ਉੱਤਰੀ ਆਸਟ੍ਰੇਲੀਆ ਦੇ ਕੁਝ ਹਿੱਸਿਆਂ ਭੂਚਾਲ ਦੇ ਝਟਕੇ

ਉੱਤਰੀ ਆਸਟ੍ਰੇਲੀਆ ਦੇ ਕੁਝ ਹਿੱਸਿਆਂ ਭੂਚਾਲ ਦੇ ਝਟਕੇ

ਕੈਨਬਰਾ (P E): ਆਸਟ੍ਰੇਲੀਆ ਦੇ ਉੱਤਰੀ ਖੇਤਰ ਦੇ ਕੁਝ ਹਿੱਸਿਆਂ ਵਿਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਆਸਟ੍ਰੇਲੀਆਈ ਮੌਸਮ ਵਿਗਿਆਨ ਬਿਊਰੋ ਨੇ ਟਵਿੱਟਰ ‘ਤੇ ਜਾਣਕਾਰੀ ਦਿੱਤੀ ਕਿ ਦੇਸ਼ ਦੇ […]

ਕੈਨਬਰਾ ‘ਚ ਦਰਸ਼ਨਕਾਰੀਆਂ ਨੇ ਪੁਰਾਣੀ ਸੰਸਦ ਦੀ ਇਮਾਰਤ ਨੂੰ ਲਾਈ ਅੱਗ

ਕੈਨਬਰਾ ‘ਚ ਦਰਸ਼ਨਕਾਰੀਆਂ ਨੇ ਪੁਰਾਣੀ ਸੰਸਦ ਦੀ ਇਮਾਰਤ ਨੂੰ ਲਾਈ ਅੱਗ

ਕੈਨਬਰਾ (P E): ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ‘ਚ ਵੀਰਵਾਰ ਨੂੰ ਆਦਿਵਾਸੀ ਪ੍ਰਭੂਸੱਤਾ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਪੁਰਾਣੀ ਸੰਸਦ ਦੀ ਇਮਾਰਤ ‘ਤੇ ਧਾਵਾ ਬੋਲ ਦਿੱਤਾ ਅਤੇ ਇਸ ਨੂੰ ਅੱਗ ਲਗਾ ਦਿੱਤੀ।ਇਸ ਘਟਨਾ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇੱਥੇ ਪੁਰਾਣੀ ਸੰਸਦ ਭਵਨ ਦੇ ਸਾਹਮਣੇ ਵਾਲੇ ਲਾਅਨ ਵਿੱਚ ਕਬਾਇਲੀ ਟੈਂਟ ਅੰਬੈਸੀ ਦੇ ਗਠਨ […]

ਕੈਨੇਡਾ ‘ਚ 3 ਭਾਰਤੀਆਂ ਨੂੰ ਮਿਲਿਆ ਵੱਡਾ ਮਾਣ

ਕੈਨੇਡਾ ‘ਚ 3 ਭਾਰਤੀਆਂ ਨੂੰ ਮਿਲਿਆ ਵੱਡਾ ਮਾਣ

ਟਰਾਂਟੋ (P E) : ਭਾਰਤੀ ਮੂਲ ਦੇ 3 ਕੈਨੇਡੀਅਨਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ, ਭਾਈਚਾਰੇ ਪ੍ਰਤੀ ਸਮਰਪਣ, ਬਿਹਤਰ ਰਾਸ਼ਟਰ ਬਣਾਉਣ ਵਿਚ ਮਦਦ ਕਰਨ ਅਤੇ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਦੇ ਸਰਵਉਚ ਨਾਗਰਿਕ ਸਨਮਾਨਾਂ ਵਿਚੋਂ ਇਕ ‘ਆਰਡਰ ਆਫ ਕੈਨੇਡਾ’ ਨਾਲ ਸਨਮਾਨਿਤ ਕੀਤਾ ਗਿਆ ਹੈ।ਕੈਨੇਡਾ ਦੇ ਗਵਰਨਰ ਜਨਰਲ ਦੀ ਵੈੱਬਸਾਈਟ ‘ਤੇ ਬੁੱਧਵਾਰ ਨੂੰ ਜਾਰੀ ਪ੍ਰੈਸ […]

ਭਾਰਤ ਦੀ ਪਹਿਲੇ ਕ੍ਰਿਕਟ ਟੈਸਟ ’ਚ ਦੱਖਣੀ ਅਫਰੀਕਾ ’ਤੇ ਵੱਡੀ ਜਿੱਤ

ਭਾਰਤ ਦੀ ਪਹਿਲੇ ਕ੍ਰਿਕਟ ਟੈਸਟ ’ਚ ਦੱਖਣੀ ਅਫਰੀਕਾ ’ਤੇ ਵੱਡੀ ਜਿੱਤ

ਸੈਂਚੁਰੀਅਨ, 30 ਦਸੰਬਰ- ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਰਵੀਚੰਦਰਨ ਅਸ਼ਵਿਨ ਦੀਆਂ ਸ਼ਾਨਦਾਰ ਗੇਂਦਾਂ ਨਾਲ ਭਾਰਤ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਟੈਸਟ ਦੇ ਪੰਜਵੇਂ ਦਿਨ 113 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿਚ 1-0 ਦੀ ਲੀਡ ਲੈ ਲਈ। 305 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਦੀ […]

ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਇਆ ਖਡੂਰ ਸਾਹਿਬ ਦਾ ਜਵਾਨ ਜਸਬੀਰ ਸਿੰਘ

ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਇਆ ਖਡੂਰ ਸਾਹਿਬ ਦਾ ਜਵਾਨ ਜਸਬੀਰ ਸਿੰਘ

ਸ੍ਰੀ ਗੋਇੰਦਵਾਲ ਸਾਹਿਬ, 30 ਦਸੰਬਰ- ਹਲਕਾ ਖਡੂਰ ਸਾਹਿਬ ਦੇ ਪਿੰਡ ਵਈਪੂਈਂ ਦਾ ਫੌਜੀ ਜਵਾਨ ਜਸਬੀਰ ਸਿੰਘ ਪੁੱਤਰ ਗੁਰਭੇਜ ਸਿੰਘ ਬੀਤੀ ਦੇਰ ਰਾਤ ਅਤਿਵਾਦੀਆਂ  ਨਾਲ ਲੋਹਾ ਲੈਂਦੇ ਸ਼ਹੀਦ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਦੇਰ ਰਾਤ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਜਸਬੀਰ ਸਿੰਘ ਸ਼ਹੀਦ ਹੋ ਗਿਆ। ਉਹ ਸਾਲ 2014 ਵਿੱਚ ਰਾਸ਼ਟਰੀ ਰਾਇਫਲ ਵਿੱਚ ਬਤੌਰ ਲਾਂਸ ਨਾਇਕ ਭਰਤੀ […]