ਮਹਿਲਾ ਕ੍ਰਿਕਟ ਟੀਮ ਨੌਜਵਾਨਾਂ ਲਈ ਆਦਰਸ਼ ਬਣੀ: ਮੁਰਮੂ

ਮਹਿਲਾ ਕ੍ਰਿਕਟ ਟੀਮ ਨੌਜਵਾਨਾਂ ਲਈ ਆਦਰਸ਼ ਬਣੀ: ਮੁਰਮੂ

ਨਵੀਂ ਦਿੱਲੀ, 7 ਨਵੰਬਰ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਆਈ ਸੀ ਸੀ ਇੱਕ ਰੋਜ਼ਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਸਿਰਜਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਖਿਡਾਰਨਾਂ ਨੇ ਸਿਰਫ ਇਤਿਹਾਸ ਹੀ ਨਹੀਂ ਰਚਿਆ ਬਲਕਿ ਉਹ ਨੌਜਵਾਨ ਪੀੜ੍ਹੀ, ਖਾਸਕਰ ਲੜਕੀਆਂ ਲਈ ਆਦਰਸ਼ ਬਣ ਗਈਆਂ ਹਨ। ਰਾਸ਼ਟਰਪਤੀ ਮੁਰਮੂ ਨੇ ਅੱਜ ਇੱਥੇ […]

ਦਿੱਲੀ ਹਵਾਈ ਅੱਡੇ ’ਤੇ ATC ਸਿਸਟਮ ’ਚ ਤਕਨੀਕੀ ਖਾਮੀ

ਦਿੱਲੀ ਹਵਾਈ ਅੱਡੇ ’ਤੇ ATC ਸਿਸਟਮ ’ਚ ਤਕਨੀਕੀ ਖਾਮੀ

ਨਵੀਂ ਦਿੱਲੀ, 7 ਨਵੰਬਰ : ਦਿੱਲੀ ਹਵਾਈ ਅੱਡੇ ’ਤੇ ਸ਼ੁੱਕਰਵਾਰ ਸਵੇਰੇ ਹਵਾਈ ਆਵਾਜਾਈ ਨਿਯੰਤਰਣ ਪ੍ਰਣਾਲੀ ਵਿੱਚ ਤਕਨੀਕੀ ਸਮੱਸਿਆਵਾਂ ਕਾਰਨ 100 ਤੋਂ ਵੱਧ ਉਡਾਣਾਂ ਦੇਰੀ ਨਾਲ ਚੱਲੀਆਂ। ਸੂਤਰਾਂ ਨੇ ਕਿਹਾ ਕਿ ਅਧਿਕਾਰੀ ਇਨ੍ਹਾਂ ਸਮੱਸਿਆਵਾਂ ਦੇ ਨਿਪਟਾਰੇ ਲਈ ਕੰਮ ਕਰ ਰਹੇ ਹਨ। ਕੌਮੀ ਰਾਜਧਾਨੀ ਦਾ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡਾ (IGIA), ਦੇਸ਼ ਦਾ ਸਭ ਤੋਂ ਵਿਅਸਤ ਹਵਾਈ […]

ਸੀਬੀਆਈ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਪਤਨੀ ਰਜ਼ੀਆ ਸੁਲਤਾਨਾ ਖਿਲਾਫ਼ ਕੇਸ ਦਰਜ

ਸੀਬੀਆਈ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਪਤਨੀ ਰਜ਼ੀਆ ਸੁਲਤਾਨਾ ਖਿਲਾਫ਼ ਕੇਸ ਦਰਜ

ਨਵੀਂ ਦਿੱਲੀ, 7 ਨਵੰਬਰ : ਸੀਬੀਆਈ ਨੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਤੇ ਹੋਰਨਾਂ ਖਿਲਾਫ਼ ਉਨ੍ਹਾਂ ਦੇ ਪੁੱਤਰ ਅਕੀਲ ਅਖ਼ਤਰ (35) ਦੇ ਕਤਲ ਕੇਸ ਵਿਚ ਐੱਫਆਈਆਰ ਦਰਜ ਕੀਤੀ ਹੈ। ਅਖ਼ਤਰ ਦੀ 16 ਅਕਤੂਬਰ ਨੂੰ ਹਰਿਆਣਾ ਦੇ ਪੰਚਕੂਲਾ ਵਿਚ ਸ਼ੱਕੀ ਹਾਲਾਤ ’ਚ ਮੌਤ ਹੋ ਗਈ ਸੀ। ਸ਼ੁੱਕਰਵਾਰ ਨੂੰ ਦਰਜ ਐੱਫਆਈਆਰ […]

ਮਮਦਾਨੀ ਨੂੰ ਮੇਰੇ ਨਾਲ ਚੰਗਾ ਬਣ ਕੇ ਰਹਿਣਾ ਚਾਹੀਦੈ: ਟਰੰਪ

ਮਮਦਾਨੀ ਨੂੰ ਮੇਰੇ ਨਾਲ ਚੰਗਾ ਬਣ ਕੇ ਰਹਿਣਾ ਚਾਹੀਦੈ: ਟਰੰਪ

ਨਿਊਯਾਰਕ, 6 ਨਵੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਿਊਯਾਰਕ ਸਿਟੀ ਦੇ ਨਵੇਂ ਚੁਣੇ ਗਏ ਮੇਅਰ ਜ਼ੋਹਰਾਨ ਮਮਦਾਨੀ ਦੇ ਜਿੱਤ ਦੇ ਭਾਸ਼ਣ ਨੂੰ ‘ਬਹੁਤ ਗੁੱਸੇ ਨਾਲ ਭਰਿਆ’ ਭਾਸ਼ਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਸ ਦੀ ਸ਼ੁਰੂਆਤ ਮਾੜੀ ਹੈ ਅਤੇ ਜੇ ਉਹ ਵਾਸ਼ਿੰਗਟਨ ਦਾ ਸਤਿਕਾਰ ਨਹੀਂ ਕਰਦਾ ਤਾਂ ਉਸ ਦੇ ਸਫਲ ਹੋਣ ਦਾ ਕੋਈ ਮੌਕਾ […]