ਅੰਮ੍ਰਿਤਸਰ ਤੋਂ ਲੰਦਨ ਲਈ ਜਲਦ ਸ਼ੁਰੂ ਹੋਵੇਗੀ ਸਿੱਧੀ ਉਡਾਨ

ਅੰਮ੍ਰਿਤਸਰ ਤੋਂ ਲੰਦਨ ਲਈ ਜਲਦ ਸ਼ੁਰੂ ਹੋਵੇਗੀ ਸਿੱਧੀ ਉਡਾਨ

ਅੰਮ੍ਰਿਤਸਰ- ਲੰਬੇ ਸਮੇਂ ਤੋਂ ਚੱਲਦੀ ਆ ਰਹੀ ਪ੍ਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਅੰਮ੍ਰਿਤਸਰ ਤੋਂ ਲੰਦਨ ਲਈ ਸਿੱਧੀ ਉਡਾਨ ਦੀ ਮੰਗ ਜਲਦ ਹੀ ਪੂਰੀ ਹੋਣ ਵਾਲੀ ਹੈ। ਸਮਾਜਿਕ ਨਿਆਂ ਅਤੇ ਅਧਿਕਾਰਿਤ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ‘ਚ ਅੰਮ੍ਰਿਤਸਰ ਵਿਕਾਸ ਮੰਚ (ਏ. ਵੀ. ਐੱਮ.) ਦੀ ਪ੍ਰਤੀਨਿਧੀ ਮੰਡਲ ਨਾਲ ਬੈਠਕ ‘ਚ ਨਾਗਰਿਕ ਹਵਾਬਾਜ਼ੀ ਮੰਤਰੀ ਜੈਅੰਤ ਸਿਨ੍ਹਾ […]

ਸਿਸੋਦੀਆ ਤੇ ਖਹਿਰਾ ਧੜੇ ਵਿਚਾਲੇ ਮੀਟਿੰਗ ਬੇਸਿੱਟਾ

ਸਿਸੋਦੀਆ ਤੇ ਖਹਿਰਾ ਧੜੇ ਵਿਚਾਲੇ ਮੀਟਿੰਗ ਬੇਸਿੱਟਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਨਾਲ ਗਏ ਸੱਤ ਵਿਧਾਇਕਾਂ ਨਾਲ ਮੀਟਿੰਗ ਕੀਤੀ। ਦੋਵਾਂ ਧਿਰਾਂ ਵਿਚਕਾਰ ਗੱਲ ਟੁੱਟਣ ਕਾਰਨ ਪਾਰਟੀ ਦੇ ਦੋਫਾੜ ਹੋਣ ਦੀ ਸੰਭਾਵਨਾ ਬਣ ਗਈ ਹੈ। ਮੀਟਿੰਗ ਬੇਸਿੱਟਾ ਰਹਿਣ […]

ਪ੍ਰਧਾਨ ਮੰਤਰੀ ਦੇ ਰੂਪ ‘ਚ 11 ਅਗਸਤ ਨੂੰ ਚੁੱਕਾਂਗਾ ਸਹੁੰ- ਇਮਰਾਨ

ਪ੍ਰਧਾਨ ਮੰਤਰੀ ਦੇ ਰੂਪ ‘ਚ 11 ਅਗਸਤ ਨੂੰ ਚੁੱਕਾਂਗਾ ਸਹੁੰ- ਇਮਰਾਨ

ਇਸਲਾਮਾਬਾਦ – ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਹ 11 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਖੈਬਰ ਪਖਤੂਨਵਾ ਸੂਬੇ ਤੋਂ ਚੁਣੇ ਗਏ ਸੰਸਦ ਮੈਂਬਰਾਂ ਨਾਲ ਇਸਲਾਮਾਬਾਦ ‘ਚ ਗੱਲ ਕਰਦਿਆਂ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ। ਦੂਜੇ ਪਾਸੇ ਪਾਕਿਸਤਾਨ ਦੇ ਦੋ ਹੋਰ ਮੁੱਖ ਦਲਾਂ ਪੀ. ਐਮ. […]

ਪੰਚਕੂਲਾ ‘ਚ ਦੰਗੇ ਭੜਕਾਉਣ ਵਾਲੇ ਦੋਸ਼ੀ ਅਦਾਲਤ ਵਲੋਂ ਬਰੀ

ਪੰਚਕੂਲਾ ‘ਚ ਦੰਗੇ ਭੜਕਾਉਣ ਵਾਲੇ ਦੋਸ਼ੀ ਅਦਾਲਤ ਵਲੋਂ ਬਰੀ

ਚੰਡੀਗੜ੍ਹ, 30 ਜੁਲਾਈ – ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਦੋਸ਼ੀ ਕਰਾਰੇ ਜਾਣ ਤੋਂ ਬਾਅਦ ਭੜਕੇ ਦੰਗਿਆਂ ਦੇ ਮਾਮਲੇ ‘ਚ ਪੰਚਕੂਲਾ ਸੈਸ਼ਨ ਜੱਜ ਰਿਤੂ ਟੈਗੋਰ ਦੀ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਇਹ ਫੈਸਲਾ ਐਫ. ਆਈ. ਆਰ. ਨੰਬਰ 362 ਦੇ ਸੰਬੰਧ ‘ਚ ਆਇਆ ਹੈ। ਇਸ ਮਾਮਲੇ […]

ਜਬਰ ਜਨਾਹ ਦੇ ਮਾਮਲੇ ‘ਚੋਂ ਲੰਗਾਹ ਹੋਏ ਬਰੀ

ਜਬਰ ਜਨਾਹ ਦੇ ਮਾਮਲੇ ‘ਚੋਂ ਲੰਗਾਹ ਹੋਏ ਬਰੀ

ਗੁਰਦਾਸਪੁਰ – ਪਿਛਲੇ ਸਮੇਂ ਤੋਂ ਇਕ ਔਰਤ ਵੱਲੋਂ ਜਬਰ ਜਨਾਹ ਦੇ ਲਗਾਏ ਦੋਸ਼ਾਂ ਦਾ ਸਾਹਮਣੇ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੱਜ ਮਾਣਯੋਗ ਐਡੀਸ਼ਨਲ ਅਤੇ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ ਬਰੀ ਕਰਾਰ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਪੈਰਵਾਈ ਚੱਲ ਰਹੀ ਸੀ ਅਤੇ ਅੱਜ ਮੁਜ਼ਰਮ ਧਿਰ […]