By G-Kamboj on
INDIAN NEWS, News

ਪਲੱਕੜ– ਕੇਰਲ ਦੇ ਪਲੱਕੜ ਜ਼ਿਲ੍ਹੇ ਦੇ ਇਕ ਸਕੂਲ ਨੇ ਆਪਣੇ ਵਿਦਿਆਰਥੀਆਂ ਨੂੰ ਅਧਿਆਪਕਾਂ ਨੂੰ ‘ਸਰ’ ਜਾਂ ‘ਮੈਡਮ’ ਕਹਿਣ ਦੀ ਬਜਾਏ ‘ਟੀਚਰ’ ਕਹਿਣ ਲਈ ਕਿਹਾ ਹੈ। ਜ਼ਿਲ੍ਹੇ ਦੇ ਇਕ ਪਿੰਡ ਓਲਾਸਸੇਰੀ ਦਾ ਸਰਕਾਰੀ ਮਦਦ ਪ੍ਰਾਪਤ ਸੀਨੀਅਰ ਬੇਸਿਕ ਸਹਿ-ਸਿੱਖਿਆ ਵਾਲਾ ਸਕੂਲ ਸੂਬੇ ਦਾ ਪਹਿਲਾ ਅਜਿਹਾ ਸਕੂਲ ਬਣ ਗਿਆ ਹੈ, ਜਿਥੇ ਉਕਤ ਨਿਯਮਾਂ ਨੂੰ ਲਾਗੂ ਕੀਤਾ ਗਿਆ ਹੈ। […]
By G-Kamboj on
News, World News

ਨਿਊਯਾਰਕ (P E)- ਅਮਰੀਕਾ ਦੇ ਨਿਊਯਾਰਕ ਸਿਟੀ ਵਿੱਚ ਰਹਿਣ ਵਾਲੇ 8 ਲੱਖ ਤੋਂ ਵੱਧ ਗੈਰ-ਨਾਗਰਿਕ ਅਤੇ ‘ਡ੍ਰੀਮਰਜ਼’ (ਬਚਪਨ ਵਿਚ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਲਿਆਂਦੇ ਗਏ ਲੋਕ) ਅਗਲੇ ਸਾਲ ਤੋਂ ਹੋਣ ਵਾਲੀਆਂ ਮਿਉਂਸੀਪਲ ਚੋਣਾਂ ਵਿੱਚ ਵੋਟ ਪਾ ਸਕਣਗੇ। ਮੇਅਰ ਐਰਿਕ ਐਡਮਜ਼ ਨੇ ਇੱਕ ਮਹੀਨਾ ਪਹਿਲਾਂ ਸਿਟੀ ਕੌਂਸਲ ਦੁਆਰਾ ਪ੍ਰਵਾਨ ਕੀਤੇ ਇੱਕ ਬਿੱਲ ਨੂੰ ਐਤਵਾਰ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 9 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸੁਨੇਹਾ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਇਸ ਗੱਲ ਦੀ ਖੁਸ਼ੀ ਰਹੇਗੀ ਕਿ ਉਨ੍ਹਾਂ ਦੀ ਸਰਕਾਰ ਨੂੰ ਗੁਰੂ ਗੋਬਿੰਦ […]
By G-Kamboj on
News, World News

ਨਿਊਯਾਰਕ, 9 ਜਨਵਰੀ- ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਜੌਹਨ ਐੱਫ ਕੈਨੇਡੀ (ਜੇਐੱਫਕੇ) ਕੌਮਾਂਤਰੀ ਹਵਾਈ ਅੱਡੇ ’ਤੇ ਭਾਰਤੀ ਮੂਲ ਦੇ ਇਕ ਸਿੱਖ ਕੈਬ ਚਾਲਕ ’ਤੇ ਹਮਲੇ ਦੀਆਂ ਖ਼ਬਰਾਂ ਨਾਲ ਵਿਭਾਗ ‘ਕਾਫੀ ਪ੍ਰੇਸ਼ਾਨ’ ਹੈ। ਵਿਦੇਸ਼ ਵਿਭਾਗ ਦੇ ਦੱਖਣੀ ਅਤੇ ਮੱਧ ਏਸ਼ਿਆਈ ਮਾਮਲਿਆਂ ਦੇ ਬਿਊਰੋ (ਐੱਸਸੀਏ) ਨੇ ਕਿਸੇ ਵੀ ਤਰ੍ਹਾਂ ਦੀ ਨਫ਼ਰਤੀ ਹਿੰਸਾ ਦੀ ਆਲੋਚਨਾ ਕਰਦੇ ਹੋਏ […]
By G-Kamboj on
INDIAN NEWS, News

ਨਵੀਂ ਦਿੱਲੀ/ਇੰਦੌਰ, 9 ਜਨਵਰੀ- ਦਿੱਲੀ ਪੁਲੀਸ ਨੇ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਕਥਿਤ ਤੌਰ ’ਤੇ ‘ਸੁੱਲੀ ਡੀਲਸ’ ਐਪ ਬਣਾਉਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਦੱਸਿਆ ਕਿ ਇਹ ‘ਸੁੱਲੀ ਡੀਲਸ’ ਐਪ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ ਹੈ। ਸੈਂਕੜੇ ਮੁਸਲਮਾਨ ਔਰਤਾਂ ਦੀਆਂ ਤਸਵੀਰਾਂ ਨੂੰ ਬਿਨਾ ਉਨ੍ਹਾਂ ਦੀ ਮਨਜ਼ੂਰੀ ਦੇ ਮੋਬਾਈਲ ਐਪਲੀਕੇਸ਼ਨ ’ਤੇ ‘ਨਿਲਾਮੀ’ ਲਈ ਪਾਇਆ […]