Home » Archives » News (Page 1421)
By akash upadhyay on December 22, 2021
AUSTRALIAN NEWS
डिजिटल साक्षरता, वरिष्ठ नागरिकों के स्वास्थ्य और कल्याण और घरेलू हिंसा की रोकथाम, NSW सरकार के वित्त पोषण में $2.9 मिलियन से लाभान्वित होने वाले कार्यक्रमों में शामिल हैं, जो बहुसांस्कृतिक समुदायों द्वारा COVID महामारी पर प्रतिक्रिया करने वाले अभिनव कार्यक्रमों का समर्थन करते हैं। बहुसंस्कृतिवाद मंत्री नेटली वार्ड ने कहा कि 32 रचनात्मक, समुदाय द्वारा संचालित कार्यक्रमों ने, महामारी की चपेट में आने वाले क्षेत्रों को […]
By G-Kamboj on December 21, 2021
INDIAN NEWS , News
ਲੁਧਿਆਣਾ, 21 ਦਸੰਬਰ -ਸਿੱਖ ਪੰਥ ਦੀ ਮਹਿਨਾਜ ਸ਼ਖਸੀਅਤ ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿੱਠੀ ਤੇ ਪਿਆਰੀ ਯਾਦ ਨੂੰ ਸਮਰਪਿਤ ਦੂਸਰਾ ਮਹਾਨ ਗੁਰਮਤਿ ਸਮਾਗਮ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਜਿਸ ਅੰਦਰ ਪ੍ਰਮੁੱਖ ਧਾਰਮਿਕ, ਰਾਜਨੀਤਕ ਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਸਮੇਤ […]
By G-Kamboj on December 21, 2021
AUSTRALIAN NEWS , News
ਕੈਨਬਰਾ (ਸਰਬਜੀਤ ਸਿੰਘ ਪੱਤਰਕਾਰ)- ਪਿਛਲੇ ਦਿਨੀਂ ਕੈਨਬਰਾ ਸਿੱਖ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ਼ ਹੋਈ। ਇਸ ਚਿਰਕਾਲੀ ਡਿਊ ਚੋਣ ਵਾਸਤੇ ਭਰਪੂਰ ਗਿਣਤੀ ਵਿਚ ਮੈਂਬਰਾਂ ਨੇ ਹਿੱਸਾ ਲਿਆ। ਵਾਤਾਵਰਨ ਪੂਰਨ ਸ਼ਾਂਤਮਈ ਅਤੇ ਉਤਸ਼ਾਹਪੂਰਨ ਸੀ। ਜੈਕਾਰਿਆਂ ਦੀ ਗੂੰਜ ਵਿਚ, ਸ. ਸਤਨਾਮ ਸਿੰਘ ਦਬੜੀਖਾਨਾ ਦੀ ਅਗਵਾਈ ਵਿਚ, ਸਰਬਸੰਮਤੀ ਨਾਲ਼ ਪ੍ਰਬੰਧਕ ਕਮੇਟੀ ਦੀ ਚੋਣ ਹੋ ਗਈ। ਚੋਣਾਂ ਤੋਂ ਬਾਅਦ […]
By G-Kamboj on December 21, 2021
INDIAN NEWS , News
ਰਿਹਾਈ ਲਈ ਦੁਨੀਆਂ ਭਰ ਦੀਆਂ ਸਿੱਖ ਸੰਗਤਾਂ ਅਰਦਾਸ ਕਰਨ ਜਲੰਧਰ – ਪੰਥ ਸੇਵਾ ਨੂੰ ਸਮਰਪਿਤ ਸਿੱਖ ਨੌਜਵਾਨਾਂ ਨੇ ਦੁਨੀਆਂ ਭਰ ਦੀਆਂ ਸਿੱਖ ਸੰਗਤਾਂ ਨੂੰ 26 ਦਸੰਬਰ 2021 ਨੂੰ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀਕਲਾ ਅਤੇ 25 ਸਾਲ ਤੋਂ ਵੱਧ ਉਮਰਕੈਦ ਕੱਟ ਚੁੱਕੇ 9 ਬੰਦੀ ਸਿੰਘਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ,ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, […]
By G-Kamboj on December 21, 2021
News , World News
ਕਰਾਚੀ, 21 ਦਸੰਬਰ :ਪਾਕਿਸਤਾਨ ਦੇ ਕਰਾਚੀ ਇਲਾਕੇ ਵਿੱਚ ਸੋਮਵਾਰ ਸ਼ਾਮ ਵੇਲੇ ਇਕ ਮੰਦਰ ਵਿੱਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨ-ਤੋੜ ਕੀਤੀ ਗਈ। ਇਹ ਜਾਣਕਾਰੀ ਪੁਲੀਸ ਨੇ ਮੰਗਲਵਾਰ ਨੂੰ ਦਿੱਤੀ ਹੈ। ਪੁਲੀਸ ਅਨੁਸਾਰ ਕਰਾਚੀ ਦੇ ਪੁਰਾਣੇ ਸ਼ਹਿਰ ਨਾਰਾਇਣਪੁਰਾ ਵਿੱਚ ਸਥਿਤ ਨਾਰਾਇਣ ਮੰਦਰ ਵਿੱਚ ਇਹ ਘਟਨਾ ਵਾਪਰੀ। ਪੁਲੀਸ ਨੇ ਸੀਨੀਅਰ ਅਧਿਕਾਰੀ ਸਰਫਰਾਜ਼ ਨਵਾਜ਼ ਨੇ ਦੱਸਿਆ ਕਿ ਇਸ ਮਾਮਲੇ […]