ਮੋਦੀ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ

ਮੋਦੀ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ

ਨਵੀਂ ਦਿੱਲੀ, 9 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਚਾਰੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਇਹ ਐਲਾਨ ਕੀਤਾ। ਉਨ੍ਹਾਂ ਟਵੀਟ ਕੀਤਾ ਕਿ ਇਹ […]

ਵੱਜਿਆ ਚੋਣ ਵਿਗੁੱਲ

ਵੱਜਿਆ ਚੋਣ ਵਿਗੁੱਲ

ਨਵੀਂ ਦਿੱਲੀ, 8 ਜਨਵਰੀ (P E)- ਚੋਣ ਕਮਿਸ਼ਨ ਵਲੋਂ ਦੇਸ਼ ਦੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਜਲਦੀ ਐਲਾਨ ਕਰ ਦਿਤਾ ਗਿਆ ਹੇ। ਪੰਜਾਬ ਵਿੱਚ ਵੋਟਾਂ 14 ਫਰਵਰੀ ਨੂੰ ਪੈਣਗੀਆਂ ਜਦਕਿ ਚੋਣਾਂ ਦਾ ਆਗਾਜ਼ 10 ਫਰਵਰੀ ਤੋਂ ਉਤਰ ਪ੍ਰਦੇਸ਼ ਤੋਂ ਹੋ ਜਾਵੇਗਾ। ਇਸ ਵਾਰ ਰਾਜਸੀ ਪਾਰਟੀਆਂ ਨੂੰ ਰੋਡ ਸ਼ੋਅ ਤੇ ਪੈਦਲ ਮਾਰਚ ਕਰਨ ਤੋਂ […]

ਭਾਰਤ ਆਉਣ ਵਾਲੇ ਕੌਮਾਂਤਰੀ ਮੁਸਾਫਰਾਂ ਨੂੰ ਹਫਤੇ ਲਈ ਹੋਣਾ ਪਵੇਗਾ ਇਕਾਂਤਵਾਸ

ਭਾਰਤ ਆਉਣ ਵਾਲੇ ਕੌਮਾਂਤਰੀ ਮੁਸਾਫਰਾਂ ਨੂੰ ਹਫਤੇ ਲਈ ਹੋਣਾ ਪਵੇਗਾ ਇਕਾਂਤਵਾਸ

ਨਵੀਂ ਦਿੱਲੀ, 8 ਜਨਵਰੀ- ਭਾਰਤ ਸਰਕਾਰ ਨੇ ਨਵੇਂ ਸੋਧੇ ਹੋਏ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਕਿ ਦੇਸ਼ ਵਿੱਚ ਆਉਣ ਵਾਲੇ ਕੌਮਾਂਤਰੀ ਮੁਸਾਫਰਾਂ ਲਈ ਇਕ ਹਫਤੇ ਵਾਸਤੇ ਇਕਾਂਤਵਾਸ ਹੋਣਾ ਲਾਜ਼ਮੀ ਹੋਵੇਗਾ ਤੇ 8ਵੇਂ ਦਿਨ ਆਰਟੀ-ਪੀਸੀਆਰ ਟੈਸਟ ਕੀਤਾ ਜਾਵੇਗਾ। ਅੱਜ ਜਾਰੀ ਹੋਈਆਂ ਇਹ ਹਦਾਇਤਾਂ 11 ਜਨਵਰੀ ਤੋਂ ਅਗਲੇ ਹੁਕਮਾਂ ਤਕ ਲਾਗੂ ਰਹਿਣਗੀਆਂ। ਹਦਾਇਤਾਂ ਅਨੁਸਾਰ ‘ਕੋਵਿਡ ਜੋਖ਼ਮ’ ਵਾਲੇ ਦੇਸ਼ਾਂ […]

ਅਮਰੀਕਾ ਵਿੱਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ

ਅਮਰੀਕਾ ਵਿੱਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ

ਨਿਊਯਾਰਕ, 8 ਜਨਵਰੀ- ਇਥੇ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਅਣਪਛਾਤੇ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ, ਜਿਸ ਨੇ ਜੇਐਫਕੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਉਸ ਦੀ ਪੱਗ ਲਾਹ ਦਿੱਤੀ ਅਤੇ ਉਸ ਖਿਲਾਫ ਅਪਮਾਨਜਨਕ ਸ਼ਬਦ ਵੀ ਵਰਤੇ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋਈ ਹੈ। ਨਵਜੋਤ ਪਾਲ ਕੌਰ ਵੱਲੋਂ 4 ਜਨਵਰੀ ਨੂੰ ਟਵਿੱਟਰ […]

ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ, ਲੜਕਾ ਤੇ ਨੂੰਹ ਕਰੋਨਾ ਪਾਜ਼ੇਟਿਵ

ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ, ਲੜਕਾ ਤੇ ਨੂੰਹ ਕਰੋਨਾ ਪਾਜ਼ੇਟਿਵ

ਚੰਡੀਗੜ੍ਹ, 8 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ, ਲੜਕੇ ਤੇ ਨੂੰਹ ਨੂੰ ਕਰੋਨਾ ਹੋ ਗਿਆ ਹੈ ਜਦਕਿ ਮੁੱਖ ਮੰਤਰੀ ਦੀ ਆਪਣੀ ਰਿਪੋਰਟ ਨੈਗੇਟਿਵ ਆਈ ਹੈ। ਪੰਜਾਬ ਵਿਚ ਵੀ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਮੁਹਾਲੀ ਦੀ ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਪਤਨੀ ਕਮਲਜੀਤ ਕੌਰ, ਲੜਕਾ […]