਗ ਦੇ ਬੱਚਿਆਂ ਦਾ ਕੋਵਿਡ ਖ਼ਿਲਾਫ਼ ਟੀਕਾਕਰਨ ਸ਼ੁਰੂ ਹੋ ਸਕਦਾ ਹੈ ਕਿਉਂਕਿ ਉਸ ਸਮੇਂ ਤੱਕ 15-18 ਸਾਲ ਦੀ ਆਬਾਦੀ ਦਾ ਪੂਰੀ ਤਰ੍ਹਾਂ ਟੀਕਾਕਰਨ […]
By G-Kamboj on
INDIAN NEWS, News

ਨਵੀਂ ਦਿੱਲੀ, 17 ਜਨਵਰੀ- ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੋਵਿਡ-19 ਵਿਰੋਧੀ ਟੀਕਾਕਰਨ ਸਬੰਧੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਵਿਚ ਕਿਸੇ ਵਿਅਕਤੀ ਦੀ ਮਰਜ਼ੀ ਤੋਂ ਬਿਨਾ ਜਬਰੀ ਉਸ ਦਾ ਟੀਕਾਕਰਨ ਕਰਨ ਦੀ ਗੱਲ ਨਹੀਂ ਕੀਤੀ ਗਈ ਹੈ। ਅੰਗਹੀਣ ਵਿਅਕਤੀਆਂ ਨੂੰ ਟੀਕਾਕਰਨ ਪ੍ਰਮਾਣ ਪੱਤਰ ਦਿਖਾਉਣ ਦੇ ਨਿਯਮ ਵਿਚ ਛੋਟ ਦੇਣ […]
By G-Kamboj on
INDIAN NEWS, News

ਨਵੀਂ ਦਿੱਲੀ, 17 ਜਨਵਰੀ- ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਪੈਣ ਵਾਲੀਆਂ ਵੋਟਾਂ ਦੀ ਤਰੀਕ 14 ਫਰਵਰੀ ਤੋਂ ਅੱਗੇ ਪਾ ਕੇ 20 ਫਰਵਰੀ ਕਰ ਦਿੱਤੀ ਹੈ। ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੋਟਾਂ ਦੀ ਤਰੀਕ 14 ਫਰਵਰੀ ਤੋਂ ਅੱਗੇ ਪਾਉਣ ਦੀ ਕੀਤੀ ਗਈ ਮੰਗ ’ਤੇ ਵਿਚਾਰ ਕਰਨ ਲਈ […]
By G-Kamboj on
AUSTRALIAN NEWS, News, SPORTS NEWS

ਕੈਨਬਰਾ (PE) : ਆਸਟ੍ਰੇਲੀਆਈ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਟੈਨਿਸ ਸਟਾਰ ਨੋਵਾਕ ਜੋਕੋਵਿਚ ਨੂੰ ਐਤਵਾਰ ਨੂੰ ਅਦਾਲਤ ਦੀ ਸੁਣਵਾਈ ਤੋਂ ਪਹਿਲਾਂ ਹਿਰਾਸਤ ਵਿਚ ਲਿਆ ਤਾਂ ਕਿ ਇਹ ਨਿਰਧਾਰਤ ਕੀਤਾ ਜਾ ਸਕੇ ਕਿ ਉਹ ਦੇਸ਼ ਵਿਚ ਬਿਨਾਂ ਟੀਕਾਕਰਨ ਦੇ ਰਹਿ ਸਕਦੇ ਹਨ ਜਾਂ ਉਨ੍ਹਾਂ ਨੂੰ ਦੇਸ਼ ਵਿਚੋਂ ਕੱਢ ਦਿੱਤਾ ਜਾਏਗਾ। ਬੀ.ਬੀ.ਸੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਬੀ.ਬੀ.ਸੀ […]