By G-Kamboj on
INDIAN NEWS, News

ਜਲੰਧਰ, 4 ਦਸੰਬਰ- ਪੰਜਾਬ ਪੁਲੀਸ ਦੀ ਪਿਛਲੇ ਦੋ ਦਿਨਾਂ ਦੀ ਭਰਤੀ ਦੌਰਾਨ ਕਥਿਤ ਬੇਨਿਯਮੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਅੱਜ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਕਾਰਨ ਕਈ ਜਣੇ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਵਿੱਚ ਕੁਝ ਲੜਕੀਆਂ ਵੀ ਸ਼ਾਮਲ ਹਨ। ਪ੍ਰਦਰਸ਼ਨਕਾਰੀ ਨੌਜਵਾਨ ਪੀਏਪੀ ਫਲਾਈਓਵਰ ’ਤੇ ਨੈਸ਼ਨਲ ਹਾਈਵੇਅ ਨੰਬਰ ਇਕ ਨੂੰ ਰੋਕਣ ਆਏ ਸਨ। ਜ਼ਖ਼ਮੀ ਲੜਕੀਆਂ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 4 ਦਸੰਬਰ- ਸੰਯੁਕਤ ਕਿਸਾਨ ਮੋਰਚਾ ਦੀ ਅੱਜ ਹੋਈ ਮੀਟਿੰਗ ’ਚ ਮੋਰਚੇ ਨੇ ਸਰਕਾਰ ਨਾਲ ਬਾਕੀ ਕਿਸਾਨੀ ਮੰਗਾਂ ‘ਤੇ ਚਰਚਾ ਕਰਨ ਲਈ ਇੱਕ ਕਮੇਟੀ ਬਣਾਈ ਹੈ ਜਿਸ ਵਿਚ ਅਸ਼ੋਕ ਧਾਵਲੇ, ਬਲਬੀਰ ਰਾਜੇਵਾਲ, ਗੁਰਨਾਮ ਚਾਡੂਨੀ, ਸ਼ਿਵਕੁਮਾਰ ਕੱਕਾ ਤੇ ਯੁੱਧਵੀਰ ਸਿੰਘ ਸ਼ਾਮਲ ਹਨ। ਮੋਰਚੇ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਇਹ ਨਾਮ ਐੱਮਐੱਸਪੀ ਕਮੇਟੀ ਲਈ ਨਹੀਂ […]
By G-Kamboj on
INDIAN NEWS, News

ਨਵੀਂ ਦਿੱਲੀ, 4 ਦਸੰਬਰ- ਉੱਘੇ ਪੱਤਰਕਾਰ ਵਿਨੋਦ ਦੂਆ ਦਾ ਅੱਜ ਦੇਹਾਂਤ ਹੋ ਗਿਆ। ਉਹ 67 ਸਾਲ ਦੇ ਸਨ। ਉਹ ਇੱਥੇ ਅਪੋਲੋ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਸਨ। ਇਹ ਜਾਣਕਾਰੀ ਉਨ੍ਹਾਂ ਦੀ ਧੀ ਅਤੇ ਅਦਾਕਾਰਾ ਮਲਿਕਾ ਦੂਆ ਨੇ ਦਿੱਤੀ। ਉਨ੍ਹਾਂ ਦਾ ਅੰਤਿਮ ਸਸਕਾਰ ਐਤਵਾਰ ਨੂੰ ਇੱਥੇ ਲੋਧੀ ਸਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਸ ਸਾਲ ਦੇ ਸ਼ੁਰੂ ਵਿੱਚ […]
By G-Kamboj on
AUSTRALIAN NEWS, News

ਮੈਲਬੌਰਨ, 3 ਦਸੰਬਰ (ਪੰ. ਐਕਸ.) : ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਨੇ 15 ਦਸੰਬਰ ਤੋਂ ਸ਼ੁਰੂ ਹੋਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 26 ਨਵੰਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦੱਸਿਆ ਸੀ ਕਿ 15 ਦਸੰਬਰ ਤੋਂ ਭਾਰਤ ਆਉਣ-ਜਾਣ ਵਾਲੀਆਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਆਮ ਵਾਂਗ ਚੱਲਣਗੀਆਂ। ਹਾਲਾਂਕਿ, ਕੋਰੋਨਾ ਵਾਇਰਸ ਦੇ […]
By G-Kamboj on
AUSTRALIAN NEWS, News

ਮੈਲਬੌਰਨ, 3 ਦਸੰਬਰ (ਪੰ. ਐਕਸ.) : ਰਾਜ ਵਿੱਚ ਖ਼ਰਾਬ ਅਤੇ ਗੰਦੇ ਮੌਸਮ ਨਾਲ ਵਿਕਟੋਰੀਆ ਵਾਸੀਆਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਮੈਲਬੌਰਨ, ਖਾਸ ਤੌਰ ‘ਤੇ ਪੱਛਮੀ ਉਪਨਗਰਾਂ ਦੇ ਨਾਲ-ਨਾਲ ਮੱਧ ਵਿਕਟੋਰੀਆ ਦੇ ਹੋਰ ਹਿੱਸਿਆਂ ਵਿੱਚ ਤੇਜ਼ ਗਰਜ਼-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਮੌਸਮ ਬਿਊਰੋ ਨੇ ਭਾਰੀ ਮੀਂਹ, ਵੱਡੇ ਗੜਿਆਂ ਅਤੇ ਤੇਜ਼ ਹਵਾਵਾਂ ਦੇ […]