By G-Kamboj on
INDIAN NEWS, News

ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਰਬਾਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ ਨੂੰ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਦਿੱਤੀ ਹੈ, ਜਿਹੜੀ ਦੋ ਦਿਨਾਂ ਵਿਚ ਰਿਪੋਰਟ ਪੇਸ਼ ਕਰੇਗੀ।
By G-Kamboj on
INDIAN NEWS, News

ਜਲੰਧਰ, 19 ਦੰਸਬਰ : ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਅੱਜ ਤਕੜਸਾਰ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਪਿੰਡ ਦੇ ਗੁਰਦੁਆਰਾ ਦੇ ਗ੍ਰੰਥੀ ਸਿੰਘ ਬਾਬਾ ਅਮਰਜੀਤ ਸਿੰਘ ਨੇ ਇਸ ਘਟਨਾ ਬਾਰੇ ਸ਼ੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਇਲਾਕੇ ਦੀਆਂ ਸੰਗਤਾਂ ਨੂੰ ਜਾਣਕਾਰੀ ਦਿੱਤੀ ਤੇ ਉਥੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਹਾਲਾਂ ਕਿ ਉਥੇ ਨੇੜਲੇ ਥਾਣੇ […]
By G-Kamboj on
INDIAN NEWS, News

ਰਾਏਬਰੇਲੀ (ਯੂਪੀ), 18 ਦਸੰਬਰ : ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉੱਤੇ ਹੋਏ ਹਮਲੇ ਦੀ ਤੁਲਨਾ ਜਲਿਆਂਵਾਲਾ ਬਾਗ ਕਾਂਡ ਨਾਲ ਕਰਦਿਆਂ ਕਿਹਾ ਕਿ ਅੰਗਰੇਜ਼ਾਂ ਨੇ ਸਾਹਮਣੇ ਤੋਂ ਗੋਲੀ ਚਲਾਈ ਪਰ ਭਾਜਪਾਈਆਂ ਨੇ ਪਿੱਛੇ ਆ ਕੇ ਜੀਪ ਚੜ੍ਹ ਦਿੱਤੀ। ਸਮਾਜਵਾਦੀ ਵਿਜੇ ਰੱਥ ਯਾਤਰਾ ਦੇ ਨਾਲ ਰਾਏਬਰੇਲੀ ਪਹੁੰਚੇ ਸ੍ਰੀ ਯਾਦਵ ਨੇ […]
By G-Kamboj on
INDIAN NEWS, News

ਰੂਪਨਗਰ, 18 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗਠਜੋੜ ਕਰਕੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਵਰਨਣਯੋਗ ਹੈ ਕਿ ਬੀਤੇ ਦਿਨ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਵੱਲੋਂ ਭਾਜਪਾ ਨਾਲ ਚੋਣ ਗਠਜੋੜ ਦਾ ਐਲਾਨ ਕੀਤਾ ਹੈ। ਪਿੰਡ ਪੁਤਖਲੀ ਨੇੜੇ ਹਰੀਪੁਰ ਨਾਲੇ […]
By G-Kamboj on
INDIAN NEWS, News

ਚੰਡੀਗੜ੍ਹ, 18 ਦਸੰਬਰ :ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਵਲੋਂ ਅੱਜ ਇਥੇ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ ਹੈ| ਉਨ੍ਹਾਂ ਇਸ ਦਾ ਨਾਮ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਹੈ| ਇਹ ਪਾਰਟੀ ਉਹ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਅਸੀਂ ਸੰਯੁਕਤ ਸੰਘਰਸ਼ ਪਾਰਟੀ ਦੀ ਸ਼ੁਰੂਆਤ ਕਰ ਰਹੇ […]