ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ‘ਤੇ ਖਹਿਰਾ ਅਤੇ ਬੈਂਸ ਨੇ ਕੀਤੀ ਪ੍ਰੈਸ ਕਾਨਫ਼ਰੰਸ

ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ‘ਤੇ ਖਹਿਰਾ ਅਤੇ ਬੈਂਸ ਨੇ ਕੀਤੀ ਪ੍ਰੈਸ ਕਾਨਫ਼ਰੰਸ

ਜਲੰਧਰ, 28 ਜੂਨ – ਪੰਜਾਬ ‘ਚ ਨਸ਼ੇ ਕਾਰਣ ਹੋ ਰਹੀਆਂ ਲਗਾਤਾਰ ਮੌਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਜਲੰਧਰ ‘ਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵੀ ਮੌਜੂਦ ਸਨ। ਪ੍ਰੈਸ ਕਾਨਫਰੰਸ ‘ਚ ਖਹਿਰਾ […]

ਕੈਪਟਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤਾ ਜਾ ਸਕਦਾ ਤਲਬ

ਕੈਪਟਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤਾ ਜਾ ਸਕਦਾ ਤਲਬ

ਅੰਮ੍ਰਿਤਸਰ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਜਾ ਸਕਦਾ ਹੈ।ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ’ਚ 15 ਦਸੰਬਰ 2015 ਨੂੰ ਕੀਤੀ ‘ਸਦਭਾਵਨਾ ਰੈਲੀ’ ਵਿੱਚ ਸਟੇਜ ਤੋਂ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ ਕਿ ਉਹ ਮੁੱਖ ਮੰਤਰੀ ਬਣਨ ਦੇ ਚਾਰ ਹਫ਼ਤਿਆਂ ਦੇ […]

ਪੰਜਾਬ ਦੇ ਸਰਕਾਰੀ ਅਦਾਰਿਆਂ ਵਿਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਸਰਕਾਰੀ ਅਦਾਰਿਆਂ ਵਿਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 28 ਜੂਨ (ਪੰਜਾਬ ਐਕਸਪ੍ਰੈਸ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕਰਦਿਆ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਪੰਜਾਬ ਕਾਂਗਰਸ ਸਰਕਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸੂਬਾ ਸਰਕਾਰ ਨੇ ਸਿੰਗਲਾ ਦੇ ਦੇਹਾਂਤ ਦੇ ਸੋਗ ਵੱਜੋ 29 ਜੂਨ ਨੂੰ […]

ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਵਲੋਂ ਮੀਟਿੰਗ ਦਾ ਆਯੋਜਨ

ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਵਲੋਂ ਮੀਟਿੰਗ ਦਾ ਆਯੋਜਨ

ਚੇਅਰਮੈਨ ਸੁੱਚਾ ਸਿੰਘ ਤੇ ਪ੍ਰਧਾਨ ਗੁਰਪ੍ਰੀਤ ਸਿੰਘ ਵਲੋਂ ਸਭ ਦਾ ਧੰਨਵਾਦ ਪਟਿਆਲਾ, 27 ਜੂਨ – ਪੰਜਾਬ ਸਿਹਤ ਵਿਭਾਗ ਸੁਬਾਰਡੀਨੇਟ ਆਫਿਸਜ਼ ਕਲੈਰੀਕਲ ਐਸੋਸੀਏਸ਼ਨ (ਰਜਿ.) ਪਟਿਆਲਾ ਦੀ ਨਵੀਂ ਬਾਡੀ ਦੀ ਪਲੇਠੀ ਮੀਟਿੰਗ ਅੱਜ ਇਥੇ ਰਜਿੰਦਰਾ ਹਸਪਤਾਲ ਵਿਖੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੰਜਾਬ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ. ਜਗਜੀਤ ਸਿੰਘ ਦੂਆ ਅਤੇ ਐਸੋ. […]

Army Chief slams UN report on Kashmir; dubs it ‘motivated’

Army Chief slams UN report on Kashmir; dubs it ‘motivated’

New Delhi, June 27 : Army Chief General Bipin Rawat on Wednesday slammed the UN report on alleged human rights violations in Kashmir, dubbing it “motivated”. The human rights record of the Indian Army, he said, was well known to the people of Kashmir and to the international community. “I don’t need to speak about […]