ਦਿੱਲੀ ’ਚ 4 ਲੱਖ ਤੋਂ ਵੱਧ ਬੱਚੇ ਨਸ਼ੇ ਦੇ ਆਦੀ

ਦਿੱਲੀ ’ਚ 4 ਲੱਖ ਤੋਂ ਵੱਧ ਬੱਚੇ ਨਸ਼ੇ ਦੇ ਆਦੀ

ਨਵੀਂ ਦਿੱਲੀ, 8 ਦੰਸਬਰ (ਪੰ. ਐ.) – ਦਿੱਲੀ ’ਚ 4 ਲੱਖ ਤੋਂ ਵੱਧ ਬੱਚੇ ਨਸ਼ੇ ਦੇ ਆਦੀ ਹਨ। ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਵਰਿੰਦਰ ਕੁਮਾਰ ਨੇ ਕਿਹਾ ਕਿ ਨਸ਼ਾ ਮੁਕਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੇ ਖਿਲਾਫ ਸਰਕਾਰ ਲਗਾਤਾਰ ਕਦਮ ਚੁੱਕ ਰਹੀ ਹੈ ਅਤੇ ਸਰਕਾਰ ਨੇ ਦੇਸ਼ ਦੇ 200 ਜ਼ਿਲਿਆਂ ’ਚ ਕੰਮ ਸ਼ੁਰੂ […]

ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ

ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ

ਮੁਹਾਲੀ, 7 ਦਸੰਬਰ : ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਅੱਜ ਕਾਂਗਰਸ ਆਗੂ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਈਡੀ ਦੇ ਵਕੀਲ ਨੇ ਆਪਣੀ ਦਲੀਲ ਵਿੱਚ ਕਿਹਾ ਕਿ ਸੁਖਪਾਲ […]

9 ਜਾਂ 10 ਦਸੰਬਰ ਨੂੰ ਕਿਸਾਨਾਂ ਦੀ ਹੋ ਸਕਦੀ ਹੈ ਘਰ ਵਾਪਸੀ

9 ਜਾਂ 10 ਦਸੰਬਰ ਨੂੰ ਕਿਸਾਨਾਂ ਦੀ ਹੋ ਸਕਦੀ ਹੈ ਘਰ ਵਾਪਸੀ

ਨਵੀਂ ਦਿੱਲੀ, 7 ਦਸੰਬਰ : ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ’ਤੇ ਚੱਲ ਰਹੀ ਹੈ ਤੇ ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਸਾਨ‌ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਨੂੰ ਕਿਸਾਨ ਮੰਗਾਂ ਬਾਰੇ ਪੱਤਰ ਭੇਜਿਆ ਹੈ, ਜਿਸ ਬਾਰੇ ਮੰਥਨ ਕੀਤਾ ਜਾ ਰਿਹਾ ਹੈ। ਇਸ ਪੱਤਰ ਬਾਰੇ ਵਿਸਥਾਰ ਨਾਲ ਜਾਣਕਾਰੀ ਮੀਟਿੰਗ ਸਮਾਪਤੀ ਬਾਅਦ ਮੀਡੀਆ […]

ਆਸਟ੍ਰੇਲੀਆ ਦੇ ਵਿਦਿਆਰਥੀ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ

ਆਸਟ੍ਰੇਲੀਆ ਦੇ ਵਿਦਿਆਰਥੀ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ

ਮੈਲਬੌਰਨ, 7 ਦੰਸਬਰ (ਪੰ. ਐ.)— ਆਸਟ੍ਰੇਲੀਆ ਦੇ ਵਿਦਿਆਰਥੀ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ ਹੈ। ਕੋਰੋਨਾਵਾਇਰਸ ਮਹਾਂਮਾਰੀ ਦੀ ਸ਼ੁਰੂਆਤ ਵਿੱਚ ਸਰਹੱਦਾਂ ਬੰਦ ਹਣ ਤੋਂ ਲਗਭਗ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ, ਵਿਦੇਸ਼ੀ ਵਿਦਿਆਰਥੀਆਂ ਦੇ ਪਹਿਲੇ ਬੈਚ ਨੂੰ ਆਸਟਰੇਲੀਆ ਜਾਣ ਦੀ ਇਜਾਜ਼ਤ ਦਿੱਤੀ ਗਈ। ਸਿਡਨੀ ਵਿੱਚ 250 ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਪਹੁੰਚਣ ਕਾਰਨ ਆਸਟ੍ਰੇਲੀਆ ਦੇ ਵਿਦਿਆਰਥੀ […]

ਮੁੜ ਖੁੱਲ੍ਹੇਗੀ ਵੈਸਟਰਨ ਆਸਟਰੇਲੀਆ ਦੀ ਸਰਹੱਦ!!

ਮੁੜ ਖੁੱਲ੍ਹੇਗੀ ਵੈਸਟਰਨ ਆਸਟਰੇਲੀਆ ਦੀ ਸਰਹੱਦ!!

ਮੈਲਬੌਰਨ 7 ਦੰਸਬਰ (ਪੰ. ਐ.)— ਵੈਸਟਰਨਆਸਟਰੇਲੀਆ ਦੇ ਸਿੱਖਿਆ ਮੰਤਰੀ ਸੂ ਏਲਰੀ ਨੇ ਵੇਸਟ ਆਸਟਰੇਲੀਆ ਦੀ ਸਖ਼ਤ ਸਰਹੱਦ ਨੂੰ ਬੰਦ ਰਹਿਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਜਦੋਂ ਥੈਰੇਪਿਊਟਿਕ ਗੁੱਡਜ਼ ਐਡਮਿਨਿਸਟ੍ਰੇਸ਼ਨ (TGA) ਨੇ ਕੱਲ੍ਹ ਐਲਾਨ ਕੀਤਾ ਕਿ ਉਸਨੇ ਪੰਜ ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਵੈਕਸੀਨ ਨੂੰ ਅਸਥਾਈ ਤੌਰ ‘ਤੇ ਮਨਜ਼ੂਰੀ ਦਿੱਤੀ ਹੈ। […]