By G-Kamboj on
AUSTRALIAN NEWS, News

ਸਿਡਨੀ- ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ‘ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਨਾਲ ਪਹਿਲੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਕੋਵਿਡ-19 ਦੇ ਛੇ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਬ੍ਰਿਟੇਨ ਅਤੇ ਅਮਰੀਕਾ ਨੇ ਓਮੀਕਰੋਨ ਨਾਲ ਦੇਸ਼ ਵਿਚ […]
By G-Kamboj on
AUSTRALIAN NEWS, News

ਪਰਥ (P E): ਆਸਟ੍ਰੇਲੀਆ ਵਿਚ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ। ਪੱਛਮੀ ਆਸਟ੍ਰੇਲੀਆ (ਡਬਲਯੂਏ) ਰਾਜ ਵਿਚ ਅੱਤ ਦੀ ਗਰਮੀ ਦੌਰਾਨ ਬੁਸ਼ਫਾਇਰ ਨੇ ਮੁਸ਼ਕਲਾਂ ਵਧਾ ਦਿੱਤੀਆਂ ਹਨ। ਖੇਤਰ ਵਿਚ ਦੋ ਭਿਆਨਕ ਜੰਗਲੀ ਝਾੜੀਆਂ ਦੀ ਅੱਗ ਨੇ ਜਾਨ ਅਤੇ ਮਾਲ ਨੂੰ ਖ਼ਤਰਾ ਪੈਦਾ ਕਰ ਦਿੱਤਾ ਹੈ। ਸੋਮਵਾਰ ਨੂੰ ਡਬਲਯੂਏ ਡਿਪਾਰਟਮੈਂਟ ਆਫ਼ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (ਡੀਐਫਈਐਸ) ਨੇ […]
By G-Kamboj on
INDIAN NEWS, News

ਮਲੋਟ, 28 ਦਸੰਬਰ- ਮਲੋਟ ਤੋਂ ਸ੍ਰੀ ਮੁਕਤਸਰ ਰੋਡ ’ਤੇ ਸਥਿਤ ਪਿੰਡ ਈਨਾਖੇੜਾ ਦੇ ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ਦੇ ਹੀ ਵਸਨੀਕ 20-22 ਸਾਲਾਂ ਦੇ ਨੌਜਵਾਨ ਨੂੰ ਗ੍ਰੰਥੀ ਸਿੰਘ ਵੱਲੋਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਹੈ। ਨੌਜਵਾਨ ਆਪਣੇ ਪਰਿਵਾਰ ਸਮੇਤ ਸਵੇਰੇ ਗੁਰਦੁਆਰਾ […]
By G-Kamboj on
INDIAN NEWS, News

ਨਵੀਂ ਦਿੱਲੀ, 28 ਦਸੰਬਰ- ਸਿੱਖਸ ਫਾਰ ਜਸਟਿਸ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ 23 ਦਸੰਬਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਜਰਮਨੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਬਰਲਿਨ ਵਿੱਚ ਭਾਰਤ ਵੱਲੋਂ ਅਤਿਵਾਦ ਵਿਰੋਧੀ ਏਜੰਸੀਆਂ ਨਾਲ ਸਬੂਤ ਸਾਂਝੇ ਕਰਨ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਸੂਤਰ ਨੇ ਕਿਹਾ, ‘ਅਸੀਂ ਸਾਰੇ […]
By G-Kamboj on
INDIAN NEWS, News

ਚੰਡੀਗੜ੍ਹ, 28 ਦਸੰਬਰ : ਆਮ ਆਦਮੀ ਪਾਰਟੀ ਨੇ ਪੰਜਾਬ ਲਈ ਆਪਣੇ 15 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਪਾਰਟੀ ਨੇ ਪੰਜਵੀ ਸੂਚੀ ਹੈ। ਇਸ ਨਾਲ ‘ਆਪ’ ਵੱਲੋਂ ਐਲਾਨੇ ਉਮੀਦਵਾਰਾਂ ਦੀ ਗਿਣਤੀ 88 ਹੋ ਗਈ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ ਜਿਨ੍ਹਾਂ ਲਈ ਅਗਲੇ ਸਾਲ ਚੋਣਾਂ ਹੋਣੀਆਂ ਹਨ। ‘ਆਪ’ ਉਮੀਦਵਾਰਾਂ ਦੀ […]