By G-Kamboj on
INDIAN NEWS, News

ਗੁਰੂਸਰ ਸੁਧਾਰ, 4 ਜਨਵਰੀ- ਮੁੱਲਾਂਪੁਰ ਦੇ ਰੇਲਵੇ ਸਟੇਸ਼ਨ ਲਾਗੇ ਸਰਕਾਰੀ ਕੁਆਰਟਰ ਵਿੱਚ ਰਹਿੰਦੇ ਦਰਜਾਚਾਰ ਮੁਲਾਜ਼ਮ ਸੁਖਦੇਵ ਸਿੰਘ (56 ਸਾਲ) ਸਮੇਤ ਉਨ੍ਹਾਂ ਦਾ ਪੁੱਤਰ ਜਗਦੀਪ ਸਿੰਘ (28), ਗਰਭਵਤੀ ਨੂੰਹ ਜੋਤੀ (25) ਅਤੇ ਮਾਸੂਮ ਪੋਤਰੀ ਜੋਤ (2) ਰਾਤ ਕਮਰੇ ਵਿੱਚ ਸੁੱਤੇ ਰਹਿ ਗਏ। ਪਰਿਵਾਰਕ ਸੂਤਰਾਂ ਅਨੁਸਾਰ 3 ਜਨਵਰੀ ਨੂੰ ਘਰ ਵਿੱਚ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ […]
By G-Kamboj on
INDIAN NEWS, News

ਚੰਡੀਗੜ੍ਹ, 4 ਜਨਵਰੀ- ਪੰਜਾਬ ਵਿੱਚ ਲਗਾਤਾਰ ਵੱਧ ਰਹੇ ਕਰੋਨਾ ਕੇਸਾਂ ਕਾਰਨ ਰਾਜ ਸਰਕਾਰ ਨੇ 15 ਜਨਵਰੀ ਤੱਕ ਪਾਬੰਦੀਆਂ ਦਾ ਘੇਰਾ ਵਧਾ ਦਿੱਤਾ ਹੈ। ਇਸ ਤਹਿਤ ਸੂਬੇ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਹੈ। ਇਹ ਆਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਜਾਰੀ ਕੀਤੇ ਹਨ। ਸਰਕਾਰ ਵੱਲੋਂ ਜਾਰੀ […]
By G-Kamboj on
INDIAN NEWS, News

ਨਵੀਂ ਦਿੱਲੀ, 4 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਉਹ ਕਰੋਨ ਪਾਜ਼ੇਟਿਵ ਹੋ ਗਏ ਹਨ ਅਤੇ ਉਹ ਘਰ ਵਿਚ ਇਕਾਂਤਵਾਸ ਵਿੱਚ ਹਨ। ਮੁੱਖ ਮੰਤਰੀ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਜੋ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਅਤੇ ਟੈਸਟ ਕਰਵਾਉਣ ਅਤੇ ਆਪਣੇ ਆਪ ਨੂੰ […]
By G-Kamboj on
INDIAN NEWS, News

ਪਟਿਆਲਾ, 4 ਜਨਵਰੀ- ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ’ਚ ਫਾਂਸੀ ਦੀ ਸਜ਼ਾ ਅਧੀਨ ਸੈਂਟਰਲ ਜੇਲ੍ਹ ਪਟਿਆਲਾ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਛਾਤੀ ਵਿਚ ਦਰਦ ਕਾਰਨ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਰਾਜੋਆਣਾ ਨੂੰ ਅੱਜ ਬਾਅਦ ਦੁਪਹਿਰ ਸਾਢੇ ਬਾਰਾਂ ਵਜੇ ਜੇਲ੍ਹ ਵਿੱਚੋਂ ਲਿਆਂਦਾ ਗਿਆ ਤੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕਿ […]
By G-Kamboj on
INDIAN NEWS, News

ਪਟਿਆਲਾ 4 ਜਨਵਰੀ (ਕੰਬੋਜ)-ਬੀਤੇ ਦਿਨੀਂ ਨਵੇਂ ਸਾਲ ਦੀ ਆਮਦ ਮੌਕੇ ਯੂਨਾਈਟਿਡ ਇੰਡੀਆ ਇੰਸ਼ੋਰ ਕੰਪਨੀ ਵਲੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਮੈਡਮ ਮੀਨਾ ਸਮਰਾ ਵਲੋਂ ਆਏ ਸਮੂਹ ਪੱਤਵੰਤੇ ਸੱਜਣਾਂ ਤੇ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਮਨੁੱਖਤਾ ਦੇ ਭਲੇ ਲਈ ਹਮੇਸ਼ਾਂ ਯਤਨਸ਼ੀਲ […]