ਗੁਹਾਟੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਹਾਟੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਹਾਟੀ, 22 ਅਪਰੈਲ : ਗੁਹਾਟੀ ਹਾਈ ਕੋਰਟ ਨੂੰ ਮੰਗਲਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਕ ਈਮੇਲ ਵਿਚ ਇਮਾਰਤ ਵਿਚ ਧਮਾਕਾ ਕਰਨ ਦੀ ਧਮਕੀ ਦਿਤੀ ਗਈ ਸੀ। ਅਧਿਕਾਰੀਆਂ ਨੇ ਕਿਹਾ, “ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਅਸੀਂ ਤੁਰੰਤ ਇਕ ਟੀਮ ਨੂੰ ਹਾਈ ਕੋਰਟ ਭੇਜ ਦਿੱਤਾ ਹੈ। ਸਾਡੇ ਮਾਹਰ ਇਮਾਰਤ ਦੇ ਹਰ […]

ਅੰਮ੍ਰਿਤਪਾਲ ਦੇ ਵਕੀਲ ਨੇ ਮੰਗੀ ਐੱਨਐੱਸਏ ਸਬੰਧੀ ਤੀਜੇ ਨਜ਼ਰਬੰਦੀ ਨਿਰਦੇਸ਼ਾਂ ਦੀ ਕਾਪੀ

ਅੰਮ੍ਰਿਤਪਾਲ ਦੇ ਵਕੀਲ ਨੇ ਮੰਗੀ ਐੱਨਐੱਸਏ ਸਬੰਧੀ ਤੀਜੇ ਨਜ਼ਰਬੰਦੀ ਨਿਰਦੇਸ਼ਾਂ ਦੀ ਕਾਪੀ

ਚੰਡੀਗੜ੍ਹ, 22 ਅਪਰੈਲ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮੰਗਲਵਾਰ ਨੂੰ ਸੂਚਿਤ ਕੀਤਾ ਗਿਆ ਕਿ ਇਸ ਸਮੇਂ ਕੌਮੀ ਸੁਰੱਖਿਆ ਐਕਟ (ਐਨਐਸਏ) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਨਜ਼ਰਬੰਦੀ ਦੇ ਨਵੇਂ ਆਧਾਰ ਨਹੀਂ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ […]

ਅਮਰੀਕਾ ਅਤੇ ਭਾਰਤ ਮਿਲ ਕੇ ਬਹੁਤ ਕੁਝ ਕਰ ਸਕਦੇ ਹਨ: ਵੈਂਸ

ਅਮਰੀਕਾ ਅਤੇ ਭਾਰਤ ਮਿਲ ਕੇ ਬਹੁਤ ਕੁਝ ਕਰ ਸਕਦੇ ਹਨ: ਵੈਂਸ

ਜੈਪੁਰ, 22 ਅਪਰੈਲ : ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਨੇ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ​​ਸਬੰਧਾਂ ਦੇ ਦ੍ਰਿਸ਼ਟੀਕੋਣ ਨੂੰ ਦਰਸਾਇਆ ਅਤੇ ਨੂੰ ਭਾਰਤ ਨੂੰ ਆਪਣੇ ਬਾਜ਼ਾਰਾਂ ਤੱਕ ਵਧੇਰੇ ਪਹੁੰਚ ਦੇਣ, ਵਧੇਰੇ ਅਮਰੀਕੀ ਊਰਜਾ ਅਤੇ ਰੱਖਿਆ ਹਾਰਡਵੇਅਰ ਖਰੀਦਣ ਦਾ ਸੱਦਾ ਦਿੱਤਾ। ਇੱਥੇ ਇਕ ਸਮਾਗਮ ਵਿੱਚ ਸੰਬੋਧਨ ਕਰਦਿਆਂ ਵੈਂਸ ਨੇ ਕਿਹਾ ਕਿ ਉੱਚ ਤਕਨਾਲੋਜੀ, ਰੱਖਿਆ, ਵਪਾਰ ਅਤੇ ਊਰਜਾ […]

ਬੇਅੰਤ ਸਿੰਘ ਕਤਲ ਕੇਸ: ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਬੇਅੰਤ ਸਿੰਘ ਕਤਲ ਕੇਸ: ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਨਵੀਂ ਦਿੱਲੀ, 21 ਅਪਰੈਲ : ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ (Beant Singh murder case) ਦੇ ਦੋਸ਼ੀ ਜਗਤਾਰ ਸਿੰਘ ਹਵਾਰਾ (Jagtar Singh Hawara) ਦੀ ਉਸ ਪਟੀਸ਼ਨ ਉਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ, ਜਿਸ ਵਿਚ ਹਵਾਰਾ ਨੇ ਖ਼ੁਦ ਨੂੰ ਕੌਮੀ ਰਾਜਧਾਨੀ ਦੀ ਤਿਹਾੜ ਜੇਲ੍ਹ […]

ਬਹਿਬਲ ਕਲਾਂ ਗੋਲੀਬਾਰੀ ਕਾਂਡ ਨਾਲ ਜੁੜੇ ਅਧਿਕਾਰੀ ਦੀ ਫਰੀਦਕੋਟ ਤਾਇਨਾਤੀ ਦਾ ਵਿਰੋਧ

ਬਹਿਬਲ ਕਲਾਂ ਗੋਲੀਬਾਰੀ ਕਾਂਡ ਨਾਲ ਜੁੜੇ ਅਧਿਕਾਰੀ ਦੀ ਫਰੀਦਕੋਟ ਤਾਇਨਾਤੀ ਦਾ ਵਿਰੋਧ

ਫਰੀਦਕੋਟ, 21 ਅਪਰੈਲ : ਬਹਿਬਲ ਕਲਾਂ ਇਨਸਾਫ਼ ਮੋਰਚਾ (Behbal Kalan Insaaf Morcha) ਅਤੇ 2015 ਵਿਚ ਹੋਈ ਪੁਲੀਸ ਗੋਲੀਬਾਰੀ ਦੇ ਪੀੜਤਾਂ ਦੇ ਪਰਿਵਾਰਾਂ ਨੇ ਇਸ ਘਟਨਾ ਵਿੱਚ ਕਥਿਤ ਤੌਰ ‘ਤੇ ਸ਼ਾਮਲ ਇੱਕ ਪੁਲੀਸ ਅਧਿਕਾਰੀ ਨੂੰ ਫਰੀਦਕੋਟ ਵਿਚ ਪੁਲੀਸ ਦੇ ਇੱਕ ਸੀਨੀਅਰ ਅਹੁਦੇ ‘ਤੇ ਤਾਇਨਾਤ ਕੀਤੇ ਜਾਣ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਮੋਰਚੇ ਦੇ ਇੱਕ ਪ੍ਰਮੁੱਖ ਆਗੂ […]