By G-Kamboj on
INDIAN NEWS, News

ਅੰਮ੍ਰਿਤਸਰ, 25 ਦਸੰਬਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇਕ ਗ਼ੈਰ-ਰਸਮੀ ਮੁਲਾਕਾਤ ਕਰ ਕੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਦੇਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਰੂਟ ’ਤੇ […]
By G-Kamboj on
INDIAN NEWS, News

ਚੰਡੀਗੜ੍ਹ, 25 ਦਸੰਬਰ : ਪੰਜਾਬ ਪੁਲੀਸ ਦੇ ਇੱਕ ਬਰਖ਼ਾਸਤ ਹੌਲਦਾਰ ਗਗਨਦੀਪ ਸਿੰਘ ਵੱਲੋਂ ਲੁਧਿਆਣਾ ’ਚ ਹੋਏ ਬੰਬ ਧਮਾਕੇ ਨੂੰ ਅੰਜਾਮ ਦੇਣ ਦੇ ਤੱਥ ਸਾਹਮਣੇ ਆਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ’ਤੇ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਇੱਕ ਮਾਮਲਾ ਦਰਜ ਹੋਇਆ ਸੀ ਤੇ ਜਿਸ ਦੇ ਆਧਾਰ ’ਤੇ ਉਸ ਨੂੰ ਬਰਖਾਸਤ ਕੀਤਾ ਗਿਆ ਸੀ। […]
By G-Kamboj on
INDIAN NEWS, News

ਚੰਡੀਗੜ੍ਹ, 25 ਦਸੰਬਰ : ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਨੇ ਖੁਫੀਆ ਤੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ 24 ਘੰਟਿਆਂ ਦੇ ਅੰਦਰ ਲੁਧਿਆਣਾ ਬੰਬ ਧਮਾਕੇ ਦੀ ਘਟਨਾ ਦਾ ਪਰਦਾਫਾਸ਼ ਕਰ ਦਿੱਤਾ ਹੈ। ਇੱਥੇ ਇਕ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਜਦੋਂ ਉਹ ਪੁਲੀਸ ਵਿਚ ਭਰਤੀ ਹੋਏ ਸਨ ਉਸ ਵੇਲੇ ਸਿਰਫ਼ […]
By G-Kamboj on
AUSTRALIAN NEWS, News
ਜਿਵੇਂ ਕਿ ਅਸੀਂ ਕੋਵਿਡ ਦੇ ਨਾਲ ਜੀਣਾ ਸਿੱਖਣਾ ਜਾਰੀ ਰੱਖ ਰਹੇ ਹਾਂ, ਨਿਉ ਸਾਊਥ ਵੇਲਜ਼ ਸਰਕਾਰ ਆਪਣੇ ਸੁਰੱਖਿਅਤ ਅਤੇ ਸੋਚੇ ਸਮਝੇ ਨਜ਼ਰੀਏ ਨੂੰ ਬਣਾਏ ਰੱਖਣ ਲਈ ਸਾਵਧਾਨੀ ਨਾਲ ਕਦਮ ਚੁੱਕ ਰਹੀ ਹੈ। ਨਿਉ ਸਾਊਥ ਵੇਲਜ਼ ਸਰਕਾਰ ਦੀਆਂ ਮਹਾਂਮਾਰੀ ਸਥਿਤੀਆਂ ਵਿੱਚ ਹੇਠ ਲਿਖੀਆਂ ਤਬਦੀਲੀਆਂ ਹੋਂਦ ਵਿੱਚ ਆਉਣਗੀਆਂ: ਸ਼ੁੱਕਰਵਾਰ, 24 ਦਸੰਬਰ ਸਵੇਰੇ 12.01 ਵਜੇ ਤੋਂ: ਖਾਣ ਪੀਣ ਨੂੰ ਛੱਡ ਕੇ, ਸਾਰੀਆਂ ਅੰਦਰੂਨੀ ਗੈਰ-ਰਿਹਾਇਸ਼ੀ ਸਥਿਤੀਆਂ ਵਿੱਚ […]
By G-Kamboj on
News

ਡਾ. ਅਮਨਦੀਪ ਸਿੰਘ ਟੱਲੇਵਾਲੀਆ ਆਨੰਦਪੁਰ ਸਾਹਿਬ ਦੀ ਲੜਾਈ ਮਈ 1704 ਈ: ਵਿੱਚ ਸ਼ੁਰੂ ਹੋਈ ਤੇ ਲਗਾਤਾਰ ਸੱਤ ਮਹੀਨੇ ਚੱਲਦੀ ਰਹੀ। ਕਿਲ੍ਹੇ ਵਿੱਚ ਸਿੰਘਾਂ ਕੋਲ ਰਾਸ਼ਨ-ਪਾਣੀ ਮੁੱਕ ਗਿਆ। ਉਧਰ ਪਹਾੜੀ ਰਾਜਿਆਂ ਅਤੇ ਮੁਗਲਾਂ ਦੀਆਂ ਫ਼ੌਜਾਂ ਵੀ ਬਹੁਤਾ ਚਿਰ ਲੜਨ ਦੇ ਸਮਰੱਥ ਨਹੀਂ ਸਨ। ਇਸ ਕਰਕੇ ਮੁਗਲ ਹਾਕਮਾਂ ਅਤੇ ਪਹਾੜੀ ਰਾਜਿਆਂ ਨੇ ਝੂਠੀਆਂ ਸਹੁੰਆਂ ਖਾ ਕੇ ਗੁਰੂ […]