By G-Kamboj on
INDIAN NEWS, News

ਚੰਡੀਗੜ੍ਹ:ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜ ਰਿਹਾ। ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਵੀ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ. ਦਰਸ਼ਨ ਪਾਲ, ਯੋਗੇਂਦਰ ਯਾਦਵ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’ ਅਤੇ ਹਨਨ […]
By G-Kamboj on
News, World News

ਕੌਰੂ (ਫਰੈਂਚ ਗੁਆਨਾ), 26 ਦਸੰਬਰ- ਪਹਿਲੇ ਤਾਰਿਆਂ, ਆਕਾਸ਼ ਗੰਗਾਵਾਂ ਦੀ ਖੋਜ ਅਤੇ ਜੀਵਨ ਦੇ ਚਿੰਨ੍ਹ ਪਤਾ ਲਾਉਣ ਲਈ ਤੇ ਬ੍ਰਹਮੰਡ ਦੀ ਪੜਤਾਲ ਲਈ ਦੁਨੀਆ ਦੀ ਸਭ ਤੋਂ ਵੱਡੀ ਤੇ ਸਭ ਤੋਂ ਵੱਧ ਸਮਰੱਥਾ ਵਾਲੀ ਪੁਲਾੜ ਦੂਰਬੀਨ ਅੱਜ ਆਪਣੀ ਮੁਹਿੰਮ ਲਈ ਰਵਾਨਾ ਹੋ ਗਈ। ਅਮਰੀਕੀ ਪੁਲਾੜ ਏਜੰਸੀ ਦੀ ‘ਜੇਮਸ ਵੈੱਬ ਪੁਲਾੜ ਦੂਰਬੀਨ’ ਨੇ ਦੱਖਣੀ ਅਮਰੀਕਾ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 26 ਦਸੰਬਰ- ਕੇਂਦਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਮਗਰੋਂ ਇਨ੍ਹਾਂ ’ਤੇ ਮੁੜ ਸਿਆਸਤ ਭਖ ਗਈ ਹੈ। ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਖੇਤੀਬਾੜੀ ’ਚ ਕਾਰੋਬਾਰੀਆਂ ਦਾ ਨਿਵੇਸ਼ ਵਧਾਉਣ ਅਤੇ ਖੇਤੀ ਕਾਨੂੰਨ ਨਵੇਂ ਸਿਰੇ ਤੋਂ ਲਿਆਉਣ ਦੇ ਸੰਕੇਤ ਦਿੱਤੇ ਹਨ। ਉਧਰ ਕਾਂਗਰਸ ਨੇ ਕਿਹਾ ਹੈ ਕਿ ਜੇਕਰ ਬਿੱਲ ਵਾਪਸ ਹੀ ਲਿਆਉਣੇ […]
By G-Kamboj on
News, World News

ਵਾਸ਼ਿੰਗਟਨ (P E)- ਸਰਕਟ ਕੋਰਟ ਦੀ ਭਾਰਤੀ-ਅਮਰੀਕੀ ਮੁੱਖ ਜੱਜ ਸ਼ਾਲੀਨਾ ਡੀ ਕੁਮਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਵੱਲੋਂ ਮਿਸ਼ੀਗਨ ਦੇ ਪੂਰਬੀ ਜ਼ਿਲ੍ਹੇ ਲਈ ਸੰਘੀ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ। ਮੁੱਖ ਜੱਜ ਸ਼ਾਲੀਨਾ ਡੀ ਕੁਮਾਰ ਨੇ 2007 ਤੋਂ ਓਕਲੈਂਡ ਕਾਉਂਟੀ ਛੇਵੀਂ ਸਰਕਟ ਕੋਰਟ ਵਿਚ ਸੇਵਾ ਨਿਭਾਈ ਹੈ। ਉਨ੍ਹਾਂ ਨੂੰ ਬਾਈਡੇਨ ਵੱਲੋਂ ਮਿਸ਼ੀਗਨ ਦੇ ਪੂਰਬੀ ਜ਼ਿਲ੍ਹੇ […]
By G-Kamboj on
INDIAN NEWS, News

ਅੰਮ੍ਰਿਤਸਰ, 25 ਦਸੰਬਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇਕ ਗ਼ੈਰ-ਰਸਮੀ ਮੁਲਾਕਾਤ ਕਰ ਕੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਦੇਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਰੂਟ ’ਤੇ […]