ਸਾਰਿਆਂ ਦੀ ਨਾਰਾਜ਼ਗੀ ਦੂਰ ਕੀਤੀ ਜਾਵੇ : ਸੁਖਪਾਲ ਖਹਿਰਾ

ਸਾਰਿਆਂ ਦੀ ਨਾਰਾਜ਼ਗੀ ਦੂਰ ਕੀਤੀ ਜਾਵੇ : ਸੁਖਪਾਲ ਖਹਿਰਾ

ਅੰਮ੍ਰਿਤਸਰ : ਬੀਤੇ ਦਿਨੀਂ ਪਾਰਟੀ ਦੇ 6 ਜ਼ਿਲਾ ਪ੍ਰਧਾਨਾਂ ਸਮੇਤ 15 ਅਹਿਮ ਅਹੁਦੇਦਾਰਾਂ ਵਲੋਂ ਦਿੱਤੇ ਗਏ ਅਸਤੀਫਿਆਂ ਨੂੰ ਸੁਖਪਾਲ ਖਹਿਰਾ ਨੇ ਚਿੰਤਾਜਨਕ ਕਰਾਰ ਦਿੱਤਾ ਹੈ। ਅੰਮ੍ਰਿਤਸਰ ਵਿਚ ਗੱਲਬਾਤ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਪਾਰਟੀ ਆਗੂਆ ਦਾ ਇਸ ਤਰ੍ਹਾਂ ਇਕੱਠਿਆਂ ਪਾਰਟੀ ‘ਚੋਂ ਅਸਤੀਫਾ ਦੇਣਾ ਚਿੰਤਾਜਨਕ ਹੈ। ਖਹਿਰਾ ਨੇ ਕਿਹਾ ਕਿ ਉਹ ਜਲਦ ਹੀ ਇਸ ਸੰਬੰਧੀ […]

‘ਨੈਣਾ ਦੇਵੀ ਐਨਕਾਊਂਟਰ’ ‘ਤੇ ਐੱਸ. ਐੱਸ. ਪੀ. ਦੀ ਪ੍ਰੈੱਸ ਕਾਨਫਰੰਸ

‘ਨੈਣਾ ਦੇਵੀ ਐਨਕਾਊਂਟਰ’ ‘ਤੇ ਐੱਸ. ਐੱਸ. ਪੀ. ਦੀ ਪ੍ਰੈੱਸ ਕਾਨਫਰੰਸ

ਮੋਹਾਲੀ : ਬੀਤੇ ਦਿਨੀਂ ਨੈਣਾ ਦੇਵੀ ‘ਚ ਹੋਈ ਐਨਕਾਊਂਟਰ ਦੇ ਮਾਮਲੇ ‘ਚ ਸੋਮਵਾਰ ਨੂੰ ਮੋਹਾਲੀ ਦੇ ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਜਦੋਂ ਕਿ 2 ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ […]

ਫੀਫਾ ਵਿਸ਼ਵ ਕੱਪ – ਦੂਜੀ ਵਾਰ ਚੈਂਪੀਅਨ ਬਣਿਆ ਫਰਾਂਸ

ਫੀਫਾ ਵਿਸ਼ਵ ਕੱਪ – ਦੂਜੀ ਵਾਰ ਚੈਂਪੀਅਨ ਬਣਿਆ ਫਰਾਂਸ

ਮਾਸਕੋ -ਮਹੱਤਵਪੂਰਨ ਮੌਕਿਆਂ ‘ਤੇ ਸਕੋਰ ਕਰਨ ਦੀ ਆਪਣੀ ਕਾਬਲੀਅਤ ਅਤੇ ਕਿਸਮਤ ਦੇ ਦਮ ‘ਤੇ ਫਰਾਂਸ ਨੇ ਐਤਵਾਰ ਨੂੰ ਇੱਥੇ ਫੀਫਾ ਵਿਸ਼ਵ ਕੱਪ ਦਾ ਰੋਮਾਂਚਕ ਫਾਈਨਲ ਮੁਕਾਬਲੇ ਵਿਚ ਦਮਦਾਰ ਕ੍ਰੋਏਸ਼ੀਆ ਨੂੰ 4-2 ਨਾਲ ਹਾਰ ਕੇ ਦੂਸਰੀ ਵਾਰ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਫਰਾਂਸ ਨੇ 18ਵੇਂ ਮਿੰਟ ਵਿਚ ਮਾਰੀਓ ਮੈਂਡਜੁਕਿਚ ਦੇ ਆਤਮਘਾਤੀ ਗੋਲ ਨਾਲ ਬੜ੍ਹਤ […]

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ […]

ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ‘ਚ ਸ਼ੁਰੂ ਕੀਤੀ ਭੁੱਖ ਹੜਤਾਲ

ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ‘ਚ ਸ਼ੁਰੂ ਕੀਤੀ ਭੁੱਖ ਹੜਤਾਲ

ਪਟਿਆਲਾ, 16 ਜੁਲਾਈ- ਪਟਿਆਲਾ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਐੱਸ. ਜੀ. ਪੀ. ਸੀ. ਦੇ ਮੈਂਬਰਾਂ ਨੂੰ ਰਾਜੋਆਣਾ ਨੂੰ ਮਿਲਣ ਅਤੇ ਭੁੱਖ ਹੜਤਾਲ ਵਾਪਸ ਲੈਣ ਲਈ ਭੇਜਿਆ ਗਿਆ ਪਰ ਰਾਜੋਆਣਾ ਨੇ ਇਸ ਤੋਂ ਇਨਕਾਰ ਕਰ […]