By G-Kamboj on
AUSTRALIAN NEWS, News

ਬ੍ਰਿਸਬੇਨ : ਆਸਟ੍ਰੇਲੀਅਨ ਸਰਕਾਰ ਵੱਲੋਂ ਕੋਵਿਡ-19 ਦੇ ਨਵੇਂ ਵੈਰੀਐਂਟ ਓਮੀਕਰੋਨ ਨੂੰ ਲੈ ਕੇ ਚਿੰਤਾਵਾਂ ਤੋਂ ਪ੍ਰੇਰਿਤ ਹੋ ਕੇ ਯਾਤਰਾ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਓਮੀਕਰੋਨ ਕੋਵਿਡ-19 ਵੈਰੀਐਂਟ ਦੇ ਵੱਧ ਰਹੇ ਵਿਸ਼ਵ-ਵਿਆਪੀ ਖਤਰੇ ਦੇ ਚੱਲਦਿਆਂ ਆਸਟ੍ਰੇਲੀਆਈ ਸੰਘੀ ਸਰਕਾਰ ਨੇ ਭਾਰਤੀ ਸਿਹਤ ਮੰਤਰਾਲੇ ਵੱਲੋਂ ਦਿੱਤੇ ਨਵੇਂ ਯਾਤਰਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ, 1 ਦਸੰਬਰ ਤੋਂ ਭਾਰਤ ਦੀ […]
By G-Kamboj on
News, World News

ਓਟਾਵਾ: ਦੁਨੀਆ ਭਰ ਵਿਚ ਪ੍ਰਵਾਸੀਆਂ ਖਾਸ ਕਰਕੇ ਭਾਰਤੀਆਂ ਦੀ ਪਹਿਲੀ ਪਸੰਦ ਕੈਨੇਡਾ ਨੇ ਵੱਡਾ ਐਲਾਨ ਕੀਤਾ ਹੈ। ਇਸ ਨਾਲ ਕੈਨੇਡਾ ਜਾਣ, ਉੱਥੇ ਪੱਕੇ ਹੋਣ ਅਤੇ ਵਰਕ ਪਰਮਿਟ ਪਾਉਣ ਦੇ ਚਾਹਵਾਨਾਂ ਨੂੰ ਫਾਇਦਾ ਹੋਵੇਗਾ। ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ 90 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਇਹ ਨਾਗਰਿਕਤਾ ਕੁਝ […]
By G-Kamboj on
AUSTRALIAN NEWS, News

ਕੈਨਬਰਾ (P E) ਆਸਟ੍ਰੇਲੀਆ ਵਿਚ ਵੀ ਕੋਰੋਨਾ ਦੇ ਨਵੇਂ ਵੈਰੀਐਂਟ ਉਮੀਕਰੋਨ ਦੇ ਮਾਮਲੇ ਪਾਏ ਗਏ ਹਨ।ਹਾਲ ਹੀ ਵਿੱਚ ਵਾਪਸ ਆਏ ਇੱਕ ਅੰਤਰਰਾਸ਼ਟਰੀ ਯਾਤਰੀ ਦੇ ਐੱਨ.ਐੱਸ.ਡਬਲਊ. ਵਿੱਚ ਸਕਾਰਾਤਮਕ ਟੈਸਟ ਕੀਤੇ ਜਾਣ ਤੋਂ ਬਾਅਦ ਦੇਸ਼ ਵਿੱਚ ਪੁਸ਼ਟੀ ਕੀਤੇ ਓਮੀਕਰੋਨ ਕੇਸਾਂ ਦੀ ਗਿਣਤੀ ਅੱਠ ਹੋ ਗਈ ਹੈ। ਉੱਧਰ ਦੱਖਣੀ ਆਸਟ੍ਰੇਲੀਆ (SA) ਦੀ ਰਾਜ ਸਰਕਾਰ ਨੇ ਕੋਰੋਨਾ ਵਾਇਰਸ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 30 ਨਵੰਬਰ : ਪਿਛਲੇ ਪੰਜ ਸਾਲਾਂ ਵਿੱਚ ਛੇ ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਨੇ ਆਪਣੀ ਨਾਗਰਿਕਤਾ ਛੱਡ ਦਿੱਤੀ ਹੈ। ਸਰਕਾਰ ਨੇ ਅੱਜ ਲੋਕ ਸਭਾ ‘ਚ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲਿਖਤੀ ਜਵਾਬ ਵਿੱਚ ਕਿਹਾ ਕਿ ਵਿਦੇਸ਼ ਮੰਤਰਾਲੇ ਕੋਲ ਜਾਣਕਾਰੀ ਅਨੁਸਾਰ 1,33,83,718 ਭਾਰਤੀ ਨਾਗਰਿਕ ਦੂਜੇ ਦੇਸ਼ਾਂ ਵਿੱਚ ਰਹਿ ਰਹੇ […]
By G-Kamboj on
INDIAN NEWS, News

ਨਵੀਂ ਦਿੱਲੀ, 30 ਨਵੰਬਰ : ਕੇਂਦਰ ਸਰਕਾਰ ਨੇ ਅੱਜ ਕਿਹਾ ਹੈ ਕਿ ਪੱਛਮੀ ਬੰਗਾਲ ਅਤੇ ਪੰਜਾਬ ਸਣੇ ਕੁੱਝ ਰਾਜਾਂ ਦੀਆਂ ਸਰਕਾਰਾਂ ਵੱਲੋਂ ਕੁਝ ਰਾਜਾਂ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਨੋਟੀਫਿਕੇਸ਼ਨ ਬਾਰੇ ਪ੍ਰਗਟਾਏ ਖਦਸ਼ੇ ਬੇਬੁਨਿਆਦ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ‘ਚ ਸਵਾਲ ਦੇ ਲਿਖਤੀ ਜਵਾਬ ‘ਚ ਕਿਹਾ ਕਿ ਬੀਐੱਸਐੱਫ […]