By G-Kamboj on
INDIAN NEWS, News

ਨਵੀਂ ਦਿੱਲੀ, 28 ਅਪਰੈਲ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ 71 ਪ੍ਰਮੁੱਖ ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ, ਜਿਨ੍ਹਾਂ ਵਿੱਚ ਸੁਜ਼ੂਕੀ ਮੋਟਰ ਦੇ ਸਾਬਕਾ ਮੁਖੀ (ਮਰਹੂਮ) ਓਸਾਮੂ ਸੁਜ਼ੂਕੀ, ਮਰਹੂਮ ਗਾਇਕ ਪੰਕਜ ਉਧਾਸ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ (ਮਰਹੂਮ) ਅਤੇ ਤਾਮਿਲ ਡੇਲੀ ਦੀਨਾਮਲਾਰ ਦੇ ਪ੍ਰਕਾਸ਼ਕ ਲਕਸ਼ਮੀਪਤੀ ਰਾਮਾਸੂਬਾਅਈਯਰ ਤੇ ਪੰਜਾਬੀ ਗਾਇਕਾ ਜਸਪਿੰਦਰ ਨਰੂਲਾ […]
By G-Kamboj on
INDIAN NEWS, News, World News

ਨਿਊ ਯਾਰਕ, 25 ਅਪਰੈਲ : ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਨੇ ਪਹਿਲਗਾਮ ਹਮਲੇ ਬਾਰੇ ਨਿਊਯਾਰਕ ਟਾਈਮਜ਼ ਦੀ ਇੱਕ ਰਿਪੋਰਟ ਦੀ ਨਿਖੇਧੀ ਕੀਤੀ ਹੈ। ਪਹਿਲਗਾਮ ਦਹਿਸ਼ਤੀ ਹਮਲੇ ਵਿਚ 26 ਲੋਕ, ਜਿਨ੍ਹਾਂ ਵਿੱਚੋਂ ਬਹੁਗਿਣਤੀ ਸੈਲਾਨੀ ਸੀ, ਮਾਰੇ ਗਏ ਸਨ। ਨਿਊਯਾਰਕ ਟਾਈਮਜ਼ ਦੀ ‘ਕਸ਼ਮੀਰ ਵਿੱਚ ਅਤਿਵਾਦੀਆਂ ਵੱਲੋਂ ਘੱਟੋ-ਘੱਟ 24 ਸੈਲਾਨੀਆਂ ਦੀ ਗੋਲੀ ਮਾਰ ਕੇ ਹੱਤਿਆ’ ਸਿਰਲੇਖ ਵਾਲੀ ਰਿਪੋਰਟ […]
By G-Kamboj on
INDIAN NEWS, News

ਡੇਰਾ ਬਾਬਾ ਨਾਨਕ (ਗੁਰਦਾਸਪੁਰ), 25 ਅਪਰੈਲ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰਾਜੈਕਟ ਦਾ ਭਵਿੱਖ ਸਵਾਲਾਂ ਦੇ ਘੇਰੇ ਵਿਚ ਆ ਗਿਆ ਹੈ। ਇਸ ਬੇਯਕੀਨੀ ਦੇ ਬਾਵਜੂਦ, ਲਾਂਘਾ ਅੱਜ ਖੁੱਲ੍ਹਾ ਰਿਹਾ ਅਤੇ ਸ਼ਰਧਾਲੂ ਆਮ ਵਾਂਗ ਆਉਂਦੇ ਰਹੇ। ਹਾਲਾਂਕਿ, ਭਾਰਤ ਸਰਕਾਰ ਨੇ ਹਾਲੇ ਤੱਕ ਸਪੱਸ਼ਟ ਨਹੀਂ ਕੀਤਾ […]
By G-Kamboj on
INDIAN NEWS, News

ਪਾਇਲ, 25 ਅਪਰੈਲ : ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਦੀ ਸਿੰਥੈਟਿਕ (ਚਿੱਟੇ) ਨਸ਼ੇ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਦੇ ਬਾਵਜੂਦ ਥਾਣਾ ਪਾਇਲ ਅਧੀਨ ਪੈਂਦੇ ਪਿੰਡ ਰੌਣੀ ਵਿਖੇ ਇੱਕ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਅਤੇ ਉਸ ਦੀ ਨਸ਼ੇ ਦੀ ਸਰਿੰਜ ਹੱਥ ਵਿੱਚ ਹੀ ਰਹਿ ਗਈ। ਇਸ ਘਟਨਾ ਦੀ ਸੋਸ਼ਲ ਮੀਡੀਆ […]
By G-Kamboj on
INDIAN NEWS, News

ਨਵੀਂ ਦਿੱਲੀ, 25 ਅਪਰੈਲ : ਭਾਰਤ ਸੋਮਵਾਰ ਨੂੰ ਰਾਫੇਲ-ਮਰੀਨ ਲੜਾਕੂ ਜਹਾਜ਼ਾਂ ਦੀ ਖ਼ਰੀਦ ਲਈ ਫਰਾਂਸ ਨਾਲ ਇਕ ਸਮਝੌਤੇ ’ਤੇ ਦਸਤਖ਼ਤ ਕਰਨ ਲਈ ਤਿਆਰ ਹੈ। ਇਸ 63,000 ਕਰੋੜ ਰੁਪਏ ਦੇ ਸੌਦੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਨੇ 9 ਅਪਰੈਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਸਮਝੌਤੇ ’ਤੇ ਨਵੀਂ ਦਿੱਲੀ […]