ਪੰਜਾਬ ’ਚ ਹਾਈ ਅਲਰਟ

ਪੰਜਾਬ ’ਚ ਹਾਈ ਅਲਰਟ

ਲੁਧਿਆਣਾ : ਵੀਰਵਾਰ ਦੁਪਹਿਰ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਏ ਜ਼ਬਰਦਸਤ ਧਮਾਕੇ ਤੋਂ ਬਾਅਦ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਧਮਾਕੇ ਵਿਚ ਦੋ ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਅਤੇ ਚਾਰ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਅਦਾਲਤ […]

ਕੰਗਨਾ ਰਣੌਤ ਮੁੰਬਈ ਪੁਲੀਸ ਅੱਗੇ ਪੇਸ਼ ਹੋਈ; ਬਿਆਨ ਦਰਜ ਕਰਵਾਏ

ਕੰਗਨਾ ਰਣੌਤ ਮੁੰਬਈ ਪੁਲੀਸ ਅੱਗੇ ਪੇਸ਼ ਹੋਈ; ਬਿਆਨ ਦਰਜ ਕਰਵਾਏ

ਬਈ, 23 ਦਸੰਬਰ : ਕਿਸਾਨ ਦੇ ਪ੍ਰਦਰਸ਼ਨਾਂ ਨੂੰ ਵੱਖਵਾਦੀ ਗਰੁੱਪ ਨਾਲ ਜੋੜਨ ਬਾਰੇ ਸੋਸ਼ਲ ਮੀਡੀਆ ’ਤੇ ਕੀਤੀ ਗਈ ਟਿੱਪਣੀ ਦੇ ਸਬੰਧ ਵਿੱਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਅੱਜ ਕੰਗਨਾ ਰਣੌਤ ਮੁੰਬਈ ਪੁਲੀਸ ਅੱਗੇ ਪੇਸ਼ ਹੋਈ। ਉਹ 11 ਵਜੇ ਖਾਰ ਪੁਲੀਸ ਸਟੇਸ਼ਨ ਪਹੁੰਚੀ। ਉਸ ਦੇ ਖ਼ਿਲਾਫ […]

ਮਜੀਠੀਆ ਨੂੰ ਭੱਜਣ ਨਹੀਂ ਦੇਵਾਂਗੇ: ਚੰਨੀ

ਮਜੀਠੀਆ ਨੂੰ ਭੱਜਣ ਨਹੀਂ ਦੇਵਾਂਗੇ: ਚੰਨੀ

ਦੋਦਾ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸਰਕਾਰ ਨੇ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਹੈ ਅਤੇ ਪੁਲੀਸ ਉਸ ਨੂੰ ਭੱਜਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਫੜਨ ਲਈ ਹਵਾਈ ਅੱਡਿਆਂ ’ਤੇ ਚੌਕਸੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਥੇ ਅਨਾਜ […]

ਮਜੀਠੀਆ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ

ਮਜੀਠੀਆ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ

ਮੁਹਾਲੀ, 23 ਦਸੰਬਰ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਰਾਹਤ ਲੈਣ ਲਈ ਵੀਰਵਾਰ ਨੂੰ ਅਦਾਲਤ ਦਾ ਬੂਹਾ ਖੜਕਾਇਆ ਹੈ। ਮਜੀਠੀਆ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ, ਐੱਚਐੱਸ ਧਨੋਆ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ […]

ਲੁਧਿਆਣਾ ਦੀ ਅਦਾਲਤ ਵਿੱਚ ਬੰਬ ਧਮਾਕਾ; ਇੱਕ ਹਲਾਕ

ਲੁਧਿਆਣਾ ਦੀ ਅਦਾਲਤ ਵਿੱਚ ਬੰਬ ਧਮਾਕਾ; ਇੱਕ ਹਲਾਕ

ਲੁਧਿਆਣਾ, 23 ਦਸੰਬਰ : ਲੁਧਿਆਣਾ ਦੇ ਅਦਾਲਤੀ ਕੰਪਲੈਕਸ ਦੀ ਤੀਜੀ ਮੰਜ਼ਿਲ ਵਿੱਚ ਅੱਜ ਦੁਪਹਿਰ ਵੇਲੇ ਬਾਥਰੂਮ ਵਿੱਚ ਬੰਬ ਧਮਾਕਾ ਹੋਇਆ ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਵਕੀਲ ਸਣੇ 5 ਲੋਕ ਫੱਟੜ ਹੋ ਗਏ ਹਨ। ਮੌਕੇ ’ਤੇ ਮੁੱਢਲੀ ਪੜਤਾਲ ਵਿੱਚ ਪੁਲੀਸ ਨੂੰ ਖਦਸ਼ਾ ਹੈ ਕਿ ਜੋ ਵਿਅਕਤੀ ਬਾਥਰੂਮ ਦੇ ਅੰਦਰ ਬੰਬ ਲਗਾ ਰਿਹਾ […]