By G-Kamboj on
COMMUNITY, FEATURED NEWS, News
ਚੰਡੀਗੜ੍ਹ : ਇੱਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਵੱਡੇ ਖੁਲਾਸੇ ਕੀਤੇ ਹਨ। ਨਵਜੋਤ ਸਿੱਧੂ ਨੇ ਮੀਡੀਆ ਸਾਹਮਣੇ ਕੋਟਕਪੂਰਾ ਚੌਂਕ ‘ਚ ਸੀ. ਸੀ. ਟੀ. ਵੀ. ਫੁਟੇਜ ਜਾਰੀ ਕੀਤੀ ਹੈ, ਜਿਸ ‘ਚ ਦੇਖਿਆ ਗਿਆ ਹੈ ਕਿ ਪੁਲਸ ਵਲੋਂ ਧਰਨੇ ‘ਤੇ ਸ਼ਾਂਤੀ ਨਾਲ ਬੈਠੇ ਲੋਕਾਂ […]
By G-Kamboj on
FEATURED NEWS, News
ਪਟਨਾ – ਬਿਹਾਰ ਦੇ ਉਪ-ਮੁੱਖ ਮੰਤਰੀ ਸੁਸ਼ੀਲ ਮੋਦੀ ਦੀ ਮੂੰਹਬੋਲੀ ਭੈਣ ਰੇਖਾ ਮੋਦੀ ਦੇ ਘਰ ‘ਚ ਵੀਰਵਾਰ ਨੂੰ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ। ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਤਿੰਨ ਗੱਡੀਆਂ ਵਿਚ ਰੇਖਾ ਮੋਦੀ ਦੇ ਘਰ ਪਹੁੰਚੇ। ਜ਼ਿਕਰਯੋਗ ਹੈ ਕਿ ਰੇਖਾ ਮੋਦੀ ਦਾ ਨਾਂ ਬਿਹਾਰ ਦੇ ਪ੍ਰਸਿੱਧ ਸਿਰਜਨ ਘੁਟਾਲੇ ਵਿਚ ਆਇਆ ਸੀ। ਉਨ੍ਹਾਂ ਵਿਰੁੱਧ […]
By G-Kamboj on
INDIAN NEWS
ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਵਿਰੋਧੀ ਧਿਰ ਦੇ ਨਵੇਂ ਚੁਣੇ ਗਏ ਨੇਤਾ ਹਰਪਾਲ ਸਿੰਘ ਚੀਮਾ ਨੂੰ ਸੈਕਟਰ-39 ਵਿਖੇ ਸਰਕਾਰੀ ਕੋਠੀ ਅਲਾਟ ਕੀਤੀ ਗਈ ਹੈ, ਹਾਲਾਂਕਿ ਇਸ ਕੋਠੀ ਦੀ ਮੁਰੰਮਤ ਹੋਣ ਦੇ ਚੱਲਦਿਆਂ ਹਰਪਾਲ ਚੀਮਾ ਅਜੇ ਇਸ ‘ਚ ਸ਼ਿਫਟ ਨਹੀਂ ਕਰਨਗੇ। ਹਰਪਾਲ ਚੀਮਾ ਤੋਂ ਪਹਿਲਾਂ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਖਹਿਰਾ ਨੂੰ ਸੈਕਟਰ-16 ‘ਚ […]
By G-Kamboj on
INDIAN NEWS
ਚੰਡੀਗੜ੍ਹ : ਸੂਬੇ ਦੇ ਸਰਕਾਰੀ ਹਸਪਾਲ ਤੇ ਸਿਹਤ ਕੇਂਦਰ ਡਾਕਟਰਾਂ ਦੀ ਕਮੀ ਨਾ ਜੂਝ ਰਹੇ ਹਨ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਮਾਹਿਰ ਡਾਕਟਰਾਂ ਦੀ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪਹਿਲ ਪੱਧਰ ‘ਤੇ ਸਰਕਾਰ 581 ਡਾਕਟਰਾਂ ਤੇ ਲਗਭਗ 2000 ਪੈਰਾਮੈਡਿਕ ਕਰਮਚਾਰੀਆਂ ਨੂੰ ਰੈਗੁਲਰ ਬੇਸਿਸ ‘ਤੇ ਲਵੇਗੀ। ਇਨ੍ਹਾਂ ਡਾਕਟਰਾਂ ਦੀ ਭਰਤੀ ‘ਚ […]
By G-Kamboj on
SPORTS NEWS
ਅਜਨਾਲਾ : ਏਸ਼ੀਅਨ ਖੇਡਾ ਦੌਰਾਨ ਮਹਿਲਾ ਹਾਕੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਹਾਕੀ ਖਿਡਾਰਨ ਗੁਰਜੀਤ ਕੌਰ ਅਜਾਨਾਲਾ ਪੁੱਜੀ। ਇਥੇ ਪ੍ਰਸ਼ਾਸਨ ਤੇ ਵੱਖ-ਵੱਖ ਕਮੇਟੀਆਂ, ਸੋਸਾਇਟੀਆਂ ਵਲੋਂ ਢੋਲ ਦੀ ਥਾਪ ਨਾਲ ਸੁਰਜੀਤ ਕੌਰ ਦਾ ਸਵਾਗਤ ਕੀਤਾ ਗਿਆ ਤੇ ਉਸ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਸੁਰਜੀਤ ਨੇ ਦੱਸਿਆ ਕਿ 20 ਸਾਲ […]