By G-Kamboj on
INDIAN NEWS, News, World News

ਵੈਨਕੂਵਰ, 20 ਅਪਰੈਲ : ਕੈਨੇਡਿਆਈ ਸੰਸਦ ਦੀ 28 ਅਪਰੈਲ ਨੂੰ ਹੋਣ ਵਾਲੀ ਚੋਣ ਲਈ ਅਗਾਊਂ ਵੋਟਾਂ ਦੇ ਤੀਜੇ ਦਿਨ ਵੀ ਵੋਟ ਕੇਂਦਰ ਦੂਰ ਹੋਣ ਦੇ ਬਾਵਜੂਦ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਰਹੀਆਂ। ਭਲਕੇ ਅਗਾਊਂ ਵੋਟ ਕੇਂਦਰ ਬੰਦ ਹੋ ਜਾਣਗੇ ਤੇ ਬਾਕੀ ਵੋਟਰ 28 ਅਪਰੈਲ ਨੂੰ ਆਪਣੇ ਘਰਾਂ ਨੇੜਲੇ ਵੋਟ ਕੇਂਦਰਾਂ ’ਤੇ ਵੋਟ ਪਾ ਸਕਣਗੇ। ਰਾਤ 9 […]
By G-Kamboj on
INDIAN NEWS, News

ਨਵੀਂ ਦਿੱਲੀ, 20 ਅਪਰੈਲ : ਹਥਿਆਰਾਂ ਦੇ ਡੀਲਰ ਸੰਜੈ ਭੰਡਾਰੀ ਨੇ ਦਿੱਲੀ ਦੀ ਅਦਾਲਤ ਵਿੱਚ ਐੱਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਉਸ ਪਟੀਸ਼ਨ ਦਾ ਵਿਰੋਧ ਕੀਤਾ ਹੈ ਜਿਸ ਵਿੱਚ ਉਸ ਨੂੰ ਕਾਲੇ ਧਨ ਦੇ ਮਾਮਲੇ ਵਿੱਚ ‘ਭਗੌੜਾ’ ਐਲਾਨੇ ਜਾਣ ਦੀ ਮੰਗ ਕੀਤੀ ਗਈ ਸੀ। ਭੰਡਾਰੀ ਨੇ ਦਾਅਵਾ ਕੀਤਾ ਕਿ ਲੰਡਨ ਹਾਈ ਕੋਰਟ ਉਸ ਦੀ ਭਾਰਤ ਨੂੰ […]
By G-Kamboj on
INDIAN NEWS, News

ਜੰਮੂ, 20 ਅਪਰੈਲ : ਸ੍ਰੀਨਗਰ ਵਿੱਚ ਅੱਜ ਖਰਾਬ ਮੌਸਮ ਕਾਰਨ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਜੰਮੂ ਹਵਾਈ ਅੱਡੇ ’ਤੇ ਅਫਰਾ-ਤਫਰੀ ਮਚ ਗਈ। ਸ੍ਰੀਨਗਰ ਤੋਂ ਹੋਰ ਥਾਵਾਂ ਲਈ ਕੁਨੈਕਟਿੰਗ ਫਲਾਈਟਾਂ ਵੀ ਦੇਰੀ ਨਾਲ ਚੱਲੀਆਂ ਜਾਂ ਰੱਦ ਕਰ ਦਿੱਤੀਆਂ ਗਈਆਂ। ਹਵਾਈ ਅੱਡੇ ਦੇ ਅਧਿਕਾਰਆਂ ਅਨੁਸਾਰ ਰੱਦ ਕੀਤੀਆਂ ਉਡਾਣਾਂ ਲਈ ਯਾਤਰੀਆਂ ਨੂੰ ਹੋਰ ਕੁਨੈਕਟਿੰਗ […]
By G-Kamboj on
INDIAN NEWS, News

ਬਕਸਰ(ਬਿਹਾਰ), 20 ਅਪਰੈਲ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਿਹਾਰ ਵਿਚ ਸੱਤਾਧਾਰੀ ਜੇਡੀਯੂ ਤੇ ਭਾਜਪਾ ਦਰਮਿਆਨ ਗੱਠਜੋੜ ਨੂੰ ‘ਮੌਕਾਪ੍ਰਸਤ’ ਸਾਂਝ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਮਹਿਜ਼ ਕੁਰਸੀ ਲਈ ਪਾਲਾ ਬਦਲਦੇ ਹਨ। ਬਕਸਰ ਦੇ ਦਲਸਾਗਰ ਸਟੇਡੀਅਮ ਵਿਚ ‘ਜੈ ਬਾਪੂ, ਜੈ ਭੀਮ, ਜੈ ਸੰਵਿਧਾਨ’ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਸੂਬੇ ਦੇ […]
By G-Kamboj on
INDIAN NEWS, News

ਚੰਡੀਗੜ੍ਹ, 20 ਅਪਰੈਲ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ […]