ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੇਟਿਵ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੇਟਿਵ

ਸਿਡਨੀ (P E): ਓਮੀਕਰੋਨ ਵੇਰੀਐਂਟ ਦੇ ਸੰਕਟ ਵਿਚਕਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਮੰਗਲਵਾਰ ਨੂੰ ਹੋਈ ਕੋਰੋਨਾ ਜਾਂਚ ਵਿੱਚ ਉਹਨਾਂ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਖਤਰੇ ਵਾਲੀ ਗੱਲ ਇਹ ਹੈ ਕਿ ਸ਼ੁੱਕਰਵਾਰ ਨੂੰ ਹੀ ਉਹ ਸਿਡਨੀ ਦੇ ਇੱਕ ਸਕੂਲ ਵਿੱਚ ਆਯੋਜਿਤ ਗ੍ਰੇਜੁਏਸ਼ਨ ਸੇਰੇਮਨੀ ਵਿੱਚ ਸ਼ਾਮਲ ਹੋਏ ਸਨ। […]

ਫਾਰਮ ਵਰਕ ਵੀਜ਼ਾ ਸਕੀਮ ਤਹਿਤ ਆਸਟ੍ਰੇਲੀਆ ਦੇ ਖੇਤੀਬਾੜੀ ਸੈਕਟਰ ਵਿੱਚ ਕੰਮ ਕਰਨ ਦਾ ਮੌਕਾ

ਫਾਰਮ ਵਰਕ ਵੀਜ਼ਾ ਸਕੀਮ ਤਹਿਤ ਆਸਟ੍ਰੇਲੀਆ ਦੇ ਖੇਤੀਬਾੜੀ ਸੈਕਟਰ ਵਿੱਚ ਕੰਮ ਕਰਨ ਦਾ ਮੌਕਾ

ਮੈਲਬੌਰਨ, 15 ਦੰਸਬਰ (ਪੰ. ਐ.)- ਲਾਓਸ ਅਤੇ ਹੋਰ Asean ਦੇਸ਼ਾਂ ਦੇ ਖੇਤੀਬਾੜੀ ਕਾਮਿਆਂ ਨੂੰ ਨਵੀਂ ਫਾਰਮ ਵਰਕ ਵੀਜ਼ਾ ਸਕੀਮ ਤਹਿਤ ਆਸਟ੍ਰੇਲੀਆ ਦੇ ਖੇਤੀਬਾੜੀ ਸੈਕਟਰ ਵਿੱਚ ਕੰਮ ਕਰਨ ਦਾ ਮੌਕਾ ਦਿੱਤਾ ਜਾਵੇਗਾ। ਰਿਪੋਰਟ ਅਨੁਸਾਰ, ਵੀਜ਼ਾ ਤਿੰਨ ਸਾਲਾਂ ਲਈ ਹੋਵੇਗਾ ਅਤੇ Asean ਦੇ ਕਰਮਚਾਰੀਆਂ ਨੂੰ ਛੇ ਤੋਂ ਨੌਂ ਮਹੀਨਿਆਂ ਦਾ ਕੰਮ ਪ੍ਰਦਾਨ ਕਰੇਗਾ। ਕਾਮਿਆਂ ਨੂੰ ਸਾਲ ਦੇ […]

ਭਾਰਤੀ ਮੂਲ ਦੇ ਪ੍ਰੋਫੈਸਰ ਚੁਣੇ ਗਏ ਆਸਟ੍ਰੇਲੀਅਨ ਅਕੈਡਮੀ ਆਫ ਸਾਇੰਸ ਦੇ ਪ੍ਰਧਾਨ

ਭਾਰਤੀ ਮੂਲ ਦੇ ਪ੍ਰੋਫੈਸਰ ਚੁਣੇ ਗਏ ਆਸਟ੍ਰੇਲੀਅਨ ਅਕੈਡਮੀ ਆਫ ਸਾਇੰਸ ਦੇ ਪ੍ਰਧਾਨ

ਕੈਨਬਰਾ: ਆਸਟ੍ਰੇਲੀਆ ਵਿਚ ਭਾਰਤੀ ਮੂਲ ਦੇ ਪ੍ਰੋਫੈਸਰ ਆਸਟ੍ਰੇਲੀਅਨ ਅਕੈਡਮੀ ਆਫ ਸਾਇੰਸ ਦੇ ਪ੍ਰਧਾਨ ਚੁਣੇ ਗਏ ਹਨ। ਤੇਲਗੂ ਦੇ ਮੂਲ ਨਿਵਾਸੀ ਚੇਨੂਪਤੀ ਜਗਦੀਸ਼ ਨੂੰ ਆਸਟ੍ਰੇਲੀਅਨ ਅਕੈਡਮੀ ਆਫ਼ ਸਾਇੰਸਿਜ਼ (ANU) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਉਪਲਬਧੀ ਹਾਸਲ ਕਰਨ ਵਾਲੇ ਉਹ ਪਹਿਲੇ ਭਾਰਤੀ ਹਨ। ਯੂਨੀਵਰਸਿਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਪ੍ਰਮੁੱਖ ਨੈਨੋ ਤਕਨਾਲੋਜੀ ਅਤੇ […]

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਜੱਥੇ.ਤਰਨਜੀਤ ਸਿੰਘ ਨਿਮਾਣਾ ਨੂੰ ਸੇਵਾ ਰਤਨ ਐਵਾਰਡ ਨਾਲ ਕੀਤਾ ਸਨਮਾਨਿਤ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਜੱਥੇ.ਤਰਨਜੀਤ ਸਿੰਘ ਨਿਮਾਣਾ ਨੂੰ ਸੇਵਾ ਰਤਨ ਐਵਾਰਡ ਨਾਲ ਕੀਤਾ ਸਨਮਾਨਿਤ

ਲੁਧਿਆਣਾ, 15 ਦਸੰਬਰ  (P E) -ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਦੇ ਨਾਲ ਵਿਚਾਰਾਂ ਦੀ ਸਾਂਝ ਕਰਦਿਆ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ  ਗੁਰੂ ਘਰ ਦੇ […]

Novel Coronavirus (Covid-19) update

NSW recorded 804 new cases of COVID-19 in the 24 hours to 8pm last night. A total of 85 cases of COVID-19 with the Omicron variant of concern have been confirmed in NSW. However, NSW Health expects further Omicron cases to be confirmed in the coming days as results of genomic testing are confirmed. Nine […]