ਭਾਰਤ ਨੂੰ ਚੀਨ ਨਾਲ ਰਚਨਾਤਮਕ ਗੱਲਬਾਤ ਦੀ ਆਸ

ਭਾਰਤ ਨੂੰ ਚੀਨ ਨਾਲ ਰਚਨਾਤਮਕ ਗੱਲਬਾਤ ਦੀ ਆਸ

ਨਵੀਂ ਦਿੱਲੀ, 10 ਜਨਵਰੀ-ਭਾਰਤ ਪੂਰਬੀ ਲੱਦਾਖ ਵਿਚ ਵਿਵਾਦ ਵਾਲੀਆਂ ਬਾਕੀ ਥਾਵਾਂ ’ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੀਨ ਨਾਲ ਰਚਨਾਤਮਕ ਗੱਲਬਾਤ ਦੀ ਆਸ ਕਰ ਰਿਹਾ ਹੈ। ਫ਼ੌਜ ਨਾਲ ਸਬੰਧਤ ਸੂਤਰਾਂ ਨੇ ਦੋਹਾਂ ਪੱਖਾਂ ਵਿਚਾਲੇ 20 ਮਹੀਨਿਆਂ ਦੇ ਵਿਵਾਦ ’ਤੇ 14ਵੇਂ ਗੇੜ ਦੀ ਫ਼ੌਜੀ ਗੱਲਬਾਤ ਦੇ ਮੱਦੇਨਜ਼ਰ ਅੱਜ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਇਹ […]

ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਮੁਹਾਲੀ,10 ਜਨਵਰੀ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਉੱਚ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ […]

ਰੱਖਿਆ ਮੰਤਰੀ ਰਾਜਨਾਥ ਸਿੰਘ ਕੋਵਿਡ ਪਾਜ਼ੇਟਿਵ

ਰੱਖਿਆ ਮੰਤਰੀ ਰਾਜਨਾਥ ਸਿੰਘ ਕੋਵਿਡ ਪਾਜ਼ੇਟਿਵ

ਨਵੀਂ ਦਿੱਲੀ, 10 ਜਨਵਰੀ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਉਹ ਕਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਇਕ ਟਵੀਟ ਵਿਚ ਕਿਹਾ ਕਿ ਉਨ੍ਹਾਂ ਨੂੰ ਬਿਮਾਰੀ ਦੇ ਹਲਕੇ ਲੱਛਣ ਹਨ ਅਤੇ ਉਹ ਘਰ ਵਿਚ ਹੀ ਇਕਾਂਤਵਾਸ ਹਨ। ਉਨ੍ਹਾਂ ਕਿਹਾ, ‘‘ਅੱਜ ਮੈਂ ਹਲਕੇ ਲੱਛਣਾਂ ਨਾਲ ਕੋਵਿਡ ਪਾਜ਼ੇਟਿਵ ਆਇਆ ਹਾਂ। ਮੈਂ ਘਰ ਵਿਚ ਹੀ ਇਕਾਂਤਵਾਸ ਹਾਂ। ਮੈਂ […]

ਸੁਪਰੀਮ ਕੋਰਟ ‘ਧਰਮ ਸੰਸਦ’ ਵਿਚ ਕਥਿਤ ਨਫ਼ਰਤੀ ਭਾਸ਼ਣਾਂ ਖ਼ਿਲਾਫ਼ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਲਈ ਤਿਆਰ

ਸੁਪਰੀਮ ਕੋਰਟ ‘ਧਰਮ ਸੰਸਦ’ ਵਿਚ ਕਥਿਤ ਨਫ਼ਰਤੀ ਭਾਸ਼ਣਾਂ ਖ਼ਿਲਾਫ਼ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਲਈ ਤਿਆਰ

ਨਵੀਂ ਦਿੱਲੀ, 10 ਜਨਵਰੀ-ਸੁਪਰੀਮ ਕੋਰਟ ਅੱਜ ਉੱਤਰਾਖੰਡ ਦੇ ਹਰਿਦੁਆਰ ਵਿਚ ਹਾਲ ’ਚ ਹੋਈ ‘ਧਰਮ ਸੰਸਦ’ ਦੌਰਾਨ ਨਫ਼ਰਤੀ ਭਾਸ਼ਣ ਦੇਣ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਦੀ ਅਪੀਲ ਕਰਨ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਰਾਜ਼ੀ ਹੋ ਗਿਆ। ਚੀਫ਼ ਜਸਟਿਸ ਐੱਨ.ਵੀ. ਰਾਮੰਨਾ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਸੀਨੀਅਰ ਵਕੀਲ ਕਪਿਲ ਸਿੱਬਲ ਦੀਆਂ ਉਨ੍ਹਾਂ ਦਲੀਲਾਂ ’ਤੇ ਗੌਰ ਕੀਤਾ […]

ਨਿਊਯਾਰਕ ਦੇ ਇਕ ਅਪਾਰਟਮੈਂਟ ਵਿਚ ਅੱਗ ਲੱਗਣ ਕਾਰਨ ਨੌਂ ਬੱਚਿਆਂ ਸਣੇ 19 ਵਿਅਕਤੀਆਂ ਦੀ ਮੌਤ

ਨਿਊਯਾਰਕ ਦੇ ਇਕ ਅਪਾਰਟਮੈਂਟ ਵਿਚ ਅੱਗ ਲੱਗਣ ਕਾਰਨ ਨੌਂ ਬੱਚਿਆਂ ਸਣੇ 19 ਵਿਅਕਤੀਆਂ ਦੀ ਮੌਤ

ਨਿਊਯਾਰਕ , 10 ਜਨਵਰੀ- ਨਿਊਯਾਰਕ ਸਿਟੀ ਦੇ ਬਰੌਂਕਸ ਵਿਚ ਇਕ ਅਪਾਰਟਮੈਂਟ ’ਚ ਕਥਿਤ ਤੌਰ ’ਤੇ ਇਲੈਕਟ੍ਰਿਕ ਸਪੇਸ ਹੀਟਰ’ ਦੇ ਖ਼ਰਾਬ ਹੋਣ ਕਾਰਨ ਖ਼ਤਰਨਾਕ ਅੱਗ ਲੱਗਣ ਕਾਰਨ ਨੌਂ ਬੱਚਿਆਂ ਸਣੇ 19 ਵਿਅਕਤੀਆਂ ਦੀ ਮੌਤ ਹੋ ਗਈ। ਨਿਊਯਾਰਕ ਸਿਟੀ ਫਾਇਰ ਵਿਭਾਗ ਨੇ ਦੱਸਿਆ ਕਿ ਐਤਵਾਰ ਨੂੰ ਬਰੌਂਕਸ ਵਿਚ ਘਟਨਾ ਸਥਾਨ ’ਤੇ ਕਰੀਬ 200 ਫਾਇਰ ਵਿਭਾਗ ਦੇ ਜਵਾਨਾਂ […]